*ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਜਲੰਧਰ ਵਿਖੇ ਅੱਖਾਂ ਦਾ ਫ਼ਰੀ ਕੈਂਪ 13 ਨੂੰ*

ਜਲੰਧਰ 3 ਨਵੰਬਰ (ਦਾ ਮਿਰਰ ਪੰਜਾਬ)- ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਜਲੰਧਰ ਵਿਖੇ ਅੱਖਾਂ ਦਾ ਫ਼ਰੀ ਕੈਂਪ 13 ਨਵੰਬਰ ਨੂੰ ਸੰਤ ਬਾਬਾ ਨਿਰਮਲ ਦਾਸ ਜੀ ਚੇਅਰਮੈਨ ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਮੈਡੀਕਲ ਸੁਸਾਇਟੀ ਰਾਏਪੁਰ ਰਸੂਲਪੁਰ […]

Continue Reading

*ਪਾਕਿਸਤਾਨ ਦੇ ਗੁਜਰਾਂਵਾਲਾ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹਮਲਾ, ਪੈਰਾਂ ਉੱਤੇ ਲਗੀਆਂ ਗੋਲੀਆਂ*

ਗੁਜਰਾਂਵਾਲਾ (ਦਾ ਮਿਰਰ ਪੰਜਾਬ)-ਪਾਕਿਸਤਾਨ ਦੇ ਗੁਜਰਾਂਵਾਲਾ ਦੇ ਅੱਲਾ ਹੂ ਚੌਕ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਦੋਵੇਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਇਮਰਾਨ ਨੂੰ ਲਾਹੌਰ ਦੇ ਸ਼ੌਕਤ ਖਾਨਮ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਚਾਰ ਮੈਂਬਰੀ ਟੀਮ ਬਣਾਈ ਗਈ ਹੈ। ਡਾਕਟਰ ਫੈਜ਼ਲ ਟੀਮ ਦੇ ਮੁਖੀ […]

Continue Reading

*ਜਲੰਧਰ ਵਿਚ 5 ਨਵੰਬਰ ਨੂੰ ਕੱਢੇ ਜਾ ਰਹੇ ਨਗਰ ਕੀਰਤਨ ਦੇ ਸਬੰਧ ਵਿਚ ਛੁੱਟੀ ਦਾ ਐਲਾਨ*

ਜਲੰਧਰ (ਦਾ ਮਿਰਰ ਪੰਜਾਬ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 05-11-2022 ਨੂੰ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਨਗਰ ਕੀਰਤਨ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਇਸ ਲਈ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ […]

Continue Reading