*ਫੈਡਰੇਸ਼ਨ ਵੱਲੋਂ ਐਡਵੋਕੇਟ ਢੀਂਗਰਾ ਨੂੰ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫੈਸਲਾ – ਸਿੰਘ ਸਭਾਵਾਂ*

ਜਲੰਧਰ (ਦਾ ਮਿਰਰ ਪੰਜਾਬ)- ਸਿੰਘ ਸਭਾਵਾਂ ਵੱਲੋਂ ਇੱਕ ਇਕੱਤਰਤਾ ਕੀਤੀ ਗਈ ਜਿਸ ਵਿੱਚ ਪੰਥ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਚਾਰ ਚਰਚਾ ਹੋਈ ।ਇਸ ਮੋਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਪਿਛਲੇ ਦਿਨੀ ਐਡਵੋਕੇਟ ਪਰਮਿੰਦਰ ਸਿੰਘ ਢੀੰਗਰਾ ਨੂੰ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ ਜਿਸ ਦੀ ਸ਼ਲਾਘਾ ਕੀਤੀ ਗਈ ਕਿ ਉਹਨਾਂ ਵੱਲੋਂ ਲੰਬਾ ਸਮਾਂ ਫੈਡਰੇਸ਼ਨ ਦੀ ਸੇਵਾ ਕੀਤੀ ਹੈ […]

Continue Reading

*5 ਨਵੰਬਰ ਦੇ ਨਗਰ ਕੀਰਤਨ ਚ ਸੰਗਤਾਂ ਪਾਲਕੀ ਸਾਹਿਬ ਮਗਰ ਗੁਰੂ ਜੱਸ ਕਰਨ ਤੇ ਪੈਦਲ ਚਲਣ –ਸਿੰਘ ਸਭਾਵਾਂ ਜਲੰਧਰ*

ਜਲੰਧਰ (ਦਾ ਮਿਰਰ ਪੰਜਾਬ)-ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦਾ ਵਿਸ਼ਾਲ ਨਗਰ ਕੀਰਤਨ 5 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ ।ਜਿਸ ਦੇ ਸੰਬੰਧ ਚ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੀਟਿੰਗ ਕੀਤੀ। ਜਿਸ ਵਿਚ ਉਚੇਚੇ ਤੋਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਨੇ […]

Continue Reading