*ਜੰਗਲਾਤ ਵਿਭਾਗ ਵਿੱਚ ਸੰਗਠਿਤ ਭਿ੍ਰਸਟਾਚਾਰ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦਾ ਭਤੀਜਾ ਦਲਜੀਤ ਸਿੰਘ ਗਿਲਜ਼ੀਆਂ ਗ੍ਰਿਫਤਾਰ*

ਚੰਡੀਗੜ, 13 ਜੁਲਾਈ (ਦਾ ਮਿਰਰ ਪੰਜਾਬ ) ਪਿਛਲੀ ਕਾਂਗਰਸ ਸਰਕਾਰ ਦੌਰਾਨ ਜੰਗਲਾਤ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਵਿਚੋਲੇ ਵਜੋਂ ਕੰਮ ਕਰਦਾ ਸੀ। ਇਸ ਤੋਂ ਇਲਾਵਾ ਵਿਭਾਗ […]

Continue Reading