*ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਉਘੇ ਸਿੱਖ ਆਗੂ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ*

ਚੰਡੀਗੜ੍ਹ, 3 ਜੂਨ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨਾਲ ਸੰਗਰੂਰ ਵਿਖੇ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਸੰਗਰੂਰ ਲੋਕ ਸਭਾ ਹਲਕੇ […]

Continue Reading

*ਆਮ ਆਦਮੀ ਪਾਰਟੀ ਨੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲਈ ਉਮੀਦਵਾਰ ਮੈਦਾਨ ਵਿਚ ਉਤਾਰਿਆ*

ਚੰਡੀਗੜ੍ਹ (ਦਾ ਮਿਰਰ ਪੰਜਾਬ)-‘ਆਪ’ ਪੰਜਾਬ ਪ੍ਰਧਾਨ ਸ. ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਅਤੇ ਨੌਜਵਾਨ ਵਲੰਟੀਅਰ ਗੁਰਮੇਲ ਸਿੰਘ ਨੂੰ ਹਲਕੇ ਦੀ ਲੋਕ ਸਭਾ ਜਿਮਨੀ ਚੋਣ ਲਈ ਉਮੀਦਵਾਰ ਵੱਜੋਂ ਉਤਾਰਿਆ ਗਿਆ ਹੈ।

Continue Reading