*ਜਸਪ੍ਰੀਤ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ*

ਜਲੰਧਰ, 11 ਜੁਲਾਈ (ਦਾ ਮਿਰਰ ਪੰਜਾਬ)- 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਜਸਪ੍ਰੀਤ ਸਿੰਘ ਵੱਲੋਂ ਅੱਜ ਜਲੰਧਰ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਗਿਆ। ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਕਮਿਸ਼ਨਰ, ਮਾਨਸਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਲੰਧਰ ਸੇਵਾਵਾਂ ਨਿਭਾਅ ਚੁੱਕੇ ਹਨ।     ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦਾ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ […]

Continue Reading

*ਇਨੋਸੈਂਟ ਹਾਰਟਸ ਵਿਦਿਆਰਥੀਆਂ ਦਾ ਜੇ. ਈ. ਈ. ਮੇਨਜ਼ (ਜੂਨ–2022) ਵਿੱਚ ਸ਼ਾਨਦਾਰ ਪ੍ਰਦਰਸ਼ਨ: ਮ੍ਰਿਦੁਲ ਗੁਪਤਾ ਨੇ ਹਾਸਿਲ ਕੀਤੇ 99% ਪਰਸੈਂਟਾਈਲ*

ਜਲੰਧਰ (ਦਾ ਮਿਰਰ ਪੰਜਾਬ)-ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਆਯੋਜਿਤ ਜੂਨ-2022 ਵਿੱਚ ਲਈ ਗਈ ਜੇ. ਈ.ਈ.ਮੇਨਜ਼ ਦੀ ਪ੍ਰੀਖਿਆ ਵਿੱਚ ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਦੇ ਵਿਦਿਆਰਥੀਆਂ ਦਾ ਪਰਸੈਂਟਾਈਲ ਸਕੋਰ ਸ਼ਾਨਦਾਰ ਰਿਹਾ।ਪ੍ਰੀਖਿਆ ਵਿੱਚ ਮ੍ਰਿਦੁਲ ਗੁਪਤਾ ਨੇ 99.9 ਪਰਸੈਂਟਾਈਲ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆਹੈ। ਦੂਜੇ ਪਾਸੇ ਓਜਸਵੀ ਨੇ 93.27 ਪਰਸਨਟਾਈਲ,ਪ੍ਰਣਵ ਐਂਗਰਿਸ਼ ਨੇ 93.2 ਪਰਸਨਟਾਈਲ,ਮਾਨਵੀ ਜਿੰਦਲ ਨੇ 92.78 ਪਰਸਨਟਾਈਲ […]

Continue Reading

*ਰਾਘਵ ਚੱਡਾ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ*

ਚੰਡੀਗੜ੍ਹ, 11 ਜੁਲਾਈ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ।ਇਹ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤੇ ਹਨ।  

Continue Reading

*ਵਿਰੋਧ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ ,ਮੱਤੇਵਾੜਾ ਪ੍ਰਾਜੈਕਟ ਹੋਵੇਗਾ ਰੱਦ *

ਚੰਡੀਗੜ੍ਹ (ਦਾ ਮਿਰਰ ਪੰਜਾਬ)-: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਮੱਤੇਵਾੜਾ ਪ੍ਰਾਜੈਕਟ ਰੱਦ ਹੋਵੇਗਾ। ਪਬਲਿਕ ਐਕਸ਼ਨ ਕਮੇਟੀ ਦੇ ਨਾਲ ਮੀਟਿੰਗ ਵਿੱਚ ਫੈਸਲਾ ਲਿਆ ਹੈ। ਇਹ ਪ੍ਰਗਟਾਵਾ ਦਫ਼ਤਰ, ਮੁੱਖ ਮੰਤਰੀ, ਪੰਜਾਬ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਆਪਣੇ ਟਵੀਟਰ ਅਕਾਉਂਟ ਉੱਤੇ ਕੀਤਾ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਮੱਤੇਵਾੜਾ ਪ੍ਰਾਜੈਕਟ ਰੱਦ […]

Continue Reading