*ਐਨਆਰਆਈ ਸਭਾ ਪੰਜਾਬ ਦੀਆਂ ਚੋਣਾਂ ਅਗਲੇ ਸਾਲ ਫਰਵਰੀ ਵਿੱਚ ਹੋਣਗੀਆਂ*

ਦਾ ਮਿਰਰ ਪੰਜਾਬ ਜਲੰਧਰ-ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਣਾਈ ਗਈ ਸੰਸਥਾ “ਐਨਆਰਆਈ ਸਭਾ ਪੰਜਾਬ” ਦੀਆਂ ਚੋਣਾਂ ਅਗਲੇ ਸਾਲ ਫਰਵਰੀ ਮਹੀਨੇ ਹੋਣ ਜਾ ਰਹੀਆਂ ਹਨ ਇਸ ਸੰਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਪਰ ਸਰਕਾਰ ਨੇ ਹਾਲੇ ਇਸ ਨੋਟੀਫਿਕੇਸ਼ਨ ਵਿਚ ਤਰੀਕ ਦਾ ਅੈਲਾਨ ਨਹੀਂ ਕੀਤਾ ਹੈ ।ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਭਾ ਕੋਲੋਂ ਪ੍ਰੋਗ੍ਰੈੱਸ […]

Continue Reading

*ਮੈਡੀਕਲ ਸਾਇੰਸ ਹੈਲਥ ਐਂਡ ਵੈਲਨੈਸ ਕਨਕਲੇਵ ਦੇ ਪਾਇਨੀਅਰ ਦੌਰਾਨ ਡਾ: ਚੰਦਰ ਬੌਰੀ ਅਤੇ ਡਾ: ਸੁਮਿਤ ਗੁਪਤਾ ਨੂੰ ਸਮਾਜ ਵਿੱਚ ਸਿਹਤ ਲਈ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ*

ਦਾ ਮਿਰਰ ਪੰਜਾਬ ਜਲੰਧਰ -ਡਾ: ਚੰਦਰ ਬੌਰੀ ਅਤੇ ਡਾ: ਸੁਮਿਤ ਗੁਪਤਾ, ਡਾਇਰੈਕਟਰ, ਇੰਨੋਸੈਂਟ ਹਾਰਟਸ ਮਲਟੀਸਪੈਸ਼ਲਿਟੀ ਹਸਪਤਾਲ ਨੂੰ ਸਮਾਜ ਵਿੱਚ ਲੋਕਾਂ ਦੀ ਸਿਹਤ ਪ੍ਰਤੀ ਨਿਰੰਤਰ ਯਤਨਾਂ ਲਈ ਐਸਆਰਐਸ ਫਾਊਂਡੇਸ਼ਨ ਦੁਆਰਾ ਆਯੋਜਿਤ ਪਾਇਨੀਅਰ ਆਫ਼ ਮੈਡੀਕਲ ਸਾਇੰਸ – ਹੈਲਥ ਐਂਡ ਵੈਲਨੈਸ ਕਨਕਲੇਵ ਦੌਰਾਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਫਾਊਂਡੇਸ਼ਨ ਨੇ ਜਲੰਧਰ ਤੋਂ ਸ਼੍ਰੀਮਤੀ ਵੀਨਾ ਗੁਪਤਾ (ਐਨ.ਐਲ.ਪੀ., ਮਾਈਂਡ ਐਂਡ […]

Continue Reading

*ਨਾਇਬ ਤਹਿਸੀਲਦਾਰਾਂ ਦੀ ਭਰਤੀ ਪ੍ਰਕਿਰਿਆ ਰੱਦ ਕੀਤੀ ਜਾਵੇ ਤੇ ਬਹੁ ਕਰੋੜੀ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ : ਅਕਾਲੀ ਦਲ*

ਅੰਮ੍ਰਿਤਸਰ, 10 ਅਕਤੂਬਰ (ਦਾ ਮਿਰਰ ਪੰਜਾਬ )-: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰਕਿਰਿਆ ਤੁਰੰਤ ਰੱਦ ਕੀਤੀ ਜਾਵੇ ਤੇ ਬਹੁ ਕਰੋੜੀ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ ਇਥੇ ਪੇਪਰ ਦੇਣ ਵਾਲੇ ਵਿਦਿਆਰਥੀਆਂ ਦੇ ਨਾਲ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ […]

Continue Reading

*ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਆਸ਼ੀਸ਼ ਕਪੂਰ ਗ੍ਰਿਫਤਾਰ*

ਦਾ ਮਿਰਰ ਪੰਜਾਬ   ਚੰਡੀਗੜ, 6 ਅਕਤੂਬਰ : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ ‘ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ […]

Continue Reading

*ਇੰਨੋਸੈਂਟ ਹਾਰਟਸ ਵਿੱਚ ਪੁਸਤਕ ਮੇਲੇ ਦਾ ਆਯੋਜਨ: ਵਿਦਿਆਰਥੀਆਂ ਨੇ ਖਰੀਦੀਆਂ ਮਨਪਸੰਦ ਕਿਤਾਬਾਂ*

ਜਲੰਧਰ (ਦਾ ਮਿਰਰ ਪੰਜਾਬ )-ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਰਾਇਲ ਵਰਲਡ ਅਤੇ ਕਪੂਰਥਲਾ ਰੋਡ) ਵਿੱਚ ਪੁਸਤਕ ਮੇਲੇ ਲਗਾਏ ਗਏ। ਟੀਚਰ ਪੇਰੈਂਟਸ ਮੀਟ ਦੌਰਾਨ ਲਗਾਤਾਰ ਤਿੰਨ ਦਿਨ ਚੱਲੇ ਇਸ ਪੁਸਤਕ ਮੇਲੇ ਵਿੱਚ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪੇ ਵੀ ਪਹੁੰਚੇ। ਉਨ੍ਹਾਂ ਨੇ ਕਿਤਾਬਾਂ ਵਿੱਚ ਵੀ ਬਹੁਤ ਦਿਲਚਸਪੀ ਦਿਖਾਈ ਅਤੇ […]

Continue Reading

*ਪੰਜਾਬ ਨਾਨ ਗਜ਼ਟਿ ਫਾਰੈਸਟ ਆਫਿਸਰਜ਼ ਯੂਨੀਅਨ ਨੇ ਕੀਤੀ ਮੀਟਿੰਗ, ਸਰਕਾਰੀ ਜੰਗਲ ‘ਤੇ ਕਬਜ਼ੇ ਨੂੰ ਲੈ ਕੇ ਉੱਚ ਅਧਿਕਾਰੀਆਂ ‘ਤੇ ਉਠਾਏ ਸਵਾਲ*

*ਦੀਪਕ ਠਾਕੁਰ* ਤਲਵਾਡ਼ਾ,3 ਅਕਤੂਬਰ-ਪੰਜਾਬ ਨਾਨ ਗਜ਼ਟਿਡ ਫਾਰੈਸਟ ਆਫਿਸ਼ਰਜ਼ ਯੂਨੀਅਨ, ਵਣ ਮੰਡਲ ਦਸੂਹਾ ਨੇ ਮਹਿਤਾਬਪੁਰ ਦੇ ਸਰਕਾਰੀ ਜੰਗਲ ’ਤੇ ਭੂ ਮਾਫੀਆ ਵੱਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਲੈ ਕੇ ਆਪਣੇ ਹੀ ਵਿਭਾਗ ਦੇ ਉਚ ਅਧਿਕਾਰੀਆਂ ’ਤੇ ਸਵਾਲ ਉਠਾਏ ਹਨ। ਇੱਥੇ ਯੂਨੀਅਨ ਦੀ ਹੰਗਾਮੀ ਮੀਟਿੰਗ ਮੰਡਲ ਉਪ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਵਣ […]

Continue Reading

*ਬੇਗਮਪੁਰਾ ਟਾਈਗਰ ਫੋਰਸ ਰਜਿ. ਵਲੋ ਹਰਨੇਕ ਸਿੰਘ ਬੱਧਣ ਸੀਨੀਅਰ ਮੀਤ ਪ੍ਰਧਾਨ ਦੋਆਬਾ ਨਿਯੁਕਤ*

ਹੁਸ਼ਿਆਰਪੁਰ, 2 ਅਕਤੂਬਰ (ਤਰਸੇਮ ਦੀਵਾਨਾ) ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਦੇ ਐਸਸੀ ਸਮਾਜ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਬੇਗਮਪੁਰਾ ਟਾਈਗਰ ਫੋਰਸ ਰਜਿ. ਵੱਲੋਂ ਚਲਾਈ ਮੁਹਿੰਮ ਤਹਿਤ ਸੰਗਠਨ ਦੀ ਇਕ ਵਿਸ਼ੇਸ਼ ਮੀਟਿੰਗ ਸੰਗਠਨ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਦੀ ਪ੍ਰਧਾਨਗੀ ਵਿਚ ਪਿੰਡ ਫੁਗਲਾਣਾ ਦੇ ਕਮਿਊਨਿਟੀ ਹਾਲ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਸੰਗਠਨ ਦੇ ਚੇਅਰਮੈਨ ਤਰਸੇਮ ਦੀਵਾਨਾ […]

Continue Reading

*ਆਪ ਦੇ ਹਰਪਾਲ ਚੀਮਾ ਅਤੇ ਕਾਗਰਸੀ ਸੁਖਜਿੰਦਰ ਰੰਧਾਵਾ ਦਾ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਵਿਵਾਦਿਤ ਬਿਆਨ ਅਰਥਹੀਨ, ਜਿਸ ‘ਚ ਕੋਈ ਸਚਾਈ ਨਹੀਂ—-ਭੱਟੀ ਫਰਾਂਸ*

ਪੈਰਿਸ (ਦਾ ਮਿਰਰ ਪੰਜਾਬ ) ਸਿੱਖ ਕੌਮ ਦੇ ਹੱਕ ਵਿੱਚ ਨਿਤਰੇ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਆਪ ਪਾਰਟੀ ਦੇ ਕੈਬਨਿਟ ਮਨਿਸਟਰ ਹਰਪਾਲ ਚੀਮਾ ,ਜਿਸ ਨੇ ਕਿਹਾ ਹੈ ਕਿ ਭਾਈ ਸਾਹਿਬ ਦੇ ਕਿਰਦਾਰ ਬਾਰੇ ਛਾਣਬੀਣ ਕੀਤੀ ਜਾਵੇਗੀ ਦੇ ਨਾਲ ਨਾਲ ਪੰਜਾਬ ਦੇ ਸਾਬਕਾ ਉਪ ਮੁੱਕ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੀ ਕਿਹਾ ਕਿ ਇਸ ਭਾਈ ਸਾਹਿਬ ਕੋਲੋਂ ਕੈਪਟਨ […]

Continue Reading

*ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲੋਕਾਂ ਨੂੰ ਨਹੀਂ ਦਿੱਤਾ ਜਾ ਰਿਹੈ ਇਨਸਾਫ : ਐਡਵੋਕੇਟ ਬਲਵਿੰਦਰ ਕੁਮਾਰ*

ਦਾ ਮਿਰਰ ਪੰਜਾਬ ਜਲੰਧਰ -ਜਲੰਧਰ ਕਮਿਸ਼ਨਰੇਟ ਪੁਲਿਸ ਤਹਿਤ ਆਉਂਦੇ ਵੱਖ-ਵੱਖ ਥਾਣਿਆਂ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਪੀੜਤ ਲੋਕ ਅੱਜ ਸ਼ਨੀਵਾਰ ਨੂੰ ਪ੍ਰੈਸ ਕਲੱਬ ਵਿਖੇ ਮੀਡੀਆ ਨਾਲ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਨੇ ਨਿਆਂ ਨਾ ਮਿਲਣ ਨੂੰ ਲੈ ਕੇ ਰੋਸ ਪ੍ਰਗਟ ਕੀਤਾ। ਇਸ ਦੌਰਾਨ ਪੀੜਤ ਲੋਕਾਂ ਨਾਲ ਮੌਜ਼ੂਦ ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ […]

Continue Reading