*ਵੈਸਟ ਇੰਡੀਜ਼ ਦੇ ਕ੍ਰਿਕਟਰ ਕ੍ਰਿਸ ਗੇਲ ਜਲੰਧਰ ਦੀ ਸਪੋਰਟਸ ਮਾਰਕੀਟ ‘ਚ ਸਥਿਤ ਬੈਟਾਂ ਦੀ ਪ੍ਰਸਿੱਧ ਕੰਪਨੀ ਸਪਾਰਟਨ ਦੇ ਦਫ਼ਤਰ ਪੁੱਜੇ*
ਜਲੰਧਰ (ਦਾ ਮਿਰਰ ਪੰਜਾਬ)-ਵੈਸਟ ਇੰਡੀਜ਼ ਦੇ ਕ੍ਰਿਕਟਰ ਕ੍ਰਿਸ ਗੇਲ ਮੰਗਲਵਾਰ ਨੂੰ ਸਪੋਰਟਸ ਮਾਰਕੀਟ ‘ਚ ਸਥਿਤ ਬੈਟਾਂ ਦੀ ਪ੍ਰਸਿੱਧ ਕੰਪਨੀ ਸਪਾਰਟਨ ਦੇ ਦਫ਼ਤਰ ਪੁੱਜੇ। ਇਸੇ ਦੌਰਾਨ ਉੱਥੇ ਵੈਸਟ ਹਲਕੇ ਦੇ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਆਮ ਆਦਮੀ ਪਾਰਟੀ ਦੇ ਡਾਇਨਮਿਕ ਲੀਡਰ ਸ੍ਰੀ ਕਾਕੂ ਆਹਲੂਵਾਲੀਆ ਵੀ ਪਹੁੰਚੇ ਜਿਨ੍ਹਾਂ ਨੇ ਕ੍ਰਿਸ ਗੇਲ ਨੂੰ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ। […]
Continue Reading