*ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਜੰਗਲਾਤ ਅਫ਼ਸਰ ਅਤੇ ਠੇਕੇਦਾਰ 2,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ*
ਚੰਡੀਗੜ੍ਹ, 2 ਜੂਨ : (ਦਾ ਮਿਰਰ ਪੰਜਾਬ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਿਲ੍ਹਾ ਜੰਗਲਾਤ ਅਫ਼ਸਰ ਐਸ.ਏ.ਐਸ. ਨਗਰ ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮਿੰਦਰ ਸਿੰਘ ਉਰਫ਼ ਹੈਮੀ ਨੂੰ ਡਬਲਯੂ.ਡਬਲਯੂ.ਆਈ.ਸੀ.ਐਸ. ਅਸਟੇਟ ਪ੍ਰਾਈਵੇਟ ਲਿਮਟਿਡ ਕੰਪਨੀ, ਪਿੰਡ ਮਸੌਲ ਅਤੇ ਟਾਂਡਾ, ਜ਼ਿਲ੍ਹਾ ਐਸਏਐਸ ਨਗਰ ਦੇ ਮਾਲਕ ਦਵਿੰਦਰ ਸਿੰਘ ਸੰਧੂ ਦੇ ਪ੍ਰਾਜੈਕਟਾਂ ਸਬੰਧੀ ਪੱਖ ਲੈਣ ਬਦਲੇ 2,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ […]
Continue Reading




