*ਇੰਨੋਸੈਂਟ ਹਾਰਟਸ ਦੇ ਇੰਨੋਕਿਡਜ਼(ਲੋਹਾਰਾਂ)ਦੇ ਸਕਾਲਰਜ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ, ਲੋਹਾਰਾਂ ਦੇ ਪ੍ਰੀ-ਪ੍ਰਾਇਮਰੀ ਸਕੂਲ ਦੇ ਇੰਨੋਕਿਡਜ ਵਿੱਚ ਸਕਾਲਰਜ ਦੇ ਵਿਦਿਆਰਥੀਆਂ ਲਈ ਬਹੁਤ ਹੀ ਧੂਮ-ਧਾਮ ਅਤੇ ਸ਼ਾਨੋ-ਸ਼ੌਕਤ ਨਾਲ ਗ੍ਰੈਜੂਏਸ਼ਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬਹੁਪੱਖੀ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦਾ ਵਿਸ਼ਾ ਹੋਮ-ਅਵੇ-ਫਰੋਮ ਸਕੂਲ ਸੀ। ਮੁੱਖ ਮਹਿਮਾਨ ਡਾ: ਪਲਕ ਬੌਰੀ ਗੁਪਤਾ ਡਾਇਰੈਕਟਰ ਸੀ.ਐਸ.ਆਰ ਨੇ ਸ਼ਮ੍ਹਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ […]

Continue Reading

*ਅੰਮ੍ਰਿਤਪਾਲ ਸਿੰਘ ਡੱਲੀ ਭਾਜਪਾ ਯੁਵਾ ਮੋਰਚਾ ਜ਼ਿਲਾ ਹੁਸ਼ਿਆਰਪੁਰ (ਦਿਹਾਤੀ) ਦੇ ਇੰਚਾਰਜ ਬਣੇ*

ਹੁਸ਼ਿਆਰਪੁਰ, (ਦਾ ਮਿਰਰ ਪੰਜਾਬ)- ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲੀ ਨੂੰ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਦਾ ਇੰਚਾਰਜ ਨਿਯੁਕਤ ਕੀਤਾ। ਆਪਣੀ ਨਿਯੁਕਤੀ ‘ਤੇ ਡੱਲੀ ਨੇ ਪਾਰਟੀ ਹਾਈਕਮਾਂਡ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਜੀਵਨ ਗੁਪਤਾ, ਸ੍ਰੀਨਿਵਾਸਨ, ਰਜੇਸ਼ ਬੱਗਾ, ਯੁਵਾ ਮੋਰਚਾ ਪੰਜਾਬ ਪ੍ਰਧਾਨ ਕੰਵਰਬੀਰ ਸਿੰਘ ਟੌਹੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ […]

Continue Reading