*ਵਿਦੇਸ਼ ਭੇਜਣ ਦੇ ਨਾਮ ਤੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਟਰੈਵਲ ਏਜੰਟ ਕਾਬੂ*
ਜਲੰਧਰ( ਦਾ ਮਿਰਰ ਪੰਜਾਬ )-ਵਿਦੇਸ਼ ਭੇਜਣ ਦੇ ਨਾਮ ਤੇ ਲੋਕਾਂ ਨਾਲ ਠੱਗੀ ਕਰਨ ਵਾਲੇ ਟਰੈਵਲ ਏਜੰਟ ਨੂੰ ਥਾਣਾ ਬਾਰਾਂਦਰੀ ਦੀ ਪੁਲਸ ਨੇ ਕਾਬੂ ਕੀਤਾ ਹੈ ।ਫੜੇ ਗਏ ਟ੍ਰੈਵਲ ਏਜੰਟ ਦੀ ਪਹਿਚਾਣ ਹਰਜੀਤ ਸਿੰਘ ਵਜੋਂ ਹੋਈ ਜਦਕਿ ਉਸਦਾ ਦੂਜਾ ਸਾਥੀ ਜੋ ਕਿ ਉਸ ਦਾ ਭਰਾ ਲੱਗਦਾ ਹੈ ਸੁਖਦੇਵ ਸਿੰਘ ਸੁੱਖਾ ਫਿਲਹਾਲ ਫਰਾਰ ਦੱਸਿਆ ਜਾ ਰਿਹਾ ਹੈ […]
Continue Reading




