*ਪੰਜਾਬ ‘ਚ ਕਾਂਗਰਸ ਦੇ ਕਿਲੇ ਵਿੱਚ ਸੰਨ੍ਹ ਲਗਾਉਣਗੇ ਅਮਿਤ ਸ਼ਾਹ -ਵੇਰਕਾ, ਅਰੋੜਾ, ਕਾਂਗੜ, ਬਲਬੀਰ ਨੂੰ ਲੈ ਜਾਣਗੇ ਭਾਜਪਾ ਵਿੱਚ*
ਚੰਡੀਗੜ੍ਹ ( ਦਾ ਮਿਰਰ ਪੰਜਾਬ): ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਸੂਬੇ ਦੇ ਕਈ ਸੀਨੀਅਰ ਆਗੂ ਭਾਜਪਾ ‘ਚ ਸ਼ਾਮਲ ਹੋਣਗੇ। ਇਨ੍ਹਾਂ ਲੀਡਰਾਂ ‘ਚ ਸਾਬਕਾ ਮੰਤਰੀ ਵੀ ਸ਼ਾਮਲ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਇਨ੍ਹਾਂ ਆਗੂਆਂ ਨੂੰ ਅੱਜ ਚੰਡੀਗੜ੍ਹ ‘ਚ ਭਾਜਪਾ ‘ਚ ਸ਼ਾਮਲ ਕਰਵਾਉਣਗੇ। ਚੰਡੀਗੜ੍ਹ ‘ਚ ਸੁਨੀਲ ਜਾਖੜ ਨਾਲ ਕਈ ਦਿੱਗਜ ਕਾਂਗਰਸੀ ਆਗੂਆਂ […]
Continue Reading




