*ਕੰਢੀ ਏਰੀਆ ਰੇਲਵੇ ਪ੍ਰਭਾਵਿਤ ਸੰਘਰਸ਼ ਕਮੇਟੀ ਵੱਲੋਂ ਜ਼ਮੀਨ ਦੇ ਨਿਗੂਣੇ ਭਾਅ ਦੇਣ ਖ਼ਿਲਾਫ਼ ਰੋਸ ਪ੍ਰਦਰਸ਼ਨ*
ਤਲਵਾਡ਼ਾ,22 ਜੂਨ (ਦਾ ਮਿਰਰ ਪੰਜਾਬ)-ਇੱਥੇ ਕੰਢੀ ਏਰੀਆ ਰੇਲਵੇ ਪ੍ਰਭਾਵਿਤ ਸੰਘਰਸ਼ ਕਮੇਟੀ ਨੇ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦੀਆਂ ਨਿਗੂਣੀਆਂ ਕੀਮਤਾਂ ਖ਼ਿਲਾਫ਼ ਤਲਵਾਡ਼ਾ ‘ਚ ਰੋਸ ਪ੍ਰਦਰਸ਼ਨ ਕੀਤਾ। ਰਾਏ ਸਾਹਿਬ ਚੌਧਰੀ ਗਿਆਨ ਚੌਂਕ ’ਤੇ ਸੰਕੇਤਕ ਜਾਮ ਲਗਾਇਆ ਅਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਪੰਜਾਬ, ਜ਼ਮਹੂਰੀ ਕਿਸਾਨ ਸਭਾ […]
Continue Reading




