*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਈਕੇਜੀ – ਪੀਟੀਯੂ ਨਵੰਬਰ 2022 ਦੀ ਪ੍ਰੀਖਿਆ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕੈਂਪਸ ਦਾ ਨਾਂ ਰੌਸ਼ਨ ਕੀਤਾ ਹੈ। ਇਹ ਸਾਡੀ ਅਕਾਦਮਿਕ ਨੀਤੀ ਲਈ ਸਤਿਕਾਰ ਅਤੇ ਕ੍ਰੈਡਿਟ ਦਾ ਚਿੰਨ੍ਹ ਹੈ। ਸੱਭਿਆਚਾਰਕ, ਖੇਡਾਂ ਅਤੇ ਹੋਰ ਪਾਠਕ੍ਰਮ ਦੀਆਂ ਗਤੀਵਿਧੀਆਂ ਤੋਂ ਇਲਾਵਾ ਵਿਦਿਆਰਥੀ ਅਕਾਦਮਿਕ ਤੌਰ […]

Continue Reading

*ਅਲਾਟ ਪਲਾਟ ਪ੍ਰਾਪਤ ਕਰਨ ਲਈ ਦਰ ਦਰ ਭਟਕ ਰਹੇ ਬਹਿਚੁਹਡ਼ ਦੇ ਸਤ ਪਰਿਵਾਰ*

ਦੀਪਕ ਠਾਕੁਰ ਤਲਵਾਡ਼ਾ,31 ਮਾਰਚ-ਪਿਛਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੇਜ਼ਮੀਨੇ ਪਰਿਵਾਰਾਂ ਨੂੰ 5 -5 ਮਰਲੇ ਦੇ ਪਲਾਟ ਦੇਣ ਲਈ ਸਨਦ ਪੱਤਰ ਵੰਡੇ ਗਏ ਸਨ। ਪਰ ਸੱਤਾ ਤਬਦੀਲੀ ਮਗਰੋਂ ਪਿੰਡ ਬਹਿਚੁਹਡ਼ ਦੇ ਸੱਤ ਪਰਿਵਾਰ ਆਪਣੀ ਹਿੱਸੇ ਦੀ ਜ਼ਮੀਨ ਪ੍ਰਾਪਤ ਕਰਨ ਲਈ ਪਿਛਲੇ ਇੱਕ ਸਾਲ ਤੋਂ ਵਧ ਸਮੇਂ ਤੋਂ ਦਰ ਦਰ ਭਟਕ ਰਹੇ […]

Continue Reading

*ਯੂਨਾਈਟਡ ਕਬੱਡੀ ਫੈਡਰੇਸ਼ਨ ਔਫ ਯੂਰਪ ਦੀ ਸਲਾਨਾ ਮੀਟਿੰਗ ਫਰਾਂਸ ‘ਚ ਯੂਰਪ ਦੇ ਚੌਦਾਂ ਕਲੱਬਾ ਦੇ ਆਪਸੀ ਤਾਲਮੇਲ ਨਾਲ ਬਹੁਤ ਹੀ ਸੁਖਾਵੇ ਮਾਹੌਲ ‘ਚ ਹੋਈ—- ਜੱਗਾ , ਇੰਦਰਜੀਤ , ਕੋਹਾੜ ਅਤੇ ਭੱਟੀ*

ਪੈਰਿਸ 28 ਮਾਰਚ ( ਦੀ ਮਿਰਰ ਪੰਜਾਬ ) ਪੈਰਿਸ ਤੋਂ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ( ਫਰਾਂਸ ) ਦੇ ਫਾਊਂਡਰ ਇਕਬਾਲ ਸਿੰਘ ਭੱਟੀ ਨੇ ਮੀਡੀਏ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਬੀਤੀ ਪੱਚੀ ਮਾਰਚ ਨੂੰ ਯੂਰਪ ਭਰ ਦੇ ਚੌਦਾਂ ਕਲੱਬਾ ਦੀ ਸਲਾਨਾ ਮੀਟਿੰਗ ਜੁਲਾਈ ,ਅਗਸਤ ਅਤੇ ਸਤੰਬਰ ਦੋ ਹਜਾਰ ਤੇਈ ਦੇ ਮਹੀਨਿਆਂ ਵਿੱਚ […]

Continue Reading

*ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਵਿਰੁੱਧ ਬੋਲਣ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੀਤਾ ਤਿੱਖਾ ਹਮਲਾ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਬੋਲਣ ਦੇ ਮਾਮਲੇ ਵਿਚ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖੀ ਪ੍ਰਤਿਕ੍ਰਿਆ ਦਿੰਦੇ ਹੋਏ ਕਿਹਾ ਹੈ ਕਿ ਮੈਨੂੰ ਯਕੀਨ ਨਹੀਂ ਆ ਰਿਹਾ ਕਿ ਇੱਕ ਕਠਪੁਤਲੀ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿਚ ਇੰਨਾਂ ਅੰਨ੍ਹਾ ਹੋ ਗਿਆ […]

Continue Reading

*ਨੰਬਰਦਾਰ ਯੂਨੀਅਨ ਤਲਵਾਡ਼ਾ ਵੱਲੋਂ ਵਿਧਾਇਕ ਘੁੰਮਣ ਦਾ ਸਨਮਾਨ ,ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ*

ਦੀਪਕ ਠਾਕੁਰ ਤਲਵਾਡ਼ਾ,28 ਮਾਰਚ -ਇੱਥੇ ਨੰਬਰਦਾਰ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਇਕ ਐਡ ਕਰਮਵੀਰ ਘੁੰਮਣ ਨੂੰ ਸਨਮਾਨਿਤ ਕੀਤਾ ਗਿਆ। ਯੂਨੀਅਨ ਦੇ ਜਨਰਲ ਸਕੱਤਰ ਮਲਕੀਤ ਸਿੰਘ ਨੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਪੈਟਰਨ ’ਤੇ ਮਾਣ ਭੱਤੇ ’ਚ ਵਾਧਾ ਕਰਨ, ਨੰਬਰਦਾਰ ਦੀ ਮੌਤ ਹੋਣ ਉਪਰੰਤ ਉਸਦੇ ਪਰਿਵਾਰਕ ਮੈਂਬਰ ਨੂੰ ਹੀ ਪਹਿਲ ਦੇ ਆਧਾਰ ’ਤੇ […]

Continue Reading

*ਪਸਸਫ਼ ਨੇ ‘ਆਪ’ ਸਰਕਾਰ ’ਤੇ ਮੁਲਾਜ਼ਮ ਮੰਗਾਂ ਵਿਸਾਰਨ ਦੇ ਲਗਾਏ ਦੋਸ਼*

ਦੀਪਕ ਠਾਕੁਰ ਤਲਵਾਡ਼ਾ, 28 ਮਾਰਚ-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪਸਸਫ਼ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮ ਅਤੇ ਲੋਕ ਮਸਲੇ ਵਿਸਾਰਨ ਦੇ ਦੋਸ਼ ਲਗਾਏ ਹਨ। ਪਸਸਫ਼ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਬਾਸੀ, ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਅਤੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਸਾਂਝੇ ਬਿਆਨ ’ਚ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ’ਚ ਆਈ […]

Continue Reading

*ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਮੈਨੇਜਮੈਂਟ ਵਲੋਂ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਉਦਯੋਗਿਕ ਦੌਰਾ ਆਯੋਜਿਤ*

ਕਪੂਰਥਲਾ (ਦਾ ਮਿਰਰ ਪੰਜਾਬ)-ਵਿਦਿਆਰਥੀਆਂ ਨੂੰ ਉਦਯੋਗਿਕ ਵਾਤਾਵਰਣ ਅਤੇ ਨਿਰਮਾਣ ਖੇਤਰ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ, ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਮੈਨੇਜਮੈਂਟ ਨੇ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਇੱਕ ਉਦਯੋਗਿਕ ਦੌਰਾ ਕੀਤਾ। ਦੌਰੇ ਦਾ ਉਦੇਸ਼ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਰੇਲ ਕੋਚਾਂ ਦੇ ਨਿਰਮਾਣ ਦੇ ਤਰੀਕਿਆਂ ਅਤੇ ਪ੍ਰਕਿਰਿਆਵਾਂ ਦੇ ਸਬੰਧ ਦਾ ਅਨੁਭਵ ਪ੍ਰਦਾਨ […]

Continue Reading

*ਜਲੰਧਰ ਤੋਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਮਲਵਿੰਦਰ ਸਿੰਘ ਲੱਕੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ*

ਜਲੰਧਰ ( ਦਾ ਮਿਰਰ ਪੰਜਾਬ )-ਜਲੰਧਰ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ਪਾਰਟੀ ਦੇ ਲੇਬਰ ਸੈਲ ਦੇ ਚੇਅਰਮੈਨ ਮਲਵਿੰਦਰ ਸਿੰਘ ਲੱਕੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਜਲੰਧਰ ਵਿਖੇ ਵੇਰਕਾ ਮਿਲਕ ਪਲਾਂਟ ਵਿੱਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਗਾਇਕ ਬਲਕਾਰ ਸਿੰਘ, ਓਲੰਪੀਅਨ ਜਸਬੀਰ ਸਿੰਘ […]

Continue Reading

*ਦੰਦਾਂ ਦੀ ਸਾਂਭ ਸੰਭਾਲ ਵੀ ਜ਼ਰੂਰੀ – ਡਾ. ਪ੍ਰੀਤਮ ਦਾਸ*

ਢਿੱਲਵਾਂ 27 ਮਾਰਚ (ਦਾ ਮਿਰਰ ਪੰਜਾਬ) ਸਿਵਲ ਸਰਜਨ ਕਪੂਰਥਲਾ ਅਤੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਕਪਿਲ ਡੋਗਰਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਡਾ. ਗੁਰਦਿਆਲ ਸਿੰਘ ਦੀ ਯੋਗ ਅਗਵਾਈ ਹੇਠ ਵਿਸ਼ਵ ਓਰਲ ਹੈਲਥ ਹਫ਼ਤਾ ਮਨਾਇਆ ਗਿਆ ਜਿਸ ਤਹਿਤ ਅੱਜ ਦੰਦਾਂ ਦੀ ਸਾਂਭ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ […]

Continue Reading

*जालंधर कैंट में अवैध निर्माणों का भरमार, jewellers मालिक ने लगाया सरकार को मोटा रगड़ा, मोहल्ला नंबर13,14,17,18 में भी अवैध निर्माण जोरों पर*

जालंधर 27 मार्च (The Mirror Punjab) इन दिनों जालंधर कैंट में अवैध निर्माण का बोलबाला निरंतर जारी है।यह अवैध निर्माण कैंटोनमेंट बोर्ड के इंजीनियर विभाग के अधिकारियों की मिलीभगत से करवाया जा रहा है। जिस कारण बोर्ड को करोड़ों रुपए का चुना लगाया जा रहा है। अवैध निर्माण की बात कि जाए तो मोहल्ला नंबर […]

Continue Reading