*ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ*
ਚੰਡੀਗੜ੍ਹ, 4 ਜੂਨ ( ਦਾ ਮਿਰਰ ਪੰਜਾਬ)-: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਤੇ ਸਾਰੀਆਂ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ। ਇਸ ਮਾਮਲੇ ਵਿਚ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮਾਮਲੇ ’ਤੇ ਬਸਪਾ […]
Continue Reading




