*ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਜਾਣ ਤਲਵਾਡ਼ਾ ’ਚ ਮੀਟ ਸ਼ਰਾਬ ਦੀਆਂ ਖੁੱਲ੍ਹੀਆਂ ਦੁਕਾਨਾਂ*
ਦੀਪਕ ਠਾਕੁਰ ਤਲਵਾਡ਼ਾ,4 ਅਪ੍ਰੈਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਮਹਾਂਵੀਰ ਜਯੰਤੀ ਮੌਕੇ ’ਤੇ ਜ਼ਿਲ੍ਹੇ ਭਰ ’ਚ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜ਼ਾਰੀ ਕੀਤੇ ਗਏ ਸਨ। ਪਰ ਤਲਵਾਡ਼ਾ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਸ਼ਰਾਬ ਅਤੇ ਮੀਟ ਕਾਰੋਬਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਟਿੱਚ ਜਾਣਦਿਆਂ ਪੂਰਾ ਦਿਨ ਦੁਕਾਨਾਂ ਖੁੱਲ੍ਹੀਆਂ ਰੱਖੀਆਂ। ਜ਼ਿਕਰਯੋਗ ਹੈ […]
Continue Reading