*’ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਲਈ ਭਰਿਆ ਨਾਮਜ਼ਦਗੀ ਪੱਤਰ*
ਜਲੰਧਰ, 17 ਅਪ੍ਰੈਲ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ […]
Continue Reading




