*ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੀ ਜਲ ਸਰੋਤ ਮੰਤਰੀ ਬੈਂਸ ਨਾਲ ਮੀਟਿੰਗ,ਮੁਲਾਜ਼ਮ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ, ਅਦਾਰੇ ’ਚ ਖਾਲੀ ਅਸਾਮੀਆਂ ’ਤੇ ਰੈਗੂਲਰ ਭਰਤੀ ਦੀ ਕੀਤੀ ਮੰਗ*
ਦੀਪਕ ਠਾਕੁਰ ਤਲਵਾਡ਼ਾ,13 ਅਕਤੂਬਰ-ਪੰਜਾਬ ਜਲ ਸਰੋਤ ਸਾਂਝੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਵਫ਼ਦ ਨੇ ਜਲ ਸਰੋਤ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਕੀਤੀ। ਸਰਕਟ ਹਾਊਸ ਚੰਡੀਗਡ਼੍ਹ ਵਿਖੇ ਹੋਈ ਮੀਟਿੰਗ ’ਚ ਵਫ਼ਦ ਦੀ ਅਗਵਾਈ ਸੂਬਾ ਕਨਵੀਨਰ ਸਤੀਸ਼ ਰਾਣਾ ਤੇ ਕੋ ਕਨਵੀਨਰ ਰਾਮ ਜੀ ਦਾਸ ਚੌਹਾਨ ਨੇ ਕੀਤੀ। ਵਫ਼ਦ ਨੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਸੌਂਪਦਿਆਂ […]
Continue Reading




