*ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜ਼ਾਮ ਦੇਣ ਵਾਲੇ ਦੋ ਸ਼ਾਰਪ ਸ਼ੂਟਰ ਕਾਬੂ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਹਨਾਂ ਵਿੱਚ ਦੋ ਸ਼ਾਰਪਸ਼ੂਟਰ ਦੱਸੇ ਜਾ ਰਹੇ ਹਨ ਜਿਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਅਤੇ ਉਨ੍ਹਾਂ ਦਾ ਸਾਥੀ ਗ੍ਰਿਫ਼ਤਾਰ ਕੀਤਾ ਗਿਆ।ਦੋਵਾਂ ਸ਼ੂਟਰਾਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਹੋਏ ਹਨ। ਗੋਲੀਬਾਰੀ ਕਰਨ ਵਾਲਿਆਂ […]

Continue Reading