*ਘਰੇਲੂ ਬਿਜਲੀ ਮੀਟਰ ਲਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ*

ਚੰਡੀਗੜ੍ਹ, 17 ਅਗਸਤ : (ਦਾ ਮਿਰਰ ਪੰਜਾਬ)-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੀ ਪੀਐਸਪੀਸੀਐਲ ਸਬ ਡਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]

Continue Reading