*ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਵਿਰੁੱਧ ਬੋਲਣ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੀਤਾ ਤਿੱਖਾ ਹਮਲਾ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਬੋਲਣ ਦੇ ਮਾਮਲੇ ਵਿਚ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖੀ ਪ੍ਰਤਿਕ੍ਰਿਆ ਦਿੰਦੇ ਹੋਏ ਕਿਹਾ ਹੈ ਕਿ ਮੈਨੂੰ ਯਕੀਨ ਨਹੀਂ ਆ ਰਿਹਾ ਕਿ ਇੱਕ ਕਠਪੁਤਲੀ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿਚ ਇੰਨਾਂ ਅੰਨ੍ਹਾ ਹੋ ਗਿਆ […]

Continue Reading

*ਨੰਬਰਦਾਰ ਯੂਨੀਅਨ ਤਲਵਾਡ਼ਾ ਵੱਲੋਂ ਵਿਧਾਇਕ ਘੁੰਮਣ ਦਾ ਸਨਮਾਨ ,ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ*

ਦੀਪਕ ਠਾਕੁਰ ਤਲਵਾਡ਼ਾ,28 ਮਾਰਚ -ਇੱਥੇ ਨੰਬਰਦਾਰ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਇਕ ਐਡ ਕਰਮਵੀਰ ਘੁੰਮਣ ਨੂੰ ਸਨਮਾਨਿਤ ਕੀਤਾ ਗਿਆ। ਯੂਨੀਅਨ ਦੇ ਜਨਰਲ ਸਕੱਤਰ ਮਲਕੀਤ ਸਿੰਘ ਨੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਪੈਟਰਨ ’ਤੇ ਮਾਣ ਭੱਤੇ ’ਚ ਵਾਧਾ ਕਰਨ, ਨੰਬਰਦਾਰ ਦੀ ਮੌਤ ਹੋਣ ਉਪਰੰਤ ਉਸਦੇ ਪਰਿਵਾਰਕ ਮੈਂਬਰ ਨੂੰ ਹੀ ਪਹਿਲ ਦੇ ਆਧਾਰ ’ਤੇ […]

Continue Reading

*ਪਸਸਫ਼ ਨੇ ‘ਆਪ’ ਸਰਕਾਰ ’ਤੇ ਮੁਲਾਜ਼ਮ ਮੰਗਾਂ ਵਿਸਾਰਨ ਦੇ ਲਗਾਏ ਦੋਸ਼*

ਦੀਪਕ ਠਾਕੁਰ ਤਲਵਾਡ਼ਾ, 28 ਮਾਰਚ-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪਸਸਫ਼ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮ ਅਤੇ ਲੋਕ ਮਸਲੇ ਵਿਸਾਰਨ ਦੇ ਦੋਸ਼ ਲਗਾਏ ਹਨ। ਪਸਸਫ਼ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਬਾਸੀ, ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਅਤੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਸਾਂਝੇ ਬਿਆਨ ’ਚ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ’ਚ ਆਈ […]

Continue Reading

*ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਮੈਨੇਜਮੈਂਟ ਵਲੋਂ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਉਦਯੋਗਿਕ ਦੌਰਾ ਆਯੋਜਿਤ*

ਕਪੂਰਥਲਾ (ਦਾ ਮਿਰਰ ਪੰਜਾਬ)-ਵਿਦਿਆਰਥੀਆਂ ਨੂੰ ਉਦਯੋਗਿਕ ਵਾਤਾਵਰਣ ਅਤੇ ਨਿਰਮਾਣ ਖੇਤਰ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ, ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਮੈਨੇਜਮੈਂਟ ਨੇ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਇੱਕ ਉਦਯੋਗਿਕ ਦੌਰਾ ਕੀਤਾ। ਦੌਰੇ ਦਾ ਉਦੇਸ਼ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਰੇਲ ਕੋਚਾਂ ਦੇ ਨਿਰਮਾਣ ਦੇ ਤਰੀਕਿਆਂ ਅਤੇ ਪ੍ਰਕਿਰਿਆਵਾਂ ਦੇ ਸਬੰਧ ਦਾ ਅਨੁਭਵ ਪ੍ਰਦਾਨ […]

Continue Reading