*ਬਹੁਜਨ ਸਮਾਜ ਪਾਰਟੀ ਨੇ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਮਾਮਲਿਆ ਦਾ ਇੰਚਾਰਜ ਕੀਤਾ ਨਿਯੁਕਤ*
ਚੰਡੀਗੜ੍ਹ (ਦਾ ਮਿਰਰ ਪੰਜਾਬ)-ਰਣਧੀਰ ਸਿੰਘ ਬੈਨੀਵਾਲ,ਕੇਂਦਰੀ ਸੂਬਾ ਇੰਚਾਰਜ,ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਅਨੁਸਾਰ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਸਤਿਕਾਰਯੋਗ ਭੈਣ ਕੁਮਾਰੀ ਮਾਇਆਵਤੀ ਜੀ (ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ, ਸਾਬਕਾ ਸੰਸਦ ਮੈਂਬਰ) ਜੀ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਡਾ: ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਮਾਮਲਿਆ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ […]
Continue Reading