*ਐਲਡੀਪੀ ਸਕੀਮ ਤਹਿਤ ਪਲਾਟ ਅਲਾਟਮੈਂਟ ਘੁਟਾਲਾ-ਵਿਜੀਲੈਂਸ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚਾਰ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ*
ਚੰਡੀਗੜ੍ਹ, 16 ਸਤੰਬਰ (ਦਾ ਮਿਰਰ ਪੰਜਾਬ)-: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌਜੂਦਾ ਕਾਰਜਕਾਰੀ ਇੰਜਨੀਅਰ ਬੂਟਾ ਰਾਮ, ਕਾਰਜਕਾਰੀ ਇੰਜਨੀਅਰ (ਐਕਸੀਅਨ) ਜਗਦੇਵ ਸਿੰਘ, ਜੂਨੀਅਰ ਇੰਜਨੀਅਰ, ਐਲ.ਆਈ.ਟੀ. ਇੰਦਰਜੀਤ ਸਿੰਘ, ਨਗਰ ਨਿਗਮ ਲੁਧਿਆਣਾ ਦੇ ਜੂਨੀਅਰ ਇੰਜਨੀਅਰ ਮਨਦੀਪ ਸਿੰਘ ਅਤੇ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਕਮਲਦੀਪ ਸਿੰਘ ਖਿਲਾਫ਼ ਸਥਾਨਿਕ ਨਾਗਰਿਕ ਵਿਸਥਪਾਨ […]
Continue Reading




