*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਵਿੱਚ ਗਾਂਧੀ ਜਯੰਤੀ ਸਮਾਗਮ ਦੀ ਸ਼ੁਰੂਆਤ*

ਜਲੰਧਰ (ਦਾ ਮਿਰਰ ਪੰਜਾਬ )-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਦੀ ਐਨਐਸਐਸ ਯੂਨਿਟ ਨੇ ਆਉਣ ਵਾਲੇ ਅਧਿਆਪਕਾਂ ਵਿੱਚ ਵੋਕੇਸ਼ਨਲ ਐਜੂਕੇਸ਼ਨ, ਨਈ ਤਾਲੀਮ(ਨਵੀਂ ਸਿੱਖਿਆ) ਅਤੇ ਐਕਸਪੀਰੀਐਂਸ਼ੀਅਲ ਲਰਨਿੰਗ (ਵੈਂਟਲ) ਬਾਰੇ ਗਾਂਧੀਵਾਦੀ ਦਰਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗਾਂਧੀ ਜਯੰਤੀ ਮਨਾਉਣ ਦੀ ਸ਼ੁਰੂਆਤ ਕੀਤੀ। ਸਾਰੇ ਵਿਦਿਆਰਥੀ-ਅਧਿਆਪਕਾਂ ਨੇ ਹੱਥੀ ਸ਼ਿਲਪਕਾਰੀ ਜਿਵੇਂ ਕਿ ਮਿੱਟੀ ਦੇ ਬਰਤਨ ਬਣਾਉਣ, ਕਢਾਈ, ਸਜਾਵਟੀ […]

Continue Reading

*ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਨੂੰ ਲਾਗੂ ਕਰਵਾਉਣ ’ਚ ਮੁਕੇਰੀਆਂ ਪੁਲੀਸ ਨਾਕਾਮ*

ਦੀਪਕ ਠਾਕੁਰ ਮਹਿਤਾਬਪੁਰ (ਤਲਵਾਡ਼ਾ), 30 ਸਤੰਬਰ -ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਮਹਿਤਾਬਪੁਰ ਦੇ ਸਰਕਾਰੀ ਜੰਗਲ ’ਚ ਗੈਰ ਕਾਨੂੰਨੀ ਦਾਖ਼ਲੇ ’ਤੇ ਪਾਬੰਦੀ ਦੇ ਹੁਕਮ ਜ਼ਾਰੀ ਕੀਤੇ ਗਏ ਸਨ। ਮੁਕੇਰੀਆਂ ਪੁਲੀਸ ਡਿਪਟੀ ਕਮਿਸ਼ਨਰ ਦੇ ਹੁਕਮ ਲਾਗੂ ਕਰਵਾਉਣ ’ਚ ਨਾਕਾਮ ਸਿੱਧ ਹੋਈ ਹੈ। ਨਾਜਾਇਜ਼ ਕਬਜ਼ਾਕਾਰ ਵੱਲੋਂ ਦਰੱਖਤਾਂ ਦੀ ਕਟਾਈ ਨਿਰੰਤਰ ਜ਼ਾਰੀ ਹੈ। ਉਨ੍ਹਾਂ 100 ਏਕਡ਼ ਜ਼ਮੀਨ ’ਤੇ ਕਬਜ਼ਾ ਕਰ […]

Continue Reading

*ਬ੍ਰੇਕਿੰਗ ਨਿਊਜ਼ -ਮਹਿਤਾਬਪੁਰ ਦੇ ਸਰਕਾਰੀ ਜੰਗਲ ’ਚ ਨਾਜਾਇਜ਼ ਕਬਜ਼ਾਕਾਰਾਂ ਨੇ ਹਜ਼ਾਰਾਂ ਬੂਟੇ ਵੱਢੇ, 100 ਏਕਡ਼ ਜ਼ਮੀਨ ’ਤੇ ਕੀਤਾ ਕਬਜ਼ਾ*

ਦੀਪਕ ਠਾਕੁਰ ਮੁਕੇਰੀਆਂ ,28 ਸਤੰਬਰ –ਸਬ ਡਵੀਜ਼ਨ ਮੁਕੇਰੀਆਂ ਅਧੀਨ ਆਉਂਦੇ ਪਿੰਡ ਮਹਿਤਾਬਪੁਰ ਦੇ ਸਰਕਾਰੀ ਜੰਗਲ ’ਚ ਨਾਜ਼ਾਇਜ਼ ਕਬਜ਼ੇ ਛੁਡਵਾਉਡ਼ ਵਿੱਚ ਪ੍ਰਸ਼ਾਸਨ ਬੇਵੱਸ ਦਿਖਾਈ ਦੇ ਰਿਹਾ ਹੈ। ਹਾਲਾਂਕਿ ਜੰਗਲਾਤ ਵਿਭਾਗ ਦੀ ਸ਼ਿਕਾਇਤ ’ਤੇ ਪੁਲੀਸ ਪ੍ਰਸ਼ਾਸਨ ਨੇ ਨਾਜਾਇਜ਼ ਕਬਜ਼ਾਕਾਰਾਂ ’ਤੇ ਕਰੀਬ ਇੱਕ ਦਰਜਨ ਮਾਮਲੇ ਦਰਜ ਕੀਤੇ ਹਨ। ਪਰ ਬਾਵਜੂਦ ਇਸ ਦੇ ਸਾਲ 2017-18 ’ਚ ਜੰਗਲਾਤ ਮਹਕਿਮੇ ਵੱਲੋਂ […]

Continue Reading

*ਬਸਪਾ ਨੇ ਆਪ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਐਸਐਸਪੀ ਜਲੰਧਰ ਦਿਹਾਤੀ ਦਫਤਰ ਸਾਹਮਣੇ ਕੀਤਾ ਪ੍ਰਦਰਸ਼ਨ*

ਜਲੰਧਰ (ਦਾ ਮਿਰਰ ਪੰਜਾਬ)- ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਬੁੱਧਵਾਰ ਨੂੰ ਐਸਐਸਪੀ ਜਲੰਧਰ ਦਿਹਾਤੀ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਪ ਸਰਕਾਰ ਦੇ ਰਾਜ ’ਚ ਆਮ ਲੋਕਾਂ ਨਾਲ ਕੀਤੀ ਜਾ ਰਹੀ ਬੇਇਨਸਾਫੀ ਦੇ ਮਾਮਲੇ ਚੁੱਕਦੇ ਹੋਏ ਕਰੀਬ ਤਿੰਨ ਘੰਟੇ ਤੱਕ ਧਰਨਾ ਦਿੱਤਾ ਗਿਆ। ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਦੀ ਅਗਵਾਈ […]

Continue Reading

*ਇੰਨੋਸੈਂਟ ਹਾਰਟਸ ਦੇ ਇੰਨੋਕਿਡਜ਼ ਦੇ ਨੰਨ੍ਹੇ ਕਵੀਆਂ ਨੇ ਬੰਨ੍ਹਿਆ ਸਮਾਂ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ, ਰੋਇਲ ਵਰਲਡ ਅਤੇ ਕਪੂਰਥਲਾ ਰੋਡ) ਲਰਨਰਸ ਅਤੇ ਐਕਸਪਲੋਰਰ ਜਮਾਤਾਂ ਦੇ ਨੰਨ੍ਹੇ ਕਵੀਆਂ ਲਈ ਹਿੰਦੀ ਕਵਿਤਾ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਬੱਚਿਆਂ ਨੇ ਬਡ਼ੇ ਉਤਸ਼ਾਹ ਨਾਲ ਪ੍ਰਤੀਯੋਗਤਾ ਵਿੱਚ ਹਿੱਸਾ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਕਵਿਤਾਵਾਂ ਸੁਣਾਉਂਦੇ ਹੋਏ ਬੱਚਿਆਂ ਨੇ […]

Continue Reading

*ਨਜਾਇਜ਼ ਪਰਚਿਆਂ ਦੇ ਵਿਰੋਧ ’ਚ ਬਸਪਾ ਐਸਐਸਪੀ ਦਫਤਰ ਸਾਹਮਣੇ ਕਰੇਗੀ ਪ੍ਰਦਰਸ਼ਨ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਖਾਸਕਰ ਜਲੰਧਰ ਵਿੱਚ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਇਨਸਾਫ ਕਰਨ ਦੀ ਬਜਾਏ ਬੇਇਨਸਾਫੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਸਕਰ ਹਲਕਾ ਕਰਤਾਰਪੁਰ ਵਿੱਚ ਪੁਲਿਸ ਵੱਲੋਂ […]

Continue Reading

*ਇਨੋਸੈਂਟ ਹਾਰਟਸ ਗਰੁੱਪ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ*

ਜਲੰਧਰ( ਦਾ ਮਿਰਰ ਪੰਜਾਬ)-ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਅਪ੍ਰੈਲ 2022 ਦੀ ਆਈਕੇਜੀ-ਪੀਟੀਯੂ ਪ੍ਰੀਖਿਆ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਕੈਂਪਸ ਦਾ ਨਾਮ ਰੌਸ਼ਨ ਕੀਤਾ। ਲਗਭਗ 20 ਵਿਦਿਆਰਥੀਆਂ ਨੇ 9 SGPA ਤੋਂ ਵੱਧ ਅਤੇ 40 ਵਿਦਿਆਰਥੀਆਂ ਨੇ 8 SGPA ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਹ ਪ੍ਰਾਪਤੀ ਮਿਆਰੀ ਸਿੱਖਿਆ ਨੀਤੀ, ਫੈਕਲਟੀ ਦੀ ਪ੍ਰੇਰਣਾ ਅਤੇ ਵਿਦਿਆਰਥੀਆਂ […]

Continue Reading

*ਫੈਡਰੇਸ਼ਨ ਵੱਲੋਂ ਐਡਵੋਕੇਟ ਢੀਂਗਰਾ ਨੂੰ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫੈਸਲਾ – ਸਿੰਘ ਸਭਾਵਾਂ*

ਜਲੰਧਰ (ਦਾ ਮਿਰਰ ਪੰਜਾਬ)- ਸਿੰਘ ਸਭਾਵਾਂ ਵੱਲੋਂ ਇੱਕ ਇਕੱਤਰਤਾ ਕੀਤੀ ਗਈ ਜਿਸ ਵਿੱਚ ਪੰਥ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਚਾਰ ਚਰਚਾ ਹੋਈ ।ਇਸ ਮੋਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਪਿਛਲੇ ਦਿਨੀ ਐਡਵੋਕੇਟ ਪਰਮਿੰਦਰ ਸਿੰਘ ਢੀੰਗਰਾ ਨੂੰ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ ਜਿਸ ਦੀ ਸ਼ਲਾਘਾ ਕੀਤੀ ਗਈ ਕਿ ਉਹਨਾਂ ਵੱਲੋਂ ਲੰਬਾ ਸਮਾਂ ਫੈਡਰੇਸ਼ਨ ਦੀ ਸੇਵਾ ਕੀਤੀ ਹੈ […]

Continue Reading

*5 ਨਵੰਬਰ ਦੇ ਨਗਰ ਕੀਰਤਨ ਚ ਸੰਗਤਾਂ ਪਾਲਕੀ ਸਾਹਿਬ ਮਗਰ ਗੁਰੂ ਜੱਸ ਕਰਨ ਤੇ ਪੈਦਲ ਚਲਣ –ਸਿੰਘ ਸਭਾਵਾਂ ਜਲੰਧਰ*

ਜਲੰਧਰ (ਦਾ ਮਿਰਰ ਪੰਜਾਬ)-ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦਾ ਵਿਸ਼ਾਲ ਨਗਰ ਕੀਰਤਨ 5 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ ।ਜਿਸ ਦੇ ਸੰਬੰਧ ਚ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੀਟਿੰਗ ਕੀਤੀ। ਜਿਸ ਵਿਚ ਉਚੇਚੇ ਤੋਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਨੇ […]

Continue Reading

*ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤਣ ਵਾਲੇ 11 ਹੋਰ ਸ਼ਰਾਰਤੀ ਅਨਸਰਾਂ ਨੂੰ ਜਾਰੀ ਕੀਤੇ ਕਾਨੂੰਨੀ ਨੋਟਿਸ-ਐਡਵੋਕੇਟ ਭਾਰਦਵਾਜ*

ਹੁਸ਼ਿਆਰਪੁਰ 22 ਸਤੰਬਰ ,(ਤਰਸੇਮ ਦੀਵਾਨਾ )-ਬੇਗਮਪੁਰਾ ਟਾਈਗਰ ਫੋਰਸ (ਰਜਿ.) ਦਾ ਨਾਮ ਗੈਰਕਾਨੂੰਨੀ ਤੌਰ ਤੇ ਵਰਤਣ ਵਾਲੇ 11 ਹੋਰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਬੇਗਮਪੁਰਾ ਟਾਈਗਰ ਫੋਰਸ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਦੱਸਿਆ ਕਿ ਬੇਗਮਪੁਰਾ ਟਾਈਗਰ ਫੋਰਸ ਰਜਿ. ਹੋਣ ਦੇ ਬਾਅਦ ਵਾਰ ਵਾਰ ਚਿਤਾਵਨੀ ਦੇਣ ਦੇ […]

Continue Reading