*ਮੋਰਿੰਡਾ ਬੇਅਦਬੀ ਵਰਤਾਰੇ ਪਿੱਛੇ ਅਸਲ ਮਾਸਟਰ ਮਾਈਂਡ ਨੂੰ ਨੰਗਾ ਕਰ ਕੇ ਮਿਸਾਲੀ ਸਜ਼ਾ ਦੇਣ ਦੀ ਲੋੜ: ਸੁਖਬੀਰ ਸਿੰਘ ਬਾਦਲ*

ਚੰਡੀਗੜ੍ਹ, 24 ਅਪ੍ਰੈਲ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਰਿੰਡਾ ਦੇ ਇਤਿਹਾਸਿਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਹੋਈ ਬੇਅਦਬੀ ਦੀ ਘਟਨਾ ਨੂੰ “ ਦਿਲ ਦਹਿਲਾ ਦੇਣ ਵਾਲੀ ਤੇ ਕਦੇ ਵੀ ਨਾ ਮੁਆਫ਼ ਕੀਤੇ ਜਾਣ ਯੋਗ “ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਦੀ ਡੂੰਘੀ ਸਾਜ਼ਿਸ਼ ਪਿੱਛੇ ਕੰਮ ਕਰ […]

Continue Reading

*‘ਆਪ ਦੀਆਂ ਨੀਤੀਆਂ ਅਤੇ ਮਾਨ ਸਰਕਾਰ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ*

ਜਲੰਧਰ, 24 ਅਪ੍ਰੈਲ( ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਭਗਵੰਤ ਮਾਨ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਰਥਕਾਂ ਅਤੇ ਹੋਰ ਪਤਵੰਤੇ ਸੱਜਣਾਂ ਦਾ ‘ਆਪ’ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ […]

Continue Reading

*ਅਕਾਲੀ ਦਲ ਨੇ ਮੰਤਰੀ ਹਰਜੋਤ ਬੈਂਸ ਵੱਲੋਂ ਚੋਣ ਜ਼ਾਬਤੇ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ*

ਚੰਡੀਗੜ੍ਹ, 24 ਅਪ੍ਰੈਲ (ਦਾ ਮਿਰਰ ਪੰਜਾਬ)-: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਈ ਟੀ ਟੀ ਟੀਚਰਜ਼ ਯੂਨੀਅਨ ਨਾਲ ਮੀ‌ਟਿੰਗ ਵਿਚ ਸਾਰੇ ਸਰਕਾਰੀ ਮੁਲਾਜ਼ਮਾਂ ਵੱਲੋਂ ਜਲੰਧਰ ਜ਼ਿਮਨੀ ਚੋਣ ਵਿਚ ਵੋਟਾਂ ਆਮ ਆਦਮੀ ਪਾਰਟੀ ਨੂੰ ਪਾਉਦ ਦੇ ਕੀਤੇ ਦਾਅਵੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਕੇ ਉਹਨਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।   […]

Continue Reading

*ਪਰਮਜੀਤ ਸਿੰਘ ਰਾਏਪੁਰ ਮੈਂਬਰ ਐਸ.ਜੀ.ਪੀ.ਸੀ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਜਲੰਧਰ ‘ਚ ਕਾਂਗਰਸ ਨੂੰ ਚੋਣਾਂ ਤੋਂ ਵੱਡਾ ਝਟਕਾ ਲੱਗਾ ਹੈ ਪਰਮਜੀਤ ਸਿੰਘ ਰਾਏਪੁਰ ਮੈਂਬਰ ਐਸ.ਜੀ.ਪੀ.ਸੀ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸਰਦਾਰ ਪਰਮਜੀਤ ਸਿੰਘ ਰਾਏਪੁਰ ਜਲੰਧਰ ਸ਼ਹਿਰ ਵਿਚ ਬਹੁਤ […]

Continue Reading

*ਇਤਿਹਾਸ ਗਵਾਹ ਹੈ, ਜਿਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਕਦੇ ਕਾਮਯਾਬ ਨਹੀਂ ਹੋਏ: ਚੀਮਾ*

ਚੰਡੀਗੜ੍ਹ, 23 ਅਪ੍ਰੈਲ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਲੋਕ ਹਨ ਜੋ ਵਿਕਾਸ ਚਾਹੁੰਦੇ ਹਨ। ਇਤਿਹਾਸ ਗਵਾਹ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦੀ ਫਿਰਕੂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਹ ਕਦੇ ਵੀ ਆਪਣੇ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਇਆ। ਅੰਮ੍ਰਿਤਪਾਲ […]

Continue Reading

*ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ*

ਜਲੰਧਰ, 23 ਅਪ੍ਰੈਲ: (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਕੋਲ ਸ਼ਿਕਾਇਤ ਦਾਇਰਕੀਤੀ ਤੇ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਪੰਚਾਇਤੀ ਰਾਜ ਅਧਿਕਾਰੀਆਂ ਦੇ ਨਾਲ ਨਾਲ ਸਰਪੰਚਾਂ ਨੂੰ ਵੀ ਇਹ ਧਮਕੀਆਂ ਦੇ ਰਹੀਹੈ ਕਿ ਜੇਕਰ ਉਹਨਾਂ ਦੇ ਇਲਾਕਿਆਂ ਵਿਚੋਂ ਆਪ ਦੇ ਉਮੀਦਵਾਰ ਦੀ ਲੀਡ ਨਾਲ ਨਿਕਲੀ ਤਾਂ ਫਿਰ ਉਹ ਨਤੀਜੇ […]

Continue Reading

*ਅੰਮ੍ਰਿਤਪਾਲ ਨੇ ਆਪ ਨੂੰ ਪੁਲਿਸ ਹਵਾਲੇ ਕਰ ਦਿੱਤਾ’,ਪੁਲਸ ਵਲੋਂ ਡਿਬਰੂਗੜ੍ਹ ਜੇਲ੍ਹ ਭੇਜਣ ਦੀ ਤਿਆਰੀ*

ਮੋਗਾ (ਦਾ ਮਿਰਰ ਪੰਜਾਬ)-ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਨੇ ਸਰੰਡਰ ਕੀਤਾ ਹੈ। ਅੰਮ੍ਰਿਤਪਾਲ ਰਾਤ ਤੋਂ ਹੀ ਇਥੇ ਪਿੰਡ ਰੋਡੇ ਦੇ ਗੁਰੂ ਘਰ ਪਹੁੰਚਿਆ ਸੀ। ਉਸ ਨੇ ਇਸ਼ਨਾਨ ਕੀਤਾ, ਪੰਜਾਂ ਬਾਣੀਆਂ ਦਾ ਪਾਠ ਕੀਤਾ ਤੇ ਇਸ ਤੋਂ ਬਾਅਦ ਸੰਗਤ ਨੂੰ ਸੰਬੋਧਨ ਕੀਤਾ।ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਅੱਜ […]

Continue Reading

*ਹੰਕਾਰ ਨਾਲ ਭਰਿਆ ਕੇਜਰੀਵਾਲ ਭੁੱਲ ਗਿਆ ਪ੍ਰਜਤੰਤਰ ਦੀ ਰੀਤ-ਰਾਜਾ ਵੜਿੰਗ*

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਬੀਤੇ ਦਿਨੀਂ ਜਲੰਧਰ ਫੇਰੀ ਦੌਰਾਨ ਕੇਜਰੀਵਾਲ ਵਲੋਂ ਦਿੱਤੇ ਬਿਆਨ ਨੂੰ ਹੰਕਾਰ ਦੀ ਨਿਸ਼ਾਨੀ ਦੱਸਿਆ ਹੈ। ਪ੍ਰਜਾਤੰਤਰ ਵਿੱਚ ਸਰਕਾਰ ਲੋਕ ਬਨਾਉਂਦੇ ਨੇ ਅਤੇ ਵਿਕਾਸ ਕਾਰਜ ਵੀ ਲੋਕਾਂ ਦੇ ਪੈਸੇ ਨਾਲ ਹੀ ਹੁੰਦਾ ਹੈ। ਵੋਟਾਂ ਲੈਣ ਲਈ ਵਿਕਾਸ ਕਾਰਜਾਂ ਦੀ ਧਮਕੀ ਦੇਣਾ ਕੇਜਰੀਵਾਲ ਨੂੰ ਭਾਰੀ ਪਵੇਗਾ। ਪੰਜਾਬ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਾਇਗੀ ਪਾਰਟੀ ਸਾਯੋਨਾਰਾ-2023 ਦਾ ਆਯੋਜਨ*

ਜਲੰਧਰ (ਦਾ ਮਿਰਰ ਪੰਜਾਬ)-ਅੰਤਮ ਸਾਲ ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ, ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਵਿਦਾਇਗੀ ਪਾਰਟੀ “ਸਾਯੋਨਾਰਾ-2023” ਦਾ ਆਯੋਜਨ ਕੀਤਾ। ਸ਼੍ਰੀ ਰਾਹੁਲ ਜੈਨ (ਡਿਪਟੀ ਡਾਇਰੈਕਟਰ, ਸਕੂਲ ਅਤੇ ਕਾਲਜ) ਇਸ ਮੌਕੇ ‘ਤੇ ਮੁੱਖ ਮਹਿਮਾਨ ਵੱਜੋਂ ਅਤੇ ਮਾਣਯੋਗ ਡਾ. ਅਰਜਿੰਦਰ (ਪਿ੍ਰੰਸੀਪਲ, ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ) ਇਸ ਮੌਕੇ ‘ਤੇ ਗੈਸਟ ਓਫ ਆਨਰ ਵੱਜੋਂ ਸ਼ਾਮਲ […]

Continue Reading

*सिद्धू को हरपाल चीमा का करारा जवाब, कहा- कांग्रेस सरकार जो पांच साल में नहीं कर पाई, हमने एक साल में कर दिखाया*

जालंधर, 22 अप्रैल( The Mirror Punjab)-आम आदमी पार्टी(आप) ने नवजोत सिंह सिद्धू के सभी आरोपों को निराधार और झूठ करार दिया है और कहा कि इसी कारण अमृतसर के लोगों ने सिद्धू को हराया है और वह अपने अपराधों के लिए जेल भी गए, इसके बाद भी सिद्धू ने कोई सबक नहीं सीखा। शनिवार को […]

Continue Reading