*ਗੁਰੂ ਰਵਿਦਾਸ ਜੀ ਅਤੇ ਸਤਿਗੁਰੂ ਕਬੀਰ ਜੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਗੁਰਮੀਤ ਰਾਮ ਰਹੀਮ ਖਿਲਾਫ ਜਲੰਧਰ ‘ਚ ਮਾਮਲਾ ਦਰਜ*

ਜਲੰਧਰ, 9 ਮਾਰਚ, (ਦਾ ਮਿਰਰ ਪੰਜਾਬ):- ਵਿਵਾਦਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਨਵਾਂ ਵਿਵਾਦ ਜੁੜ ਗਿਆ ਹੈ। ਡੇਰਾ ਮੁਖੀ ਨੇ ਇੱਕ ਵਾਰ ਫਿਰ ਘਟੀਆ ਹਰਕਤ ਸਾਹਮਣੇ ਆਈ ਹੈ। ਗੁਰੂ ਰਵਿਦਾਸ ਜੀ ਮਹਾਰਾਜ ਅਤੇ ਗੁਰੂ ਕਬੀਰ ਦਾਸ ਜੀ ਮਹਾਰਾਜ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਗੁਰਮੀਤ ਰਾਮ ਰਹੀਮ ਖਿਲਾਫ ਜਲੰਧਰ […]

Continue Reading

*ਅਕਸਰ ਹੀ ਵਿਵਾਦਾਂ ਵਿਚ ਰਹਿਣ ਵਾਲੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਉੱਤੇ ਫਿਰ ਲੱਗੇ ਜ਼ਮੀਨ ਹੜੱਪਣ ਦੇ ਦੋਸ਼*

ਜਲੰਧਰ (ਦਾ ਮਿਰਰ ਪੰਜਾਬ)-ਐਨ ਆਰ ਆਈ ਪਰਤਾਪ ਸਿੰਘ ਵਾਸੀ ਰਾਏਪੁਰ ਨੇ ਬੀਜੇਪੀ ਲੀਡਰ ਅਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮਕੜ ਉੱਤੇ ਜ਼ਮੀਨ ਹੜੱਪਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਪੁਲਿਸ ਨੇ ਵੀ ਇਸ ਮਾਮਲੇ ਚ ਸਾਡੀ ਇੱਕ ਨਹੀਂ ਸੁਣੀ ਉਲਟਾ ਦੋਸ਼ੀਆਂ ਦੇ ਨਾਲ ਖੜੀ ਹੋਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬਹੁਜਨ ਸਮਾਜ ਪਾਰਟੀ ਦੇ […]

Continue Reading

*ਨਸ਼ੇ ਨਾਲ ਹੋ ਰਹੀਆਂ ਮੌਤਾਂ, ਕਰਤਾਰਪੁਰ ਹਲਕੇ ’ਚ ਆਪ ਸਰਕਾਰ ਤੇ ਪੁਲਿਸ ਪੂਰੀ ਤਰ੍ਹਾਂ ਫੇਲ੍ਹ*

ਜਲੰਧਰ (ਦਾ ਮਿਰਰ ਪੰਜਾਬ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਆਪ ਸਰਕਾਰ ਦੌਰਾਨ ਦੂਸਰੇ ਇਲਾਕਿਆਂ ਵਾਂਗ ਹਲਕਾ ਕਰਤਾਰਪੁਰ ’ਚ ਵੀ ਨਸ਼ਾ ਵੱਡੇ ਪੱਧਰ ’ਤੇ ਵਿਕ ਰਿਹਾ ਹੈ। ਇਸ ਨਾਲ ਸਮਾਜਿਕ ਢਾਂਚਾ ਤਾਂ ਬਰਬਾਦ ਹੋ ਹੀ ਰਿਹਾ ਹੈ, ਨਾਲ ਹੀ ਲੋਕਾਂ ਦੀਆਂ ਮੌਤਾਂ ਵੀ ਹੋ ਰਹੀਆਂ ਹਨ। ਸੂਬੇ […]

Continue Reading

*ਬੰਦੀ ਸਿੰਘਾਂ ਦੀ ਰਿਹਾਈ ‘ਚ ਹੋ ਰਹੀ ਦੇਰੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵੱਜੋਂ ਫਰਾਂਸ ‘ਚ ਹੋਇਆ ਰੋਸ ਮੁਜਾਹਰਾ–ਸਮੂੰਹ ਗੁਰਦੁਆਰਾ ਪ੍ਰਬੰਧਕ*

ਪੈਰਿਸ 7 ਮਾਰਚ ( ਭੱਟੀ ਫਰਾਂਸ ) ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸਿੱਖਾਂ ਦੀਆਂ ਵੱਖੋ ਵੱਖ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆ ਆਪੋ ਆਪਣੇ ਤੌਰ ਤੇ ਹਰੇਕ ਤਰੀਕੇ ਨਾਲ ਤਰਲੋਮੱਛੀ ਹੋ ਰਹੀਆਂ ਹਨ , ਐਪਰ ਮੌਕੇ ਦੀਆਂ ਸਰਕਾਰਾਂ ਟੱਸ ਤੋਂ ਮੱਸ ਨਹੀਂ ਹੋ ਰਹੀਆਂ । ਇਸ ਵੇਲੇ ਸੁਆਲ ਇਕੱਲੇ ਬੰਦੀ ਸਿੰਘਾਂ ਦੀ ਰਿਹਾਈ ਦਾ ਹੀ ਨਹੀਂ ਰਿਹਾ, […]

Continue Reading

*ਭੋਗਪੁਰ ਨਗਰ ਕੌਂਸਲ ਦੀ ਮਿਲੀਭੁਗਤ ਨਾਲ ਹੋ ਰਹੀ ਹੈ ਨਾਜਾਇਜ਼ ਉਸਾਰੀ*

ਜਲੰਧਰ ( ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਵੱਲੋਂ ਨਜਾਇਜ਼ ਕਲੋਨੀਆਂ ਅਤੇ ਨਜਾਇਜ ਉਸਾਰੀਆਂ ਵਿਰੁੱਧ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਪਰ ਨਗਰ ਕੌਂਸਲ ਭੋਗਪੁਰ ਏਨਾ ਨਿਡਰ ਹੈ ਕੇ ਉਸ ਨੂੰ ਸਰਕਾਰ ਦੀ ਕੋਈ ਪ੍ਰਵਾਹ ਨਹੀਂ ਹੈ। ਸ਼ਿਕਾਇਤ ਹੋਣ ਦੇ ਬਾਵਜੂਦ ਵੀ ਭੋਗਪੁਰ ਹਾਈਵੇ ਉੱਤੇ ਬਣ ਰਹੀ ਨਾਜਾਇਜ਼ ਤਿੰਨ ਮੰਜ਼ਿਲਾ ਇਮਾਰਤ ਉੱਤੇ ਕੋਈ ਵੀ ਕਾਰਵਾਈ ਨਹੀਂ ਹੋ […]

Continue Reading

*ਇੰਨੋਸੈਂਟ ਹਾਰਟਸ ਦੇ ਇੰਨੋਕਿਡਜ਼(ਲੋਹਾਰਾਂ)ਦੇ ਸਕਾਲਰਜ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ, ਲੋਹਾਰਾਂ ਦੇ ਪ੍ਰੀ-ਪ੍ਰਾਇਮਰੀ ਸਕੂਲ ਦੇ ਇੰਨੋਕਿਡਜ ਵਿੱਚ ਸਕਾਲਰਜ ਦੇ ਵਿਦਿਆਰਥੀਆਂ ਲਈ ਬਹੁਤ ਹੀ ਧੂਮ-ਧਾਮ ਅਤੇ ਸ਼ਾਨੋ-ਸ਼ੌਕਤ ਨਾਲ ਗ੍ਰੈਜੂਏਸ਼ਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬਹੁਪੱਖੀ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦਾ ਵਿਸ਼ਾ ਹੋਮ-ਅਵੇ-ਫਰੋਮ ਸਕੂਲ ਸੀ। ਮੁੱਖ ਮਹਿਮਾਨ ਡਾ: ਪਲਕ ਬੌਰੀ ਗੁਪਤਾ ਡਾਇਰੈਕਟਰ ਸੀ.ਐਸ.ਆਰ ਨੇ ਸ਼ਮ੍ਹਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ […]

Continue Reading

*ਅੰਮ੍ਰਿਤਪਾਲ ਸਿੰਘ ਡੱਲੀ ਭਾਜਪਾ ਯੁਵਾ ਮੋਰਚਾ ਜ਼ਿਲਾ ਹੁਸ਼ਿਆਰਪੁਰ (ਦਿਹਾਤੀ) ਦੇ ਇੰਚਾਰਜ ਬਣੇ*

ਹੁਸ਼ਿਆਰਪੁਰ, (ਦਾ ਮਿਰਰ ਪੰਜਾਬ)- ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲੀ ਨੂੰ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਦਾ ਇੰਚਾਰਜ ਨਿਯੁਕਤ ਕੀਤਾ। ਆਪਣੀ ਨਿਯੁਕਤੀ ‘ਤੇ ਡੱਲੀ ਨੇ ਪਾਰਟੀ ਹਾਈਕਮਾਂਡ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਜੀਵਨ ਗੁਪਤਾ, ਸ੍ਰੀਨਿਵਾਸਨ, ਰਜੇਸ਼ ਬੱਗਾ, ਯੁਵਾ ਮੋਰਚਾ ਪੰਜਾਬ ਪ੍ਰਧਾਨ ਕੰਵਰਬੀਰ ਸਿੰਘ ਟੌਹੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ […]

Continue Reading