*ਇੰਨੋਸੈਂਟ ਹਾਰਟਸ ਵਿਖੇ ਮਨਾਇਆ ਗਿਆ ‘ਵਿਸ਼ਵ ਚਿੰਤਨ ਦਿਵਸ’*
ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ) ਵਿਖੇ ਸਕਾਊਟਸ ਐਂਡ ਗਾਈਡਜ਼ ਦੇ ਸੰਸਥਾਪਕ ਲਾਰਡ ਰੌਬਰਟ ਬੈਡਨ ਪਾਵੇਲ ਦੇ ਜਨਮ ਦਿਨ ‘ਤੇ ‘ਵਿਸ਼ਵ ਚਿੰਤਨ ਦਿਵਸ’ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਸ੍ਰੀ ਹੇਮੰਤ ਕੁਮਾਰ (ਸਟੇਟ ਟਰੇਨਿੰਗ ਕਮਿਸ਼ਨਰ ਪੰਜਾਬ) ਸਨ। ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ […]
Continue Reading




