*ਅਕਸਰ ਹੀ ਵਿਵਾਦਾਂ ਵਿਚ ਰਹਿਣ ਵਾਲੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਉੱਤੇ ਫਿਰ ਲੱਗੇ ਜ਼ਮੀਨ ਹੜੱਪਣ ਦੇ ਦੋਸ਼*

ਜਲੰਧਰ (ਦਾ ਮਿਰਰ ਪੰਜਾਬ)-ਐਨ ਆਰ ਆਈ ਪਰਤਾਪ ਸਿੰਘ ਵਾਸੀ ਰਾਏਪੁਰ ਨੇ ਬੀਜੇਪੀ ਲੀਡਰ ਅਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮਕੜ ਉੱਤੇ ਜ਼ਮੀਨ ਹੜੱਪਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਪੁਲਿਸ ਨੇ ਵੀ ਇਸ ਮਾਮਲੇ ਚ ਸਾਡੀ ਇੱਕ ਨਹੀਂ ਸੁਣੀ ਉਲਟਾ ਦੋਸ਼ੀਆਂ ਦੇ ਨਾਲ ਖੜੀ ਹੋਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬਹੁਜਨ ਸਮਾਜ ਪਾਰਟੀ ਦੇ […]

Continue Reading

*ਨਸ਼ੇ ਨਾਲ ਹੋ ਰਹੀਆਂ ਮੌਤਾਂ, ਕਰਤਾਰਪੁਰ ਹਲਕੇ ’ਚ ਆਪ ਸਰਕਾਰ ਤੇ ਪੁਲਿਸ ਪੂਰੀ ਤਰ੍ਹਾਂ ਫੇਲ੍ਹ*

ਜਲੰਧਰ (ਦਾ ਮਿਰਰ ਪੰਜਾਬ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਆਪ ਸਰਕਾਰ ਦੌਰਾਨ ਦੂਸਰੇ ਇਲਾਕਿਆਂ ਵਾਂਗ ਹਲਕਾ ਕਰਤਾਰਪੁਰ ’ਚ ਵੀ ਨਸ਼ਾ ਵੱਡੇ ਪੱਧਰ ’ਤੇ ਵਿਕ ਰਿਹਾ ਹੈ। ਇਸ ਨਾਲ ਸਮਾਜਿਕ ਢਾਂਚਾ ਤਾਂ ਬਰਬਾਦ ਹੋ ਹੀ ਰਿਹਾ ਹੈ, ਨਾਲ ਹੀ ਲੋਕਾਂ ਦੀਆਂ ਮੌਤਾਂ ਵੀ ਹੋ ਰਹੀਆਂ ਹਨ। ਸੂਬੇ […]

Continue Reading

*ਬੰਦੀ ਸਿੰਘਾਂ ਦੀ ਰਿਹਾਈ ‘ਚ ਹੋ ਰਹੀ ਦੇਰੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵੱਜੋਂ ਫਰਾਂਸ ‘ਚ ਹੋਇਆ ਰੋਸ ਮੁਜਾਹਰਾ–ਸਮੂੰਹ ਗੁਰਦੁਆਰਾ ਪ੍ਰਬੰਧਕ*

ਪੈਰਿਸ 7 ਮਾਰਚ ( ਭੱਟੀ ਫਰਾਂਸ ) ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸਿੱਖਾਂ ਦੀਆਂ ਵੱਖੋ ਵੱਖ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆ ਆਪੋ ਆਪਣੇ ਤੌਰ ਤੇ ਹਰੇਕ ਤਰੀਕੇ ਨਾਲ ਤਰਲੋਮੱਛੀ ਹੋ ਰਹੀਆਂ ਹਨ , ਐਪਰ ਮੌਕੇ ਦੀਆਂ ਸਰਕਾਰਾਂ ਟੱਸ ਤੋਂ ਮੱਸ ਨਹੀਂ ਹੋ ਰਹੀਆਂ । ਇਸ ਵੇਲੇ ਸੁਆਲ ਇਕੱਲੇ ਬੰਦੀ ਸਿੰਘਾਂ ਦੀ ਰਿਹਾਈ ਦਾ ਹੀ ਨਹੀਂ ਰਿਹਾ, […]

Continue Reading