*10 ਮਈ ਨੂੰ ਆਮ ਆਦਮੀ ਪਾਰਟੀ ਵਾਲੇ ਨਾ ਮਾਂਜੇ ਤੇ ਤਾਂ ਪੰਜਾਬੀ ਮਾਂਜੇ ਜਾਣਗੇ – ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ*

ਜਲੰਧਰ 30 ਅਪ੍ਰੈਲ (ਦਾ ਮਿਰਰ ਪੰਜਾਬ)-ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਪ੍ਰੋ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਸ. ਪ੍ਰਗਟ ਸਿੰਘ ਵਿਧਾਇਕ ਜਲੰਧਰ ਛਾਉਣੀ ਦੀ ਅਗਵਾਈ ਵਿੱਚ ਜੰਡਿਆਲਾ, ਸਮਰਾਏ, ਧਨੀ ਪਿੰਡ, ਲਖਨਪਾਲ, ਸਰਹਾਲੀ, ਦਾਦੂਵਾਲ, ਕੁੱਕੜ ਪਿੰਡ, ਖੁਸਰੋ ਪੁਰ, ਊਧੋਪੁਰ, ਕਾਦੀਆਂ ਵਾਲੀ, ਖਾਂਬਰਾ, ਸਾਬੋਵਾਲ-ਲੁਹਾਰ ਨੰਗਲ ਵਿੱਚ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ. ਚਰਨਜੀਤ ਸਿੰਘ ਚੰਨੀ […]

Continue Reading

*ਰਾਜਾ ਵੜਿੰਗ ਨੇ ਜਲੰਧਰ ਸ਼ਹਿਰੀ ਇਲਾਕੇ ‘ਚ ਭਾਜਪਾ ਤੇ ਆਪ ਨੂੰ ਕੀਤੇ ਤਿਖੇ ਸਵਾਲ*

ਜਲੰਧਰ, 30 ਅਪ੍ਰੈਲ (ਦਾ ਮਿਰਰ ਪੰਜਾਬ) : ਲੋਕ ਸਭਾ ਹਲਕਾ ਜਲੰਧਰ ਜਿਮਨੀ ਚੋਣ ਦੇ ਪ੍ਰਚਾਰ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਾਰਡ ਨੰ.27 ਦੇ ਮਾਡਲ ਟਾਊਨ ਪੁੱਜੇ, ਜਿੱਥੇ ਅਮਨ ਅਰੋੜਾ ਤੇ ਅਰੁਨਾ ਅਰੋੜਾ ਵੱਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿੱਥੇ ਉਹਨਾ ਨਾਲ ਸਾਬਕਾ ਮੰਤਰੀ ਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਮਹਿੰਦਰ ਸਿੰਘ […]

Continue Reading

*ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਭੇਂਟ ਕੀਤੀ ਨਿੱਘੀ ਸ਼ਰਧਾਂਜਲੀ, ਕਿਹਾ ਸਾਬਕਾ ਮੁੱਖ ਮੰਤਰੀ ਨੇ ਇਕੱਲਿਆਂ ਹੀ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਕੀਤੀ*

ਜਲੰਧਰ, 30 ਅਪ੍ਰੈਲ( ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਉਹ ਨਾ ਸਿਰਫ ਦਲਿਤਾਂ, ਕਿਸਾਨਾਂ ਤੇ ਮਜ਼ਦੂਰਾਂ ਦੇ ਮਸੀਹਾ ਸਨ ਬਲਕਿ ਉਹਨਾਂ ਨੇ ਇਕੱਲਿਆਂ ਹੀ […]

Continue Reading

*ਅਕਾਲੀ ਦਲ-ਬਸਪਾ ਗਠਜੋੜ ਹਮੇਸ਼ਾ ਕਾਇਮ ਰਹੇਗਾ: ਵਲਟੋਹਾ, ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ, 30 ਅਪ੍ਰੈਲ (ਦਾ ਮਿਰਰ ਪੰਜਾਬ): ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਨੇ ਅੱਜ ਸਪਸ਼ਟ ਕੀਤਾ ਕਿ ਇਹ ਗਠਜੋੜ ਹਮੇਸ਼ਾ ਕਾਇਮ ਰਹੇਗਾ ਤੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦੇ ਦੁਬਾਰਾ ਭਾਜਪਾ ਨਾਲ ਗਠਜੋੜ ਕਾਇਮ ਕਰਨ ਦੀਆਂ ਅਫਵਾਹਾਂ ਉਡਾ ਕੇ ਇਸ ਗਠਜੋੜ ਨੂੰ ਲੀਹੋਂ ਲਾਹੁਣ ਦੇ ਯਤਨ ਕੀਤੇ ਜਾ ਰਹੇ ਹਨ। ਇਥੇ ਪ੍ਰੈਸ […]

Continue Reading

*ਧਾਰਮਿਕ ਸੰਸਥਾਵਾਂ ਦੇ ਮੁੱਖ ਸੇਵਾਦਾਰਾਂ ਨਾਲ ਐਸ ਪੀ ਸ਼ਾਹਕੋਟ ਨੇ ਕੀਤੀ ਮੀਟਿੰਗ*

ਲੋਹੀਆਂ ਖਾਸ 29 ਅਪ੍ਰੈਲ (ਰਾਜੀਵ ਕੁਮਾਰ ਬੱਬੂ )-ਪਿਛਲੇ ਦਿਨੀਂ ਮੋਰਿੰਡਾ ਦੇ ਗੁਰਦਵਾਰਾ ਸਾਹਿਬ ਵਿੱਚ ਇਕ ਸ਼ਖਸ ਨੇ ਦੋ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਕੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕਰਨ ਦੇ ਮਾਮਲੇ ਨੂੰ ਦੇਖਦੇ ਹੋਏ ਥਾਣਾ ਮੁੱਖੀ ਲੋਹੀਆਂ ਜੈ ਪਾਲ ਦੀ ਦੇਖਰੇਖ ਹੇਠ ਥਾਣਾ ਲੋਹੀਆਂ ਵਿੱਖੇ ਐਸ ਪੀ ਸ਼ਾਹਕੋਟ ਗੁਰਪ੍ਰੀਤ […]

Continue Reading

*ਬੈਂਸ ਭਰਾਵਾਂ ਵੱਲੋਂ ਜਲੰਧਰ ਜ਼ਿਮਨੀ ਚੋਣ ਵਿਚ BJP ਉਮੀਦਵਾਰ ਨੂੰ ਸਪੋਰਟ ਕਰਨ ਦਾ ਐਲਾਨ*

ਜਲੰਧਰ( ਦਾ ਮਿਰਰ ਪੰਜਾਬ)- ਲੁਧਿਆਣਾ ਤੋਂ ਬੈਂਸ ਭਰਾਵਾਂ ਵੱਲੋਂ ਜਲੰਧਰ ਜ਼ਿਮਨੀ ਚੋਣ ਵਿਚ BJP ਉਮੀਦਵਾਰ ਇੰਦਰ ਇਕਬਾਲ ਅਟਵਾਲ ਨੂੰ ਸਪੋਰਟ ਕਰਨ ਦਾ ਐਲਾਨ ਕੀਤਾ ਹੈ।ਇਹ ਐਲਾਨ ਲੋਕ ਇਨਸਾਫ਼ ਪਾਰਟੀ ਦੇ ਪਰਮੁੱਖ ਸਿਮਰਨਜੀਤ ਸਿੰਘ ਬੈਂਸ ਨੇ ਇਥੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ ।ਉਨ੍ਹਾਂ ਕਿਹਾ ਕਿ ਅਸੀ ਇਹ ਸਪੋਰਟ ਬਿਨਾ ਕਿਸੇ ਲਾਲਚ ਤੋਂ ਦੇ ਰਹੇ ਹੈ।ਉਨ੍ਹਾਂ ਕਿਹਾ […]

Continue Reading

*ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਦੇ 100 ਇਤਿਹਾਸਕ ਐਪੀਸੋਡ ਮੀਲ ਦਾ ਪੱਥਰ: ਅਨੁਰਾਗ ਠਾਕੁਰ*

ਜਲੰਧਰ, 30 ਅਪ੍ਰੈਲ ( ਦਾ ਮਿਰਰ ਪੰਜਾਬ ): ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਤੇ ਖੇਡ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਪ੍ਰਧਾਨ ਮੰਤਰੀ ਮੋਦੀ ਜੀ ਦੀ ਮਨ ਕੀ ਬਾਤ ਦੇ 100ਵੇਂ ਐਪੀਸੋਡ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਵਾਰਡ ਨੰਬਰ 121, ਰਾਮਾ ਮੰਡੀ, ਜਲੰਧਰ ਵਿਖੇ ਸੁਣਦਿਆਂ ਇਸ ਨੂੰ ਇਤਿਹਾਸਕ ਪਲ ਕਰਾਰ ਦਿੱਤਾI  […]

Continue Reading

*ਅਨੁਰਾਗ ਠਾਕੁਰ ਪੁੱਜੇ ਜਲੰਧਰ, ਰਾਕੇਸ਼ ਰਾਠੌਰ ਨੇ ਭਾਜਪਾ ਆਗੂਆਂ ਨਾਲ ਕੀਤਾ ਉਨ੍ਹਾਂ ਦਾ ਸਵਾਗਤ*

ਜਲੰਧਰ, 29 ਅਪ੍ਰੈਲ (ਦਾ ਮਿਰਰ ਪੰਜਾਬ ): ਅੱਜ ਕੇਂਦਰੀ ਕੈਬਨਿਟ ਮੰਤਰੀ ਖੇਡ ਅਤੇ ਸੂਚਨਾ ਪ੍ਰਸਾਰਣ ਮੰਤਰਾਲੇ ਦੇ ਮੰਤਰੀ ਅਨੁਰਾਗ ਠਾਕੁਰ ਜਲੰਧਰ ਲੋਕ ਸਭਾ ਉਪ ਚੋਣ ਲਈ ਪ੍ਰਸਤਾਵਿਤ ਚੋਣ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਜਲੰਧਰ ਪੁੱਜੇ, ਜਿੱਥੇ ਉਹਨਾਂ ਦੇ ਨਾਲ ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ ਨੇ ਭਾਜਪਾ […]

Continue Reading

*ਸੂਬੇ ਦੇ ਲੋਕ ਆਪ ਨੂੰ ਵੋਟਾਂ ਪਾ ਕੇ ਪਛਤਾਅ ਰਹੇ ਹਨ : ਰਾਜਾ ਵੜਿੰਗ*

ਜਲੰਧਰ, 28 ਅਪ੍ਰੈਲ (ਦਾ ਮਿਰਰ ਪੰਜਾਬ) : ਅੱਜ ਜਲੰਧਰ ਲੋਕ ਸਭਾ ਦੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਦੇ ਪਿੰਡ ਭੋਡੇ ਸਪਰਾਇ ਵਿਖੇ ਕਾਂਗਰਸੀ ਆਗੂ ਹੁਸ਼ਿਆਰ ਸਿੰਘ ਵੱਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋੰ ਇਲਾਵਾ ਹਲਕਾ ਵਿਧਾਇਕ ਪ੍ਰਗਟ ਸਿੰਘ, ਸਾਬਕਾ ਵਿਧਾਇਕ ਨਰੇਸ਼ ਪੁਰੀ, ਪੰਜਾਬ ਯੂਥ […]

Continue Reading

*ਮਨ ਕੀ ਬਾਤ’ ਦਾ 100ਵਾਂ ਐਪੀਸੋਡ ਕਈ ਤਰੀਕਿਆਂ ਨਾਲ ਇਤਿਹਾਸਕ ਹੋਵੇਗਾ -ਸੁਭਾਸ਼ ਸ਼ਰਮਾ* 

ਜਲੰਧਰ 29 ਅਪ੍ਰੈਲ (ਦਾ ਮਿਰਰ ਪੰਜਾਬ ), ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 100ਵਾਂ ਐਪੀਸੋਡ 30 ਅਪ੍ਰੈਲ, 2023 ਨੂੰ ਪ੍ਰਸਾਰਿਤ ਹੋਣ ਜਾ ਰਿਹਾ ਹੈ। ‘ਮਨਕੀ ਬਾਤ’ ਦੇ 100ਵੇਂ ਐਪੀਸੋਡ ਦੇ ਪ੍ਰਸਾਰਣ ਨੂੰ ਇਤਿਹਾਸਕ ਅਤੇ ਵਿਆਪਕ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਨੇ ਇੱਕ ਵਿਸਤ੍ਰਿਤ ਕਾਰਜ ਪ੍ਰੋਗਰਾਮ ਜਾਰੀ ਕੀਤਾ ਹੈ, ਜਿਸ […]

Continue Reading