*ਪੰਜਾਬ ਵਿੱਚ ਗ਼ੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਬੀਤੇ ਦੀ ਗੱਲ: ਅਮਨ ਅਰੋੜਾ*

ਚੰਡੀਗੜ੍ਹ/ਲੁਧਿਆਣਾ, 31 ਅਗਸਤ (ਦਾ ਮਿਰਰ ਪੰਜਾਬ)-ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸੂਬੇ ਵਿੱਚੋਂ ਗ਼ੈਰ-ਕਾਨੂੰਨੀ ਕਾਲੋਨੀਆਂ ਜਲਦੀ ਬੀਤੇ ਦੀ ਗੱਲ ਹੋ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਕਾਲੋਨੀਆਂ ਬਣਾਉਣ ਵਾਲੇ ਕਾਲੋਨਾਈਜ਼ਰਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਉਤਸ਼ਾਹਿਤ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਗਰੇਟਰ ਲੁਧਿਆਣਾ […]

Continue Reading

*ਸਾਂਝਾ ਮੀਡੀਆ ਮੰਚ ਵੱਲੋਂ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਲੋਕਤੰਤਰ ਬਹਾਲੀ ਨਾ ਕਰਾਉਣ ਦੇ ਦੋਸ਼ ਲਗਾਏ ਜਿਲ੍ਹਾ ਪ੍ਸਾਸਨ ਤੇ*

ਜਲੰਧਰ ( ਦਾ ਮਿਰਰ ਪੰਜਾਬ )-ਸਾਂਝਾ ਮੀਡੀਆ ਮੰਚ ਵੱਲੋਂ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਪ੍ਰੈਸ ਕਾਨਫਰੰਸ ਕਰਕੇ ਜਿਲਾ ਪ੍ਸਾਸਨ ਤੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਚ ਲੋਕਤੰਤਰ ਬਹਾਲੀ ਨਾ ਕਰਾਉਣ ਦੇ ਦੋਸ਼ ਲਗਾਏ ਗਏ। ਪ੍ਰੈਸ ਕਾਨਫਰੰਸ ਨੂੰ ਰਾਜੇਸ਼ ਥਾਪਾ, ਮੇਹਰ ਮਲਿਕ, ਵਿਕਾਸ ਮੋਦਗਿਲ, ਰਮੇਸ਼ ਗਾਬਾ, ਰਾਜੀਵ ਧਾਮੀ,ਸ਼ੈਲੀ ਅੈਲਬਰਟ ਬਿੱਟੂ ਉਬਾਰਾਏ,ਗਗਨਦੀਪ ਸਿਪੀ ਆਦਿ ਪਤਰਕਾਰਾਂ ਨੇ ਸੰਬੋਧਨ ਕੀਤਾ। […]

Continue Reading

*ਸੰਤ ਸੀਚੇਵਾਲ ਵੱਲੋਂ ਇੰਗਲੈਂਡ ਦੀ ਪਾਰਲੀਮੈਂਟ ਦੌਰਾ,ਤਨਮਨਜੀਤ ਸਿੰਘ ਢੇਸੀ ਨੇ ਦੋ ਸਦਨਾਂ ਬਾਰੇ ਜਾਣਕਾਰੀ ਕੀਤੀ ਸਾਂਝੀ*

ਜਸਪਾਲ ਕੈਂਥ ਜਲੰਧਰ,31 ਅਗਸਤ-ਵਿਦੇਸ਼ ਫੇਰੀ ‘ਤੇ ਗਏ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੰਗਲੈਂਡ ਦੀ ਪਾਰਲੀਮੈਂਟ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਉਥੋਂ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਹਾਜ਼ਰ ਸਨ।ਸੰਤ ਸੀਚੇਵਾਲ ਨੇ ਇੰਗਲੈਂਡ ਦੀ ਪਾਰਲੀਮੈਂਟ ਦੇ ਦੋਹਾਂ ਸਦਨਾਂ ਸਮੇਤ ਹਰ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ਵਿੱਚ ਦਿਲਚਸਪੀ ਦਿਖਾਈ।  ਇੰਗਲੈਂਡ […]

Continue Reading

*ਇੰਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਬਣਾਇਆ ਆਪਣਾ ਦਬਦਬਾ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੁਆਰਾ ਆਯੋਜਿਤ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਜ਼ੋਨ 2,4 ਅਤੇ 7 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਦਬਦਬਾ ਬਣਾਈ ਰੱਖਿਆ।ਇੰਨਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਅੰਡਰ -17 ਵਰਗ ਵਿੱਚ ਲੜਕਿਆਂ ਦੀ ਟੀਮ ਨੇ ਬੈਡਮਿੰਟਨ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ -14 ਵਰਗ ਵਿੱਚ […]

Continue Reading

*ਨਸ਼ੇ ਦੇ ਲਈ ਪੈਸੇ ਨਾ ਦਿੱਤੇ ਤਾਂ ਨਸ਼ੇੜੀ ਨੇ ਫੁੱਫੜ ਮਾਰ ਦਿੱਤਾ*

ਮ੍ਰਿਤਕ ਸੁਖਦੇਵ ਸਿੰਘ ਦੀ ਫਾਈਲ ਫੋਟੋ ਜਲੰਧਰ (ਦਾ ਮਿਰਰ ਪੰਜਾਬ)- ਨਸ਼ੇੜੀ ਨੂੰ ਪੈਸੇ ਨਾ ਮਿਲੇ ਤਾਂ ਉਸਨੇ ਆਪਣੇ ਫੁੱਫੜ ਨੂੰ ਜਾਨੋਂ ਮੁਕਾ ਦਿੱਤਾ ਉਕਤ ਮਾਮਲਾ ਜਲੰਧਰ ਦੇ ਸਰਾਭਾ ਨਗਰ ਦਾ ਹੈ। ਪੁਲਸ ਨੇ ਦੋਸ਼ੀ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਇਸੇ ਸੰਬੰਧੀ ਐਸ.ਆਈ ਗੁਰਪ੍ਰੀਤ ਸਿੰਘ […]

Continue Reading

*ਸਪੇਨ ਵਿੱਚ ਦਸ ਸਤੰਬਰ ਨੂੰ ਹੋ ਰਹੇ ਯੂਰਪ ਕਬੱਡੀ ਕੱਪ ਦੀ ਸ਼ਾਨ ਬਣਨਗੀਆ ਫਰਾਂਸ ਦੀਆਂ ਦੋ ਮਹਾਨ ਸ਼ਖਸ਼ੀਅਤਾ ਮਿਸਟਰ ਰਾਜਬੀਰ ਸਿੰਘ ਤੁੰਗ ਅਤੇ ਸੁਖਵੀਰ ਸਿੰਘ ਕੰਗ*

ਪੈਰਿਸ 29 ਅਗਸਤ ( ਭੱਟੀ ਫਰਾਂਸ ) ਮੌਜੂਦਾ ਸਮੇਂ ‘ਚ ਪੂਰੇ ਯੂਰਪ ਵਿੱਚ ਹਰੇਕ ਹਫ਼ਤੇ ਦੀ ਸਮਾਪਤੀ ੁਉਪਰ ਕਿਧਰੇ ਨਾ ਕਿਧਰੇ ਕਬੱਡੀ ਟੂਰਨਾਮੈਂਟ ਅਤੇ ਸਭਿਆਚਾਰਕ ਪ੍ਰੋਗਰਾਮ ਹੋ ਰਹੇ ਹਨ । ਇਸੇ ਲੜੀ ਦੇ ਤਹਿਤ ਸਪੇਨ ਤੋ ਵੀ ਵੀਰ ਖਾਲਸਾ ਗਰੁੱਪ ਅਤੇ ਅਜਾਦ ਚੜਦੀ ਕਲਾ ਕਬੱਡੀ ਕਲੱਬ ਸਪੇਨ ਵੱਲੋਂ ਸਾਝੇ ਤੌਰ ਤੇ ਇੱਕ ਬਹੁਤ ਵੱਡਾ ਕਬੱਡੀ […]

Continue Reading

*ਇੰਨੋਸੈਂਟ ਹਾਰਟਸ ਲੋਹਾਰਾਂ ਦੀ ਸ਼ਾਨਦਾਰ ਜਿੱਤ ਨਾਲ ਜ਼ੋਨ -2 ਕ੍ਰਿਕਟ ਅਤੇ ਵਾਲੀਬਾਲ ਟੂਰਨਾਮੈਂਟ ਸੰਪੂਰਨ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਸਕੂਲ ਲੋਹਾਰਾਂ ਦੇ ਸਟੇਡੀਅਮ ਵਿੱਚ ਚੱਲ ਰਹੇ ਜ਼ੋਨ -2 ਕ੍ਰਿਕਟ ਅਤੇ ਵਾਲੀਬਾਲ ਟੂਰਨਾਮੈਂਟ ਦੀ ਸਮਾਪਤੀ ਅੱਜ ਮੁੱਖ ਮਹਿਮਾਨ ਸ੍ਰੀ ਅਮਰਜੀਤ ਸਿੰਘ ( ਜ਼ੋਨਲ ਪ੍ਰਧਾਨ ਪ੍ਰਿੰਸੀਪਲ ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ , ਲਾਡੋਵਾਲੀ ਰੋਡ ) ਅਤੇ ਵਿਸ਼ੇਸ਼ ਮਹਿਮਾਨ ਸ੍ਰੀ ਵਿਕਰਮ ਮਲਹੋਤਰਾ ( ਡੀ . ਪੀ . ਈ ) ਸਪੋਰਟਸ ਦੇ ਹੱਥਾਂ […]

Continue Reading

*ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜੌਹਲ ਹਸਪਤਾਲ ਦੇ ਡਾਕਟਰ ਬੀਐਸ ਜੌਹਲ ਵਿਚਾਲੇ ਚੱਲ ਰਿਹਾ ਵਿਵਾਦ ਖ਼ਤਮ*

ਜਲੰਧਰ, (ਦਾ ਮਿਰਰ ਪੰਜਾਬ): ਹਲਕਾ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜੌਹਲ ਹਸਪਤਾਲ ਦੇ ਡਾਕਟਰ ਬੀਐਸ ਜੌਹਲ ਵਿਚਾਲੇ ਚੱਲ ਰਿਹਾ ਵਿਵਾਦ ਖ਼ਤਮ ਹੋ ਗਿਆ ਹੈ। ਸ਼ਨੀਵਾਰ ਨੂੰ ਦੋਵੇਂ ਸਹਿਮਤ ਹੋ ਗਏ ਹਨ। ਨਕੋਦਰ ਰੋਡ ‘ਤੇ ਇਕ ਮਠਿਆਈ ਵੇਚਣ ਵਾਲੇ ਨੇ ਦੋਵਾਂ ਨੂੰ ਆਪਣੇ ਕੋਲ ਬੁਲਾ ਕੇ ਦੂਰੀ ਖਤਮ ਕਰ ਦਿੱਤੀ। ਇਸ ਦੌਰਾਨ ਕੇਂਦਰੀ ਹਲਕੇ ਤੋਂ […]

Continue Reading