*ਸੁਖਬੀਰ ਸਿੰਘ ਬਾਦਲ ਵਲੋਂ ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਸਿਫਾਰਸ਼ਾਂ ਮਗਰੋਂ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ*

ਚੰਡੀਗੜ੍ਹ, 28 ਜੁਲਾਈ (ਦਾ ਮਿਰਰ ਪੰਜਾਬ) : ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ […]

Continue Reading

*ਇੰਨੋਸੈਂਟ ਹਾਰਟਸ ਵਿੱਚ ‘ਸਾਇੰਸ ਕਲੱਬ’ਦੇ ਵਿਦਿਆਰਥੀਆਂ ਨੇ ‘ਵਰਲਡ ਕੰਜ਼ਰਵੇਸ਼ਨ ਡੇਅ’ ਉੱਤੇ ਵੇਸਟ ਮਟੀਰੀਅਲ ਦੇ ਨਾਲ ਤਿਆਰ ਕੀਤੇ ਸਾਇੰਸ ਪ੍ਰੋਜੈਕਟ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਮਾਡਲ ਟਾਊਨ,ਲੋਹਾਰਾਂ,ਕੈਂਟ ਜੰਡਿਆਲਾ ਰੋਡ,ਰਾਇਲ ਵਰਲਡ ਅਤੇ ਕਪੂਰਥਲਾ ਰੋਡ)ਦੇ ਵਿਦਿਆਰਥੀਆਂ ਨੇ ‘ਵਰਲਡ ਕੰਜ਼ਰਵੇਸ਼ਨ ਡੇਅ’ਦੇ ਸੰਦਰਭ ਵਿੱਚ ‘ਸਸਟੇਨੇਬਲ ਯੂਜ਼ ਆਫ ਵੇਸਟ ਮਟੀਰੀਅਲ’ਥੀਮ ਉੱਤੇ ਵੇਸਟ ਮਟੀਰੀਅਲ ਦੇ ਨਾਲ ਸਾਇੰਸ ਦੇ ਵਰਕਿੰਗ ਅਤੇ ਨਾਨ-ਵਰਕਿੰਗ ਮਾਡਲ ਬਣਾ ਕੇ ਆਪਣੇ ਅੰਦਰ ਦੀ ਛੁਪੀ ਹੋਈ ਪ੍ਰਤਿਭਾ ਦਾ ਪਰਿਚੈ ਦਿੱਤਾ। ਉਨ੍ਹਾਂ ਨੇ ਅਰਥ ਸਾਇੰਸ, ਫਿਜ਼ਿਕਸ, […]

Continue Reading

*ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 5 ਹੋਰਾਂ ਖਿਲਾਫ ਪਲਾਟਾਂ ਦੀ ਗੈਰ-ਕਾਨੂੰਨੀ ਵਿੱਕਰੀ ਦੇ ਦੋਸ ‘ਚ ਮਾਮਲਾ ਦਰਜ*

ਚੰਡੀਗੜ, 29 ਜੁਲਾਈ (ਦਾ ਮਿਰਰ ਪੰਜਾਬ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਆਪਣਾਈ ਜੀਰੋ ਟਾਲਰੈਂਸ ਪਾਲਸੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐੱਲ.ਆਈ.ਟੀ.) ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਸਮੇਤ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ, ਐਸ.ਡੀ.ਓ. ਅੰਕਿਤ ਨਾਰੰਗ, ਸੇਲਜ਼ ਕਲਰਕ ਪਰਵੀਨ ਕੁਮਾਰ, ਕਲਰਕ ਗਗਨਦੀਪ ਅਤੇ ਚੇਅਰਮੈਨ […]

Continue Reading