*ਵਿਰਸਾ ਵਿਹਾਰ ਜਲੰਧਰ ਕਾਰਜਕਾਰਨੀ ਦੀ ਡਿਪਟੀ ਕਮਿਸ਼ਨਰ ਕਮ ਚੈਅਰਮੈਨ ਸਰਦਾਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ*

ਜਲੰਧਰ( ਦਾ ਮਿਰਰ ਪੰਜਾਬ) – ਡਿਸਟ੍ਰਿਕਟ ਕਲਚਰਲ ਐਂਡ ਲਿਟਰੇਰੀ ਸੁਸਾਇਟੀ, ਵਿਰਸਾ ਵਿਹਾਰ ਜਲੰਧਰ ਦੀ ਕਾਰਜਕਾਰਨੀ ਮੈਂਬਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਜਲੰਧਰ ਕਮ ਚੇਅਰਮੈਨ ਵਿਰਸਾ ਵਿਹਾਰ ਜਲੰਧਰ ਸਰਦਾਰ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਜਲੰਧਰ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿਚ ਪਹਿਲੀ ਮੀਟਿੰਗ ਦੀ ਕਾਰਵਾਈ ਨੂੰ ਪਾਸ ਕੀਤਾ ਗਿਆ ਅਤੇ ਵਿਰਸਾ ਵਿਹਾਰ ਦੀ ਰੇਨੋਵੇਸ਼ਨ […]

Continue Reading

*ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਵੱਲੋਂ ਦਿਸ਼ਾ – ਏਕ ਪਹਿਲਕਦਮੀ ਤਹਿਤ ਅਕਾਦਮਿਕ ਉੱਤਮਤਾ ਪੁਰਸਕਾਰ ਸਮਾਰੋਹ ਦਾ ਆਯੋਜਨ*

ਜਲੰਧਰ (ਦਾ ਮਿਰਰ ਪੰਜਾਬ)-ਸਮਾਜਿਕ ਕਦਰਾਂ-ਕੀਮਤਾਂ ਦੀ ਪ੍ਰਣਾਲੀ ਨੂੰ ਸਮਰਥਨ ਦੇਣ ਦੇ ਯਤਨਾਂ ਵੱਜੋਂ, ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਦਿਸ਼ਾ – ਏਕ ਪਹਿਲਕਦਮੀ ਤਹਿਤ ਅਕਾਦਮਿਕ ਉੱਤਮਤਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਇਨਾਮ ਵੰਡ ਸਮਾਗਮ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲਾਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿੱਖਿਆ […]

Continue Reading

*ਬਲਦੇਵ ਸਿੰਘ ਬਾਜਵਾ ਦੇ ਵੱਡੇ ਭਰਾਤਾ ਸ. ਦਲੀਪ ਸਿੰਘ ਬਾਜਵਾ ਦੀ ਬੇਵਕਤੀ ਮੌਤ ਉਪਰ ਜਥੇਦਾਰ ਗੁਰਦਿਆਲ ਸਿੰਘ ਖਾਲਸਾ ਅਤੇ ਉਸਦੇ ਸਾਥੀਆਂ ਵੱਲੋ ਡੂੰਘੇ ਦੁੱਖ ਦਾ ਇਜਹਾਰ*

ਪੈਰਿਸ 15 ਨਵੰਬਰ ( ਭੱਟੀ ਫਰਾਂਸ ) ਯੂਰਪ ਦੀ ਜਾਣੀ ਪਹਿਚਾਣੀ ਸ਼ਖਸੀਅਤ ਅਤੇ ਮੀਡੀਆ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਸ.ਬਲਦੇਵ ਸਿੰਘ ਬਾਜਵਾ ਦੇ ਵੱਡੇ ਭਰਾਤਾ ਸ. ਦਲੀਪ ਸਿੰਘ ਦੀ ਬੇਵਕਤੀ ਮੌਤ ਉਪਰ ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਸੁਖਵੀਰ ਸਿੰਘ ਕੰਗ, ਰਾਜਬੀਰ ਸਿੰਘ ਤੁੰਗ ਅਤੇ ਭਾਈ ਜਸਵਿੰਦਰ ਸਿੰਘ ਪਾਸਲਾ ਆਦਿ ਨੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਹੈ । […]

Continue Reading

*ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਲਾਲ ਸੂਟਕੇਸ ਵਿੱਚ 30 ਤੋਂ 32 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਲਾਲ ਸੂਟਕੇਸ ਵਿੱਚ 30 ਤੋਂ 32 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਯਾਤਰੀਆ ਨੇ ਲਾਲ ਸੂਟਕੇਸ ਬਾਰੇ ਆਰਪੀਐਫ ਪੁਲਿਸ ਨੂੰ ਸੂਚਿਤ ਕੀਤਾ ਅਤੇ ਜਦੋਂ ਉਸਨੇ ਸੂਟਕੇਸ ਨੂੰ ਖੋਲ੍ਹਿਆ ਤਾਂ ਉਸਨੇ ਨੌਜਵਾਨ ਦੀ ਲਾਸ਼ ਮਿਲੀ। ਮੌਕੇ ਅਤੇ ਲਾਸ਼ ਦੀ ਪਹਿਚਾਣ ਨਹੀਂ […]

Continue Reading