*ਘਰੇਲੂ ਬਿਜਲੀ ਮੀਟਰ ਲਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ*

ਚੰਡੀਗੜ੍ਹ, 17 ਅਗਸਤ : (ਦਾ ਮਿਰਰ ਪੰਜਾਬ)-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੀ ਪੀਐਸਪੀਸੀਐਲ ਸਬ ਡਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]

Continue Reading

*ਇੰਨੋਸੈਂਟ ਹਾਰਟਸ ਵਿੱਚ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਜਸ਼ਨ ਦੀ ਧੂਮ* 

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗਰੁੱਪ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ ਅਤੇ ਨੂਰਪੁਰ ਰੋਡ) ਬੀਐੱਡ ਕਾਲਜ ਅਤੇ ਮੈਨੇਜਮੈਂਟ ਕਾਲਜ ਦੇ ਹਰੇਕ ਵਿਦਿਆਰਥੀ ਨੇ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਭਾਗ ਲੈ ਕੇ ਆਪਣੇ ਤਿਰੰਗੇ ਅਤੇ ਦੇਸ਼ ਦੇ ਪ੍ਰਤੀ ਸਨਮਾਨ ਪ੍ਰਗਟ ਕੀਤਾ।ਵਿਦਿਆਰਥੀਆਂ ਦੇ ਲਈ ਅਨੇਕ ਗਤੀਵਿਧੀਆਂ ਦਾ ਆਯੋਜਨ ਕੀਤਾ […]

Continue Reading

*ਨਾਜਾਇਜ਼ ਕਟਾਣ ਦੀ ਕਵਰੇਜ਼ ਕਰਨ ਗਏ ਪੱਤਰਕਾਰਾਂ ’ਤੇ ਜਾਨਲੇਵਾ ਹਮਲਾ, ਮਾਰਕੁੱਟ ਦਾ ਸ਼ਿਕਾਰ ਬਲਦੇਵ ਰਾਜ ਟੋਹਲੂ ਹਸਪਤਾਲ ’ਚ ਜ਼ੇਰੇ ਇਲਾਜ*

ਦੀਪਕ ਠਾਕੁਰ ਤਲਵਾਡ਼ਾ,13 ਅਗਸਤ :-ਇੱਥੇ ਨੀਮ ਪਹਾਡ਼ੀ ਪਿੰਡ ਭੋਲ ਬਦਮਾਣੀਆਂ ’ਚ ਚੀਲ ਦੇ ਦਰੱਖਤਾਂ ਦੀ ਨਾਜਾਇਜ਼ ਕਟਾਈ ਦੀ ਕਵਰੇਜ਼ ਕਰਨ ਗਏ ਪੱਤਰਕਾਰਾਂ ’ਤੇ ਲੱਕਡ਼ ਮਾਫੀਏ ਨੇ ਜਾਨਲੇਵਾ ਹਮਲਾ ਕਰ ਜ਼ਖ਼ਮੀ ਕਰ ਦਿੱਤਾ। ਹਮਲੇ ’ਚ ਹਫ਼ਤਾਵਾਰੀ ਅਖ਼ਬਾਰ੍ਹ ਦੇ ਪੱਤਰਕਾਰ ਬਲਦੇਵ ਰਾਜ ਟੋਹਲੂ ਨੂੰ ਗੰਭੀਰ ਸੱਟਾਂ ਆਈਆਂ ਹਨ। ਸਥਾਨਕ ਬੀਬੀਐਮਬੀ ਹਸਪਤਾਲ ’ਚ ਜ਼ੇਰੇ ਇਲਾਜ ਬਲਦੇਵ ਰਾਜ ਟੋਹਲੂ […]

Continue Reading

*ਐਸਐਸਪੀ ਜਲੰਧਰ ਦਿਹਾਤੀ ਦਾ ਆਪਣੇ ਅਫਸਰਾਂ ਸਮੇਤ ਆਪ ਦਫਤਰ ਦੇ ਉਦਘਾਟਨ ’ਚ ਸ਼ਾਮਲ ਹੋਣਾ ਵਿਰੋਧੀ ਧਿਰਾਂ ਲਈ ਖਤਰਨਾਕ ਰੁਝਾਨ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ( ਦਾ ਮਿਰਰ ਪੰਜਾਬ) ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਹੈ ਕਿ ਐਸਐਸਪੀ ਜਲੰਧਰ ਦਿਹਾਤੀ ਦਾ ਆਪਣੇ ਅਫਸਰਾਂ ਸਮੇਤ ਆਮ ਆਦਮੀ ਪਾਰਟੀ ਦੇ ਹਲਕਾ ਪੱਧਰੀ ਦਫਤਰ ਦੇ ਉਦਘਾਟਨ ’ਚ ਸ਼ਾਮਲ ਹੋਣਾ ਵਿਰੋਧੀ ਧਿਰਾਂ ਦੇ ਲਈ ਬਹੁਤ ਹੀ ਖਤਰਨਾਕ ਰੁਝਾਨ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਪ੍ਰਸ਼ਾਸਨਿਕ […]

Continue Reading

*ਮੇਰਾ ਪਤੀ ਕੁਨਾਲ ਪਾਸੀ ਭੰਗ ਪੀਂਦਾ ਹੈ ਇਸ ਕਰਕੇ ਮੈਨੂੰ ਗੁੱਸਾ ਸੀ ਇਸ ਨਾਲ -ਜੋਤੀ ਨੂਰਾਂ*

ਜਲੰਧਰ (ਦਾ ਮਿਰਰ ਪੰਜਾਬ)-ਮੇਰਾ ਪਤੀ ਕੁਨਾਲ ਪਾਸੀ ਭੰਗ ਪੀਂਦਾ ਹੈ ਇਸ ਲਈ ਮੈਨੂੰ ਇਸ ਨਾਲ ਗੁੱਸਾ ਸੀ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਇਥੇ ਪ੍ਰੈਸ ਦੌਰਾਨ ਵਿਸ਼ਵ ਪ੍ਰਸਿੱਧ ਗਾਇਕਾ ਜੋਤੀ ਨੂਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜੋਤੀ ਨੂਰਾਂ ਦੇ ਪਤੀ ਕੁਨਾਲ ਪਾਸੀ ਵੀ ਹਾਜ਼ਰ ਸਨ। ਇਸ ਮੌਕੇ ਜਨਤਕ […]

Continue Reading

*ਇੰਨੋਸੈਂਟ ਹਾਰਟਸ ਨੇ ਬਿਖੇਰੇ ਆਜ਼ਾਦੀ ਦੇ ਰੰਗ ਸਾਈਕਲੋਥੌਨ ਦੇ ਸੰਗ*

ਜਲੰਧਰ (ਦਾ ਮਿਰਰ ਪੰਜਾਬ)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਅਧੀਨ ਚਲਾਏ ਜਾ ਰਹੇ ਦਿਸ਼ਾ-ਇੱਕ ਪਹਿਲ ਦੇ ਅੰਤਰਗਤ ਇੰਨੋਸੈਂਟ ਹਾਰਟਸ ਗਰੁੱਪ ਦੇ ਸਟਾਫ ਅਤੇ ਵਿਦਿਆਰਥੀਆਂ ਨੇ 75ਵੇਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਮਨਾਉਂਦੇ ਹੋਏ ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਤੋਂ ਜਲੰਧਰ ਸ਼ਹਿਰ ਵਿੱਚ ਇੱਕ ਵਿਸ਼ਾਲ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਹਰ ਘਰ ਤਿਰੰਗੇ ਦੇ […]

Continue Reading

*ਇੰਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ ਨੇ ਮਨਾਇਆ ਤੀਜ ਦਾ ਤਿਉਹਾਰ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀ-ਅਧਿਆਪਕਾਂ ਨੇ ਤੀਜ ਸਮਾਰੋਹ ਦਾ ਆਯੋਜਨ ਜੋਸ਼ ਅਤੇ ਉਤਸ਼ਾਹ ਨਾਲ ਕੀਤਾ। ਤੀਜ ਮਨਾਉਣ ਦਾ ਕੇਂਦਰੀ ਵਿਚਾਰ ਅਧਿਆਪਕਾਂ ਵਿੱਚ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾ ਲਈ ਪਿਆਰ ਨੂੰ ਮੁੜ ਸੁਰਜੀਤ ਕਰਨਾ ਅਤੇ ਏਕਤਾ ਦਾ ਸੰਦੇਸ਼ ਫੈਲਾਉਣਾ ਸੀ। ਸਮਾਗਮ ਦੀ ਸ਼ੁਰੂਆਤ ਭਗਵਾਨ ਸ਼ਿਵ ਅਤੇ ਦੇਵੀ ਪਾਰਵਤੀ ਦਾ ਆਸ਼ੀਰਵਾਦ ਲੈਣ ਲਈ […]

Continue Reading

*ਫੈਡਰੇਸ਼ਨ ਮੈਬਰਾਂ ਅਤੇ ਕਲੱਬ ਪਰਮੋਟਰਾ ਦਾ ਫਰਜ ਬਣਦਾ ਹੈ ਕਿ ਉਹ ਟਾਈਮ ਸਿਰ ਪਹੁੰਚ ਕੇ ਬੈਲਜੀਅਮ ਵੱਲੋਂ ਕਰਵਾਏ ਜਾ ਰਹੇ ਪਲੇਠੇ ਕਬੱਡੀ ਟੂਰਨਾਮੈਂਟ ਨੂੰ ਸਫਲ ਬਣਾਉਣ—ਬਿੰਦਰ , ਬੱਬੂ , ਜੱਸੀ ਅਤੇ ਸਤਨਾਮ ਖਾਲਸਾ*

ਪੈਰਿਸ 11 ਅਗਸਤ ( ਭੱਟੀ ਫਰਾਂਸ ) ਨਸ਼ਾ ਛੱਡੋ ਕੋਹੜ ਵੱਢੋ ਦੇ ਨਾਹਰੇ ਹੇਠ ਬਣੀ ਯੂਰਪੀਅਨ ਸਪੋਰਟਸ ਆਫ ਕਬੱਡੀ ਫੈਡਰੇਸ਼ਨਢੇ ਕਾਇਦੇ ਕਾਨੂੰਨਾ ਹੇਠ ਅਜਾਦ ਸਪੋਰਟਸ ਕਲੱਬ ਬੈਲਜੀਅਮ ਸਮੂੰਹ ਪਰਬੰਧਕਾ ਦੇ ਆਪਸੀ ਤਾਲ ਮੇਲ ਨਾਲ ਪਲੇਠਾ ਕਬੱਡੀ ਟੂਰਨਾਮੈਂਟ ਗੈਕ ( ਬੈਲਜੀਅਮ ) ਵਿਖੇ ਚੌਦਾ ਅਗਸਤ ਨੂੰ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ , […]

Continue Reading

*ਇੰਨੋਸੈਂਟ ਹਾਰਟਸ ਨੇ ਮਨਾਇਆ ਭੈਣ-ਭਰਾ ਦੇ ਅਟੁੱਟ ਬੰਧਨ ਦਾ ਪ੍ਰਤੀਕ ਤਿਉਹਾਰ ਭਰਾ ਦੇ ਅਟੁੱਟ ਬੰਧਨ ਦਾ ਪ੍ਰਤੀਕ ਤਿਉਹਾਰ ਭਰਾ ਦੇ ਅਟੁੱਟ ਬੰਧਨ ਦਾ ਪ੍ਰਤੀਕ ਤਿਉਹਾਰ ਰੱਖੜੀ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਰਾਇਲ ਵਰਲਡ ਅਤੇ ਕਪੂਰਥਲਾ ਰੋਡ) ਨੇ ਵਿਭਿੰਨ ਗਤੀਵਿਧੀਆਂ ਦੇ ਨਾਲ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਪ੍ਰੀ-ਪ੍ਰਾਇਮਰੀ ਸਕੂਲ – ਇੰਨੋਕਿਡਜ਼ ਦੇ ਨੰਨ੍ਹੇ-ਮੁੰਨਿਆਂ ਨੂੰ ‘ਬੋਂਡ ਔਫ ਟੂਗੈਦਰਨੈੱਸ’ ਦੇ ਅੰਤਰਗਤ ਰੱਖੜੀ ਮੇਕਿੰਗ ਦੀ ਗਤੀਵਿਧੀ ਕਰਵਾਈ ਗਈ। ਬੱਚੇ ਆਪਣੇ-ਆਪਣੇ ਟਿਫਿਨ ਵਿੱਚ ਮਠਿਆਈ […]

Continue Reading

*ਮਿਲੀਭੁਗਤ ਰਾਹੀਂ ਸਰਕਾਰ ਨੂੰ ਮਹਿੰਗੇ ਭਾਅ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ*

ਚੰਡੀਗੜ੍ਹ 10 ਅਗਸਤ (ਦਾ ਮਿਰਰ ਪੰਜਾਬ ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਹਿਸੀਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਾਇਨਾਤ ਰਘਬੀਰ ਸਿੰਘ ਨਾਇਬ ਤਹਿਸੀਲਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਕੁੱਝ ਪ੍ਰਾਈਵੇਟ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਪਿੰਡ ਕਰੂਰਾ, ਜ਼ਿਲ੍ਹਾ ਰੂਪਨਗਰ ਵਿਖੇ 54 ਏਕੜ ਗੈਰ ਮੁਮਕਿਨ ਪਹਾੜ ਦੀ […]

Continue Reading