*ਜਲ ਸਪਲਾਈ ਅਤੇ ਸੈਨੀਟੇਸ਼ਨ ਮੁਲਾਜ਼ਮਾਂ ਦੇ ਸਬਰ ਦਾ ਬੰਨ੍ਹ ਟੁੱਟਿਆ, ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸੰਘਰਸ਼ ਦਾ ਬਿਗੁਲ ਵਜਾਇਆ*

ਤਲਵਾਡ਼ਾ,4 ਜੁਲਾਈ( ਦੀਪਕ ਠਾਕੁਰ )-ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਲੋਕਾਂ ਨਾਲ ਕੀਤੇ ਲੋਕ ਲੁਭਾਵਣੇ ਵਾਅਦਿਆਂ ਤੋਂ ਮੁਲਾਜ਼ਮ ਅੱਕ ਗਏ ਹਨ। ਲੰਘੇ ਵਿਧਾਨ ਸਭਾ ਸੈਸ਼ਨ ‘ਚ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਨਾ ਦੇਣ ਕਾਰਨ ਜਥੇਬੰਦੀਆਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਹੈ। ਹਾਲਾਂਕਿ ਵੱਡੀ ਗਿਣਤੀ ਮੁਲਾਜ਼ਮ ਜੱਥੇਬੰਦੀਆਂ ਸਰਕਾਰ […]

Continue Reading

*ਰੇਲਵੇ ਪ੍ਰਾਜੈਕਟ – ਜ਼ਮੀਨਾਂ ਦੇ ਘੱਟ ਭਾਅ ਦੇਣ ਖ਼ਿਲਾਫ਼ ਜ਼ਮੀਨ ਮਾਲਕਾਂ ਨੇ ਰੋਸ ਮਾਰਚ ਕੱਢਿਆ*

ਤਲਵਾਡ਼ਾ,4 ਜੁਲਾਈ (ਦੀਪਕ ਠਾਕੁਰ)-ਕੰਢੀ ਏਰੀਆ ਰੇਲਵੇ ਪ੍ਰਭਾਵਿਤ ਸੰਘਰਸ਼ ਕਮੇਟੀ ਵੱਲੋਂ ਜ਼ਮੀਨਾਂ ਦੇ ਵਾਜਬ ਭਾਅ ਦੀ ਮੰਗ ਨੂੰ ਲੈ ਕੇ ਸ਼ਹਿਰ ‘ਚ ਰੋਸ ਮਾਰਚ ਕੱਢਿਆ ਗਿਆ। ਵਾਜਬ ਭਾਅ ਨਾ ਮਿਲਣ ’ਤੇ ਪਿੰਡਾਂ ’ਚ ਅਧਿਕਾਰੀਆਂ ਦੇ ਦਾਖ਼ਲੇ ’ਤੇ ਵਿਰੋਧ ਕਰਨ ਦਾ ਐਲਾਨ ਕੀਤਾ ਹੈ।  ਰੋਸ ਮਾਰਚ ਦੀ ਅਗਵਾਈ ਸੰਘਰਸ਼ ਕਮੇਟੀ ਪ੍ਰਧਾਨ ਸੁਨੀਲ ਕੁਮਾਰ ਪਰਮਾਰ ਨੇ ਕੀਤੀ, ਜਿਸ […]

Continue Reading

*ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਵਜ਼ਾਰਤ ਦੇ ਪੰਜ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ*

ਚੰਡੀਗੜ੍ਹ, 4 ਜੁਲਾਈ-(ਦਾ ਮਿਰਰ ਪੰਜਾਬ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ […]

Continue Reading

*ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਸਾਂਝੀ ਤੇ ਸਪਸ਼ਟ ਮੁਆਫੀ ਮੰਗਣ ਕਾਂਗਰਸ ਪਾਰਟੀ ਤੇ ਆਪ ਸਰਕਾਰ : ਅਕਾਲੀ ਦਲ*

ਚੰਡੀਗੜ੍ਹ, 4 ਜੁਲਾਈ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਤੇ ਉਹਨਾਂ ਦੀਆਂ ਸਰਕਾਰਾਂ ਤੇ ਮੁੱਖ ਮੰਤਰੀਆਂ ਦੇ ਨਾਲ ਨਾਲ ਅਖੌਤੀ ਪੰਥਕ ਜਥੇਬੰਦੀਆਂ ਨੁੰ ਆਖਿਆ ਕਿ ਉਹ ਬੇਅਦਬੀ ਦੇ ਮਾਮਲੇ ’ਤੇ ਬੋਲੇ ਕੋਰੇ ਝੂਠ ਬੋਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਖਿਲਾਫ ਕੀਤੇ ਬੱਜਰ ਪਾਪ ਲਈ ਸਾਂਝੀ […]

Continue Reading

*ਗੌਰਵ ਯਾਦਵ ਅੱਜ ਡੀ.ਜੀ.ਪੀ. ਪੰਜਾਬ ਦਾ ਚਾਰਜ ਸੰਭਾਲਣਗੇ*

ਚੰਡੀਗੜ੍ਹ, 4 ਜੁਲਾਈ (ਦਾ ਮਿਰਰ ਪੰਜਾਬ) – ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ ‘ਤੇ ਜਾਣ ਦੇ ਚੱਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ ਸੌਂਪਣਗੇ।

Continue Reading