*ਜੰਗਲਾਤ ਵਿਭਾਗ ਨੇ ਡੇਅਰੀ ਫਾਰਮ ਅੰਦਰੋਂ ਖ਼ੈਰ ਦੇ 40 ਮੋਛੇ ਕੀਤੇ ਬਰਾਮਦ*

ਤਲਵਾਡ਼ਾ,17 ਜੁਲਾਈ (ਦੀਪਕ ਠਾਕੁਰ)-ਇੱਥੇ ਨੇਡ਼ਲੇ ਪਿੰਡ ਭਵਨੌਰ ਵਿਖੇ ਸਥਿਤ ਡੇਅਰੀ ਫਾਰਮ ਦੇ ਅੰਦਰੋਂ ਜੰਗਲਾਤ ਵਿਭਾਗ ਨੇ ਕਰੀਬ ਪੰਜ ਕੁਇੰਟਲ ਖ਼ੈਰ ਦੀ ਲੱਕਡ਼ ਬਰਾਮਦ ਕੀਤੀ ਹੈ। ਵਣ ਰੇਂਜ਼ ਨੰਬਰ 2 ਅਧੀਨ ਆਉਂਦੇ ਨੀਮ ਪਹਾਡ਼ੀ ਪਿੰਡ ਭਵਨੌਰ ‘ਚ ਵਣ ਵਿਭਾਗ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕੀਤੀ। ਗਾਰਡ ਪੰਨਾ ਲਾਲ ਨੇ ਦੱਸਿਆ ਕਿ ਪਿੰਡ […]

Continue Reading

*ਦੇਸ਼ ਭਗਤ ਪੰਡਿਤ ਕਿਸ਼ੋਰੀ ਲਾਲ ਯਾਦਗਾਰ ਕਮੇਟੀ ਨੇ ਸ਼ਹੀਦ-ਏ- ਆਜ਼ਮ ਭਗਤ ਸਿੰਘ ਬਾਰੇ ਵਿਵਾਦਤ ਬਿਆਨ ਦੀ ਨਿਖੇਧੀ ਕੀਤੀ*

ਤਲਵਾਡ਼ਾ,17 ਜੁਲਾਈ (ਦੀਪਕ ਠਾਕੁਰ)-ਇੱਥੇ ਦੇਸ਼ ਭਗਤ ਪੰਡਿਤ ਕਿਸ਼ੋਰੀ ਲਾਲ ਯਾਦਗਾਗਰ ਕਮੇਟੀ ਤਲਵਾਡ਼ਾ ਨੇ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਬਾਰੇ ਦਿੱਤੇ ਵਿਵਾਦਤ ਬਿਆਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਯਾਦਗਾਰ ਕਮੇਟੀ ਦੇ ਆਗੂ ਗਿਆਨ ਸਿੰਘ ਗੁਪਤਾ, ਯੁਗਰਾਜ ਸਿੰਘ, ਕੁੰਦਨ ਲਾਲ, ਸ਼ਿਵ ਕੁਮਾਰ ਅਮਰੋਹੀ, ਜਸਵੀਰ ਤਲਵਾਡ਼ਾ ਤੇ ਵਰਿੰਦਰ ਵਿੱਕੀ ਨੇ ਸਾਂਝਾ ਬਿਆਨ ਜ਼ਾਰੀ ਕਰ […]

Continue Reading

*ਵਿਰਸਾ ਵਿਹਾਰ ਜਲੰਧਰ ਵਿਖੇ ਸਤਿਗੁਰੂ ਜਗਜੀਤ ਸਿੰਘ ਤਬਲਾ ਅਕੈਡਮੀ ਜਲੰਧਰ ਵੱਲੋਂ ਗੁਰ ਪੂਰਨਿਮਾ ਦੇ ਸਬੰਧ ਵਿੱਚ ਤਬਲਾ ਵਰਕਸ਼ਾਪ ਅਤੇ ਸੰਗੀਤ ਸੰਮੇਲਨ ਦਾ ਆਯੋਜਨ*

ਜਲੰਧਰ( ਦਾ ਮਿਰਰ ਪੰਜਾਬ)-ਬੀਤੇ ਦਿਨੀਂ ਵਿਰਸਾ ਵਿਹਾਰ ਜਲੰਧਰ ਵਿਖੇ ਸਤਿਗੁਰੂ ਜਗਜੀਤ ਸਿੰਘ ਤਬਲਾ ਅਕੈਡਮੀ ਜਲੰਧਰ ਵੱਲੋਂ ਗੁਰੂ ਪੂਰਨਿਮਾ ਦੇ ਸਬੰਧ ਵਿੱਚ ਤਬਲਾ ਵਰਕਸ਼ਾਪ ਤੇ ਸੰਗੀਤ ਸੰਮੇਲਨ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਤੇ ਸ੍ਰੀ ਰਾਜੇਸ਼ ਮਾਲਵੀਆ ਵੱਲੋਂ ਤਬਲੇ ਦੇ ਵਿਦਿਆਰਥੀਆਂ ਨੂੰ ਤਬਲਾ ਵਾਦਨ ਦੀਆਂ ਬਰੀਕੀਆਂ ਬਾਰੇ ਜਾਣੂ ਕਰਵਾਇਆ। ਦੁਪਹਿਰ 3 ਵਜੇ ਤੋਂ ਸ਼ੁਰੂ ਹੋਏ ਸੰਗੀਤ […]

Continue Reading

*ਜੁਨੇਜਾ ਸੋਪ ਫੈਕਟਰੀ ਦੇ ਮਾਲਕਾਂ ਦਾ ਕਈ ਜਾਨਾਂ ਲੈਣ ਦੇ ਬਾਵਜੂਦ ਵੀ ਨਹੀਂ ਭਰਿਆ ਢਿੱਡ*

ਜਲੰਧਰ (ਦਾ ਮਿਰਰ ਪੰਜਾਬ )-ਜਲੰਧਰ ਦੇ ਸੈਂਟਰਲ ਟਾਊਨ ਰਿਹਾਇਸ਼ੀ ਇਲਾਕੇ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਜੁਨੇਜਾ ਸੋਪ ਨਾਮਕ ਫੈਕਟਰੀ ਬਣੀ ਹੋਈ ਹੈ ਇਸ ਫੈਕਟਰੀ ਵਿਚ ਬਹੁਤ ਵੱਡਾ ਬੁਆਇਲਰ ਲੱਗਾ ਹੋਇਆ ਹੈ ਜੋ ਕਿਸੇ ਸਮੇਂ ਵੀ ਵੱਡੀ ਘਟਨਾ ਨੂੰ ਅੰਜਾਮ ਦੇ ਸਕਦਾ ਹੈ ,ਪ੍ਰਸ਼ਾਸਨ ਦਾ ਇਹ ਵੱਲ ਬਿਲਕੁਲ ਵੀ ਧਿਆਨ ਨਹੀਂ ਹੈ, ਪ੍ਰਸ਼ਾਸਨ ਨੇ ਪਿਛਲੇ ਹਾਦਸੇ […]

Continue Reading

*ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਖ਼ਿਲਾਫ਼ ਕੀਤੀ ਕੈਬਨਿਟ ਮੰਤਰੀ ਨੂੰ ਸ਼ਿਕਾਇਤ*

ਜਲੰਧਰ, 17 ਜੁਲਾਈ (ਦਾ ਮਿਰਰ ਪੰਜਾਬ)- ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਵਲੋਂ ਬੀਤੇ ਦਿਨੀਂ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨਾਲ ਉਨ੍ਹਾਂ ਦੀ ਜਲੰਧਰ ਫੇਰੀ ਮੌਕੇ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕਰਕੇ ਸ਼ਹਿਰ ਦੇ ਇਕ ਭਾਜਪਾ ਆਗੂ ਖਿਲਾਫ ਸ਼ਿਕਾਇਤ ਦਿੱਤੀ ਗਈ […]

Continue Reading

*ਸਾਬਕਾ ਕੌਂਸਲਰ ਕੁਲਦੀਪ ਮਿੰਟੂ ਦੀ ਪਤਨੀ ਦੀ ਸੜਕ ਹਾਦਸੇ ਵਿੱਚ ਮੌਤ, ਬੇਟੀ ਗੰਭੀਰ ਰੂਪ ਵਿਚ ਜ਼ਖ਼ਮੀ*

ਜਲੰਧਰ 17 ਜੁਲਾਈ (ਦਾ ਮਿਰਰ ਪੰਜਾਬ) -ਸਾਬਕਾ ਕੌਂਸਲਰ ਕੁਲਦੀਪ ਮਿੰਟੂ ਦੀ ਪਤਨੀ ਦੀ ਦੇਰ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।ਉਨ੍ਹਾਂ ਦੀ ਪਤਨੀ, ਮਾਤਾ ਅਤੇ ਹੋਰ ਪਰਿਵਾਰਕ ਮੈਂਬਰ ਮਾਤਾ ਵੈਸ਼ਨੋ ਦੇਵੀ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।ਪ੍ਰਾਪਤ ਜਾਣਕਾਰੀ ਮੁਕੇਰੀਆ ਦੇ ਨਜ਼ਦੀਕ ਇਹ ਹਾਦਸਾ ਵਾਪਰਿਆ ਉਨ੍ਹਾਂ ਦੀ ਗੱਡੀ ਨੂੰ ਟਰੱਕ ਨੇ ਪਿੱਛੋ […]

Continue Reading