*ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਵਲੋਂ ਨਿਵੇਕਲੀ ਪਹਿਲ,ਗੁਰੂ ਨਾਨਕ ਸਾਹਿਬ ਦੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਵੱਖ ਵੱਖ ਧਰਮਾਂ ਦੇ ਨੁਮਾਇੰਦਿਆਂ ਦੀ ਸੱਦੀ ਮੀਟਿੰਗ*

ਜਲੰਧਰ (ਦਾ ਮਿਰਰ ਪੰਜਾਬ )-ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸਿੰਘ ਸਭਾਵਾਂ, ਸੇਵਾ ਸੋਸਾਇਟੀਆਂ, ਇਸਤਰੀ ਕੀਰਤਨ ਸਤਿਸੰਗ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਵਪਾਰਿਕ ਅਤੇ ਰਾਜਨੀਤਿਕ ਸੰਗਠਨਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ 5 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਪੁਰਾਤਨ ਰੂਟ ਤੇ ਨਗਰ […]

Continue Reading

*ਕਮਿਸ਼ਨਰੇਟ ਪੁਲਿਸ ਜਲੰਧਰ ਖਿਲਾਫ ਬਸਪਾ ਦਾ ਪ੍ਰਦਰਸ਼ਨ*

ਜਲੰਧਰ (ਦਾ ਮਿਰਰ ਪੰਜਾਬ ):- ਬਹੁਜਨ ਸਮਾਜ ਪਾਰਟੀ ਜਲੰਧਰ ਸ਼ਹਿਰੀ ਵਲੋਂ ਅੱਜ ਮਿਤੀ 27 ਅਕਤੂਬਰ ਨੂੰ ਆਮ ਆਦਮੀ ਪਾਰਟੀ ਸਰਕਾਰ ਤੇ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਖ਼ਿਲਾਫ਼ ਐਡਵੋਕੇਟ ਬਲਵਿੰਦਰ ਕੁਮਾਰ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪੁਲਿਸ ਵੱਲੋਂ ਆਮ ਲੋਕਾਂ ਨੂੰ ਇਨਸਾਫ਼ ਨਾ ਦੇਣ ਦੇ ਮਾਮਲੇ ਵਿਚ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨ ਨੂੰ ਸੰਬੋਧਿਤ […]

Continue Reading