*ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਵਜ਼ਾਰਤ ਦੇ ਪੰਜ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ*

ਚੰਡੀਗੜ੍ਹ, 4 ਜੁਲਾਈ-(ਦਾ ਮਿਰਰ ਪੰਜਾਬ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ […]

Continue Reading

*ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਸਾਂਝੀ ਤੇ ਸਪਸ਼ਟ ਮੁਆਫੀ ਮੰਗਣ ਕਾਂਗਰਸ ਪਾਰਟੀ ਤੇ ਆਪ ਸਰਕਾਰ : ਅਕਾਲੀ ਦਲ*

ਚੰਡੀਗੜ੍ਹ, 4 ਜੁਲਾਈ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਤੇ ਉਹਨਾਂ ਦੀਆਂ ਸਰਕਾਰਾਂ ਤੇ ਮੁੱਖ ਮੰਤਰੀਆਂ ਦੇ ਨਾਲ ਨਾਲ ਅਖੌਤੀ ਪੰਥਕ ਜਥੇਬੰਦੀਆਂ ਨੁੰ ਆਖਿਆ ਕਿ ਉਹ ਬੇਅਦਬੀ ਦੇ ਮਾਮਲੇ ’ਤੇ ਬੋਲੇ ਕੋਰੇ ਝੂਠ ਬੋਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਖਿਲਾਫ ਕੀਤੇ ਬੱਜਰ ਪਾਪ ਲਈ ਸਾਂਝੀ […]

Continue Reading

*ਗੌਰਵ ਯਾਦਵ ਅੱਜ ਡੀ.ਜੀ.ਪੀ. ਪੰਜਾਬ ਦਾ ਚਾਰਜ ਸੰਭਾਲਣਗੇ*

ਚੰਡੀਗੜ੍ਹ, 4 ਜੁਲਾਈ (ਦਾ ਮਿਰਰ ਪੰਜਾਬ) – ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ ‘ਤੇ ਜਾਣ ਦੇ ਚੱਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ ਸੌਂਪਣਗੇ।

Continue Reading

*ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਸ਼ੂਟਿੰਗ ਅਤੇ ਬੈਡਮਿੰਟਨ ਪ੍ਰਤੀਯੋਗਿਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ*

ਜਲੰਧਰ( ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਅਤੇ ਲੋਹਾਰਾਂ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਪ੍ਰਤੀਯੋਗਿਤਾ ਅਤੇ ਬੈਡਮਿੰਟਨ ਪ੍ਰਤੀਯੋਗਿਤਾ ਵਿੱਚ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। 28 ਅਤੇ 29 ਜੂਨ ਨੂੰ ਪੀਏਪੀ ਸ਼ੂਟਿੰਗ ਰੇਂਜ ਵਿੱਚ ਜਲੰਧਰ ਡਿਸਟ੍ਰਿਕਟ ਸ਼ੂਟਿੰਗ ਚੈਂਪੀਅਨਸ਼ਿਪ 2022-23 ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਇੰਨੋਸੈਂਟ ਹਾਰਟਸ ਸਕੂਲ ਦੀ ਜਮਾਤ ਅੱਠਵੀਂ ਦੀ ਵਿਦਿਆਰਥਣ ਅਕਾਂਕਸ਼ਾ ਨੇ ਮੈਚ ਵਿੱਚ […]

Continue Reading

*ਵਿਜੀਲੈਂਸ ਨੇ ਪੰਚਾਇਤ ਸਕੱਤਰ ਨੂੰ ਦਸ ਹਜ਼ਾਰ ਰੁਪਏ ਲੈਂਦਿਆਂ ਕਾਬੂ ਕੀਤਾ*

ਤਲਵਾਡ਼ਾ,1 ਜੁਲਾਈ (ਦੀਪਕ ਠਾਕੁਰ)-ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਨੇ ਪੰਚਾਇਤ ਸਕੱਤਰ ਨੂੰ ਦਸ ਹਜ਼ਾਰ ਰੁਪਏ ਨਗ਼ਦੀ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਇਹ ਕਾਰਵਾਈ ਗ੍ਰਾਮ ਪੰਚਾਇਤ ਪਿੰਡ ਚੰਗਡ਼੍ਹਵਾਂ ਦੀ ਮਹਿਲਾ ਸਰਪੰਚ ਸੁਸ਼ਮਾ ਦੇਵੀ ਦੀ ਸ਼ਿਕਾਇਤ ’ਤੇ ਕੀਤੀ ਹੈ। ਵਿਜੀਲੈਂਸ ਵਿਭਾਗ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੰਚਾਇਤ ਸਕੱਤਰ ਅਨਿਲ ਕੁਮਾਰ ਨੇ ਪੰਚਾਇਤ ਦਾ ਆਡਿਟ […]

Continue Reading

*ਹਾਲੈਂਡ ਦੇ ਗੁਰਸਿੱਖ ਪਰਿਵਾਰ ਦੇ ਗੁਰਮੇਲ ਸਿੰਘ ਘੀਨਾ , ਸਪੁੱਤਰ ਜੁਗਰਾਜ ਸਿੰਘ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚੈਂਪੀਅਨ ਸ਼ਿੱਪ ਦਾ ਗੁਰਜ*

ਪੈਰਿਸ /ਡੈਨਹਾਗ ਹਾਲੈਂਡ ( ਭੱਟੀ ਫਰਾਂਸ )-ਡਰਬੀ ਇੰਗਲੈਂਡ ਵਿੱਚ ਕਰਵਾਏ ਗਏ ਨਿਰੋਲ ਸਿੱਖ ਸਪੋਰਟਸ ਮੁਕਾਬਲਿਆਂ ਵਿਚ ਜੁਗਰਾਜ ਸਿੰਘ ਪੁਰੇਵਾਲ ਨੂੰ ਚੈਪੀਅਨਸ਼ਿਪ ਪ੍ਰਾਪਤ ਕਰਨ ਦਾ ਮਾਣ ਹਾਸਲ ਹੋਇਆ ਹੈ । ਪਰਿਵਾਰ ਅਤੇ ਦੋਸਤ ਮਿੱਤਰ ਖੁਸ਼ੀਆਂ ਮਨਾ ਰਹੇ ਹਨ । ਸ੍ਰ ਗੁਰਮੇਲ ਸਿੰਘ ਘੀਨਾ ਅਤੇ ਬੀਬੀ ਕਮਲਜੀਤ ਕੌਰ ਦੇ ਸਪੁੱਤਰ ਜੁਗਰਾਜ ਸਿੰਘ ਉਮਰ 24 ਸਾਲ ਨੇ ਵੇਟਲਿਫਟਿੰਗ […]

Continue Reading