*ਪੰਜਾਬ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਵਿੱਚ ਅਗਨੀਪਥ ਯੋਜਨਾ ਖਿਲਾਫ ਮਤਾ ਲਿਆਉਣ ਦਾ ਭਰੋਸਾ ਦਿੱਤਾ*
ਜਲੰਧਰ (ਦੀਪਕ ਠਾਕੁਰ)-ਅੱਜ ਕੇਂਦਰ ਸਰਕਾਰ ਵੱਲੋਂ ਹਥਿਆਰਬੰਦ ਬਲਾਂ ਵਿਚ ਭਰਤੀ ਲਈ ਲਿਆਂਦੀ ਨਵੀਂ ‘ ਅਗਨੀਪਥ ਯੋਜਨਾ ‘ ਖਿਲਾਫ ਪੰਜਾਬ ਦੇ ਨੌਜਵਾਨਾਂ ਵੱਲੋਂ ਜਲੰਧਰ ਲੁਧਿਆਣਾ ਰਾਸ਼ਟਰੀ ਮਾਰਗ ਉਤੇ ਜਾਮ ਲਗਾ ਕੇ ਰੋਸ ਪ੍ਰਰਦਸ਼ਨ ਕੀਤਾ ਗਿਆ। ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਦੇ ਪਿੰਡਾਂ ਵਿਚੋਂ ਪੁੱਜੇ ਸੈਂਕੜੇ ਨੌਜਵਾਨਾਂ ਨੇ ਫਿਜ਼ੀਕਲ ਟੈਸਟ ਪਾਸ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਪੁਰਾਣੀ ਭਰਤੀ […]
Continue Reading




