*ਭਗਵੰਤ ਮਾਨ ਸਰਕਾਰ ਨਾਜਾਇਜ਼ ਮਾਈਨਿੰਗ ’ਤੇ ਨਕੇਲ ਕੱਸਣ ’ਚ ਨਾਕਾਮ, ਖਣਨ ਮਾਫੀਆ ਉਡਾ ਰਿਹੈ ਮਾਈਨਿੰਗ ਨਿਯਮਾਂ ਦੀਆਂ ਧੱਜੀਆਂ*

ਦੀਪਕ ਠਾਕੁਰ ਤਲਵਾਡ਼ਾ,10 ਅਪ੍ਰੈਲ-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਢੀ ਖ਼ੇਤਰ ’ਚ ਨਾਜਾਇਜ਼ ਮਾਈਨਿੰਗ ’ਤੇ ਨਕੇਲ ਕੱਸਣ ਦੇ ਵਾਅਦੇ ਅਤੇ ਦਾਅਵੇ ਖੋਖਲੇ ਸਿੱਧ ਹੋਏ ਹਨ। ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਜ਼ਾਰੀ ਕੀਤਾ ਨੰਬਰ ਬੇਮਾਅਨਾ ਹੈ। ਇਹ ਕਹਿਣਾ ਬਲਾਕ ਤਲਵਾਡ਼ਾ ਅਧੀਨ ਆਉਂਦੇ ਮਾਈਨਿੰਗ ਪ੍ਰਭਾਵਿਤ ਪਿੰਡਾਂ ਦੇ ਲੋਕਾਂ […]

Continue Reading

*ਡਾ. ਬਰਜਿੰਦਰ ਸਿੰਘ ਹਮਦਰਦ ਵੱਲੋਂ ‘ਜੰਗ-ਏ-ਆਜ਼ਾਦੀ’ ਦੇ ਅਹੁਦਿਆਂ ਤੋਂ ਅਸਤੀਫਾ*

ਜਸਪਾਲ ਕੈਂਥ  ਜਲੰਧਰ -ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ-ਸਕੱਤਰ ਅਤੇ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਬਰਜਿੰਦਰ ਸਿੰਘ ਹਮਦਰਦ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਜੰਗ-ਏ-ਆਜ਼ਾਦੀ ਯਾਦਗਾਰ ਪ੍ਰਤੀ ਮਾੜੇ ਵਿਹਾਰ ਅਤੇ ਅਖੌਤੀ ਜਾਂਚ ਦੇ ਨਾਂਅ ’ਤੇ ਵਾਰ-ਵਾਰ ਪੁਲਿਸ ਭੇਜ ਕੇ ਪੰਜਾਬ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਜਿਨ੍ਹਾਂ ਦੀ ਯਾਦ […]

Continue Reading

*ਚੌਧਰੀ ਪਰਿਵਾਰ ਵਿਚ ਇਕ ਵਾਰ ਫਿਰ ਤੋਂ ਬਗ਼ਾਵਤ-ਆਪਣੀ ਚਾਚੀ ਨੂੰ ਝਾੜੂ ਲੈ ਕੇ ਟਕਰੇਗਾ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ*

ਜਲੰਧਰ, 10 ਅਪ੍ਰੈਲ (ਦਾ ਮਿਰਰ ਪੰਜਾਬ) : ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਕਰਾਰਾ ਝਟਕਾ ਦਿੰਦਿਆਂ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਿੰਦਰ ਚੌਧਰੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਤੋਂ ਬਾਅਦ ਚੌਧਰੀ ਪਰਿਵਾਰ ਵਿਚ ਇਕ ਵਾਰ ਫਿਰ ਧੜੇਬੰਦੀ […]

Continue Reading

*ਕਲਯੁੱਗੀ ਜੇਠ ਨੇ ਆਪਣੀ ਛੋਟੀ ਭਰਜਾਈ ਨੂੰ ਬੁਰੀ ਤਰ੍ਹਾਂ ਕੁੱਟਿਆ, ਪੁਲਿਸ ਨੇ ਨਹੀਂ ਕੀਤੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਹੋਈ ਲੜਾਈ ਦੀ ਸੀਸੀਟੀਵੀ ਫੁਟੇਜ ਵਾਇਰਲ*

ਜਲੰਧਰ, 10 ਅਪ੍ਰੈਲ (ਜਸਪਾਲ ਕੈਂਥ) ਕਲਯੁਗੀ ਜੇਠ ਵੱਲੋਂ ਆਪਣੀ ਹੀ ਛੋਟੀ ਭਰਜਾਈ ਨੂੰ ਬੁਰੀ ਤਰ੍ਹਾਂ ਕੁੱਟਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਦਰਅਸਲ ਇਹ ਘਟਨਾ 3 ਅਪ੍ਰੈਲ ਦੀ ਜੋਤੀ ਨਗਰ ਦੀ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪੀੜਤ ਰਿਤੂ ਪਤਨੀ ਅਮਿਤ ਕੁਮਾਰ ਵਾਸੀ 14 ਜੋਤੀ ਨਗਰ ਨੇ ਦੱਸਿਆ ਕਿ ਉਸ […]

Continue Reading

*ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ*

ਨਵੀਂ ਦਿੱਲੀ ( ਦਾ ਮਿਰਰ ਪੰਜਾਬ)-ਪਿਛਲੇ ਕੁਝ ਸਮੇਂ ਤੋਂ ਫਰਾਰ ਚੱਲ ਰਹੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਪਪਲਪ੍ਰੀਤ ਸਿੰਘ ਨੂੰ ਦਿੱਲੀ ਦੀ ਸਪੈਸ਼ਲ ਸੈਲ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਹੁਣ ਤੱਕ ਹਾਸਲ ਹੋਈ ਜਾਣਕਾਰੀ ‘ਚ ਪੱਪਲਪ੍ਰੀਤ ਸਿੰਘ ਨੂੰ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਫੜਿਆ ਹੈ। ਦੱਸ ਦਈਏ ਕਿ ਪਾਪਲਪ੍ਰੀਤ […]

Continue Reading

*ਅੰਮ੍ਰਿਤਪਾਲ ਸਿੰਘ ਡੱਲੀ ਨੂੰ ਲਾਇਆ ਹਲਕਾ ਆਦਮਪੁਰ ਦਾ ਚੋਣ ਇੰਚਾਰਜ*

ਭੋਗਪੁਰ (ਦਾ ਮਿਰਰ ਪੰਜਾਬ)- ਭਾਜਪਾ ਯੁਵਾ ਮੋਰਚਾ ਪੰਜਾਬ ਵੱਲੋਂ ਅੰਮ੍ਰਿਤਪਾਲ ਸਿੰਘ ਡੱਲੀ ਨੂੰ ਹਲਕਾ ਆਦਮਪੁਰ ਦਾ ਚੋਣ ਇੰਚਾਰਜ ਲਾਇਆ ਗਿਆ ਹੈ। ਡੱਲੀ ਦੀ ਨਿਯੁਕਤੀ ‘ਤੇ ਭਾਜਯੁਮੋ ਆਗੂ ਕਨਵਰਵੀਰ ਸਿੰਘ ਟੌਹੜਾ ਤੇ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਉਹ ਯੁਵਾ ਮੋਰਚਾ ਪੰਜਾਬ ਵਿਚ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇਕ ਕਰ ਰਹੇ ਹਨ। ਨਵੀਂ ਨਿਯੁਕਤੀ ਰਾਹੀਂ […]

Continue Reading