*ਲੇਖਕ ਡੀ. ਆਰ. ਬੰਦਨਾ ਦੀ ਬਾਲ ਕਹਾਣੀਆਂ ਦੀ ਪੁਸਤਕ ‘ਬੁੱਢੇ ਚੂਹੇ ਦੀ ਸੋਚ’ ਲੋਕ ਅਰਪਣ*

ਜਲੰਧਰ (ਜਸਪਾਲ ਕੈਂਥ)-ਪੰਜਾਬ ਪ੍ਰੈੱਸ ਕਲੱਬ ਵਿਖੇ ਹੋਏ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੇਖਕ ਡੀ. ਆਰ. ਬੰਦਨਾ ਵਲੋਂ ਲਿਖੀ ਬਾਲ ਕਹਾਣੀਆਂ ਦੀ ਪੁਸਤਕ ‘ਬੁੱਢੇ ਚੂਹੇ ਦੀ ਸੋਚ’ ਨੂੰ ਪੰਜਾਬ ਪੈੱ੍ਰਸ ਕਲੱਬ ਦੇ ਪ੍ਰਧਾਨ ਤੇ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਵਲੋਂ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਡੀ. ਆਰ. ਬੰਦਨਾ ਨੂੰ ਨਵੀਂ ਪੁਸਤਕ ਲਈ ਵਧਾਈ […]

Continue Reading