*ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਗ੍ਰਿਫਤਾਰ*
ਦਾ ਮਿਰਰ ਪੰਜਾਬ ਚੰਡੀਗੜ੍ਹ, 12 ਅਕਤੂਬਰ:-ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ, ਜ਼ੀਰਕਪੁਰ, ਐਸ.ਏ.ਐਸ. ਨਗਰ ਵਿਖੇ ਪਹਿਲਾਂ ਤਾਇਨਾਤ ਰਹੇ ਕਾਰਜਕਾਰੀ ਅਫਸਰ (ਈ.ਓ.) ਗਿਰੀਸ਼ ਵਰਮਾ ਵਿਰੁੱਧ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਮਦਨੀ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ […]
Continue Reading




