*ਪੰਜਾਬ ਵਿੱਚ ਸ਼ਰਾਬ ਹੋਵੇਗੀ ਸਸਤੀ, ਸਰਕਾਰ ਨੇ ਫੈਸਲੇ ਤੇ ਲਾਈ ਮੋਹਰ*

ਚੰਡੀਗੜ੍ਹ, 8 ਜੂਨ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਅੱਜ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 9647.85 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਣ ਦੀ ਸੰਭਾਵਨਾ ਹੈ ਜੋ ਬੀਤੇ ਸਾਲ ਨਾਲੋਂ 40 ਫੀਸਦੀ ਵੱਧ ਹੋਵੇਗਾ।         ਇਹ ਫੈਸਲਾ ਅੱਜ ਬਾਅਦ ਦੁਪਹਿਰ ਇੱਥੇ ਪੰਜਾਬ […]

Continue Reading

*ਸਿੱਧੂ ਮੂਸੇਵਾਲਾ ਕਤਲ ਕੇਸ: ਵਿਦੇਸ਼ ਵਿੱਚ ਬੈਠੇ ਚੋਟੀ ਦੇ ਗੈਂਗਸਟਰ ਗੋਲਡੀ ਬਰਾੜ, ਹਰਵਿੰਦਰ ਰਿੰਦਾ ਖਿਲਾਫ਼ ਅੰਤਰਰਾਸ਼ਟਰੀ ਗ੍ਰਿਫਤਾਰੀ ਵਾਰੰਟ/ਰੈੱਡ ਕਾਰਨਰ ਨੋਟਿਸ/ਹਵਾਲਗੀ ਸਬੰਧੀ ਕਾਰਵਾਈ ਲਈ ਪੰਜਾਬ ਵੱਲੋਂ ਠੋਸ ਯਤਨ ਜਾਰੀ*

ਚੰਡੀਗੜ੍ਹ, 8 ਜੂਨ: (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਜਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਤਰਫੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ, ਦੀ ਹਵਾਲਗੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਜੋ ਕਿ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ ਅਤੇ 2017 ਵਿੱਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ […]

Continue Reading

*ਪੰਜਾਬ ਸਰਕਾਰ ਦੇ ਭਰੋਸੇ ਬਾਅਦ ਮਾਲ ਵਿਭਾਗ ਦੇ ਸਟਾਫ ਵੱਲੋਂ ਹੜਤਾਲ ਖ਼ਤਮ*

ਚੰਡੀਗੜ੍ਹ, 8 ਜੂਨ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ […]

Continue Reading

*ਵਿਜੀਲੈਂਸ ਬਿਊਰੋ ਵਲੋਂ ਚੈਕ ਪੋਸਟ ‘ਤੇ ਜਾਅਲੀ ਟੈਕਸ ਵਸੂਲੀ ਦੇ ਘੁਟਾਲੇ ਦਾ ਪਰਦਾਫਾਸ਼, ਦੋ ਮੁਲਾਜਮਾਂ ਨੂੰ ਕੀਤਾ ਗ੍ਰਿਫਤਾਰ*

ਚੰਡੀਗੜ੍ਹ, 8 ਜੂਨ: (ਦਾ ਮਿਰਰ ਪੰਜਾਬ)-ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਟੈਕਸ ਕੁਲੈਕਸ਼ਨ ਸੈਂਟਰ, ਝਰਮੜੀ, ਨੇੜੇ ਲਾਲੜੂ ਵਿਖੇ ਸੂਬੇ ਵਿੱਚ ਦਾਖਲ ਹੋਣ ਤੇ ਨਿੱਕਲਣ ਵਾਲੇ ਵਪਾਰਕ ਵਾਹਨਾਂ ਤੋਂ ਇਕੱਠੇ ਕੀਤੇ ਟੈਕਸ ਨੂੰ ਹੜੱਪਣ ਵਾਲੇ ਟਰਾਂਸਪੋਰਟ ਵਿਭਾਗ ਦੇ ਦੋ ਕਰਮਚਾਰੀਆਂ ਹਰਪਾਲ ਸਿੰਘ ਅਤੇ ਸਲਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਸਰਕਾਰੀ ਖਜਾਨੇ ਨੂੰ ਵੱਡਾ ਚੂਨਾ ਲਾਉਣ ਵਾਲੇ […]

Continue Reading

*ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਹਾਲੈਂਡ ਦਾ ਵਿਦੇਸ਼ ਵਿਭਾਗ਼ ਮਨੁੱਖੀ ਅਧਿਕਾਰਾਂ ਦੀ ਰੱਖਿਆ ਖਾਤਿਰ ਭਾਰਤ ਸਰਕਾਰ ਉਪਰ ਦਬਾਅ ਪਾਵੇਗਾ—-ਸਿੱਖ ਕਮਿਊਨਿਟੀ ਬੈਨੇਲੁਕਸ*

ਪੈਰਿਸ/ਹਾਲੈਂਡ 7 ਜੂਨ (ਦਾ ਮਿਰਰ ਪੰਜਾਬ)- ਸਿੱਖ ਕਮਿਊਨਿਟੀ ਬੈਨੇਲੁਕਸ , ਪੰਜਾਬ ਅਧਿਕਾਰ ਸੰਸਥਾ ਅਤੇ ਵਰਲਡ ਸਿੱਖ ਪਾਰਲੀਮੈਂਟ ਦੀ ਟੀਮ ਵੱਲੋ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਗੋਵਿੰਦ ਦੇ ਹਾਲੈਂਡ ਪਹੁੰਚਣ ਤੇ ਇਕ ਮੈਮੋਰੰਡਮ ਬੰਦੀ ਸਿੰਘਾਂ ਦੀ ਰਿਹਾਈ ਲਈ ਭੇਜਿਆ ਗਿਆ | ਇਹ ਉਹੀ ਮੈਮੋਰੰਡਮ ਸੀ ਜੋ 11 ਜਨਵਰੀ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਨੂੰ ਦਿੱਤਾ […]

Continue Reading