*ਨਾਜਾਇਜ਼ ਕਟਾਣ ਦੀ ਕਵਰੇਜ਼ ਕਰਨ ਗਏ ਪੱਤਰਕਾਰਾਂ ’ਤੇ ਜਾਨਲੇਵਾ ਹਮਲਾ, ਮਾਰਕੁੱਟ ਦਾ ਸ਼ਿਕਾਰ ਬਲਦੇਵ ਰਾਜ ਟੋਹਲੂ ਹਸਪਤਾਲ ’ਚ ਜ਼ੇਰੇ ਇਲਾਜ*

ਦੀਪਕ ਠਾਕੁਰ ਤਲਵਾਡ਼ਾ,13 ਅਗਸਤ :-ਇੱਥੇ ਨੀਮ ਪਹਾਡ਼ੀ ਪਿੰਡ ਭੋਲ ਬਦਮਾਣੀਆਂ ’ਚ ਚੀਲ ਦੇ ਦਰੱਖਤਾਂ ਦੀ ਨਾਜਾਇਜ਼ ਕਟਾਈ ਦੀ ਕਵਰੇਜ਼ ਕਰਨ ਗਏ ਪੱਤਰਕਾਰਾਂ ’ਤੇ ਲੱਕਡ਼ ਮਾਫੀਏ ਨੇ ਜਾਨਲੇਵਾ ਹਮਲਾ ਕਰ ਜ਼ਖ਼ਮੀ ਕਰ ਦਿੱਤਾ। ਹਮਲੇ ’ਚ ਹਫ਼ਤਾਵਾਰੀ ਅਖ਼ਬਾਰ੍ਹ ਦੇ ਪੱਤਰਕਾਰ ਬਲਦੇਵ ਰਾਜ ਟੋਹਲੂ ਨੂੰ ਗੰਭੀਰ ਸੱਟਾਂ ਆਈਆਂ ਹਨ। ਸਥਾਨਕ ਬੀਬੀਐਮਬੀ ਹਸਪਤਾਲ ’ਚ ਜ਼ੇਰੇ ਇਲਾਜ ਬਲਦੇਵ ਰਾਜ ਟੋਹਲੂ […]

Continue Reading

*ਐਸਐਸਪੀ ਜਲੰਧਰ ਦਿਹਾਤੀ ਦਾ ਆਪਣੇ ਅਫਸਰਾਂ ਸਮੇਤ ਆਪ ਦਫਤਰ ਦੇ ਉਦਘਾਟਨ ’ਚ ਸ਼ਾਮਲ ਹੋਣਾ ਵਿਰੋਧੀ ਧਿਰਾਂ ਲਈ ਖਤਰਨਾਕ ਰੁਝਾਨ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ( ਦਾ ਮਿਰਰ ਪੰਜਾਬ) ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਹੈ ਕਿ ਐਸਐਸਪੀ ਜਲੰਧਰ ਦਿਹਾਤੀ ਦਾ ਆਪਣੇ ਅਫਸਰਾਂ ਸਮੇਤ ਆਮ ਆਦਮੀ ਪਾਰਟੀ ਦੇ ਹਲਕਾ ਪੱਧਰੀ ਦਫਤਰ ਦੇ ਉਦਘਾਟਨ ’ਚ ਸ਼ਾਮਲ ਹੋਣਾ ਵਿਰੋਧੀ ਧਿਰਾਂ ਦੇ ਲਈ ਬਹੁਤ ਹੀ ਖਤਰਨਾਕ ਰੁਝਾਨ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਪ੍ਰਸ਼ਾਸਨਿਕ […]

Continue Reading

*ਮੇਰਾ ਪਤੀ ਕੁਨਾਲ ਪਾਸੀ ਭੰਗ ਪੀਂਦਾ ਹੈ ਇਸ ਕਰਕੇ ਮੈਨੂੰ ਗੁੱਸਾ ਸੀ ਇਸ ਨਾਲ -ਜੋਤੀ ਨੂਰਾਂ*

ਜਲੰਧਰ (ਦਾ ਮਿਰਰ ਪੰਜਾਬ)-ਮੇਰਾ ਪਤੀ ਕੁਨਾਲ ਪਾਸੀ ਭੰਗ ਪੀਂਦਾ ਹੈ ਇਸ ਲਈ ਮੈਨੂੰ ਇਸ ਨਾਲ ਗੁੱਸਾ ਸੀ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਇਥੇ ਪ੍ਰੈਸ ਦੌਰਾਨ ਵਿਸ਼ਵ ਪ੍ਰਸਿੱਧ ਗਾਇਕਾ ਜੋਤੀ ਨੂਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜੋਤੀ ਨੂਰਾਂ ਦੇ ਪਤੀ ਕੁਨਾਲ ਪਾਸੀ ਵੀ ਹਾਜ਼ਰ ਸਨ। ਇਸ ਮੌਕੇ ਜਨਤਕ […]

Continue Reading

*ਇੰਨੋਸੈਂਟ ਹਾਰਟਸ ਨੇ ਬਿਖੇਰੇ ਆਜ਼ਾਦੀ ਦੇ ਰੰਗ ਸਾਈਕਲੋਥੌਨ ਦੇ ਸੰਗ*

ਜਲੰਧਰ (ਦਾ ਮਿਰਰ ਪੰਜਾਬ)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਅਧੀਨ ਚਲਾਏ ਜਾ ਰਹੇ ਦਿਸ਼ਾ-ਇੱਕ ਪਹਿਲ ਦੇ ਅੰਤਰਗਤ ਇੰਨੋਸੈਂਟ ਹਾਰਟਸ ਗਰੁੱਪ ਦੇ ਸਟਾਫ ਅਤੇ ਵਿਦਿਆਰਥੀਆਂ ਨੇ 75ਵੇਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਮਨਾਉਂਦੇ ਹੋਏ ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਤੋਂ ਜਲੰਧਰ ਸ਼ਹਿਰ ਵਿੱਚ ਇੱਕ ਵਿਸ਼ਾਲ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਹਰ ਘਰ ਤਿਰੰਗੇ ਦੇ […]

Continue Reading