*ਬੇਗਮਪੁਰਾ ਟਾਈਗਰ ਫੋਰਸ ਨੇ ਡੀਜੀਪੀ ,ਮੁੱਖ ਮੰਤਰੀ ਪੰਜਾਬ ਤੇ ਵਗੈਰਾ ਦਾ ਫੂਕਿਆ ਪੁਤਲਾ*
ਹੁਸ਼ਿਆਰਪੁਰ 18 ਨਵੰਬਰ,( ਤਰਸੇਮ ਦੀਵਾਨਾ )-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਮਰੀਜ਼ਾਂ ਨਾਲ ਹੁੰਦੇ ਮਾੜੇ ਵਤੀਰੇ ਦੀ ਕਵਰੇਜ ਕਰਨ ਗਏ ਪੱਤਰਕਾਰਾਂ ਨਾਲ ਐੱਸਐੱਮਓ ਅਤੇ ਮੈਡੀਕਲ ਸਟਾਫ ਵਿਵਾਦ ਵਿੱਚ ਪੱਤਰਕਾਰਾਂ ਖਿਲਾਫ ਪਰਚਾ ਦਰਜ ਕਰਨ ਦੇ ਵਿਰੋਧ ‘ਚ ਬੇਗਮਪੁਰਾ ਟਾਈਗਰ ਫੋਰਸ ਰਜਿ. ਪੱਤਰਕਾਰ ਭਾਈਚਾਰੇ ਦੇ ਹੱਕ ਵਿੱਚ ਨਿੱਤਰ ਆਈ ਹੈ।ਸ਼ੁਕਰਵਾਰ ਨੂੰ ਬੇਗਮਪੁਰਾ ਟਾਈਗਰ ਫੋਰਸ ਰਜਿ. ਵੱਲੋਂ ਪੰਜਾਬ ਪ੍ਰਧਾਨ ਵੀਰਪਾਲ […]
Continue Reading




