ਹਲਕਾ ਆਦਮਪੁਰ ਵਿੱਚ ਨਿਰੰਤਰ ਵੱਧ ਰਿਹਾ ਹੈ ਭਾਜਪਾ ਪਰਿਵਾਰ – ਅੰਮ੍ਰਿਤਪਾਲ ਸਿੰਘ ਡੱਲੀ

ਭੋਗਪੁਰ 12 ਅਪੈ੍ਲ (ਦਾ ਮਿਰਰ ਪੰਜਾਬ)-ਆਦਮਪੁਰ ਹਲਕੇ ਵਿਚ ਭਾਜਪਾ ਦੇ ਪ੍ਰਵਾਰ ਨੂੰ ਵੱਡਾ ਕਰਦੇ ਹੋਏ ਸਰਦਾਰ ਪਰਮਿੰਦਰ ਸਿੰਘ ਬਰਾੜ ਦੀ ਰਹਿਨੁਮਾਈ ਅਨੁਸਾਰ ਅੱਜ ਨੌਜਵਾਨ ਆਗੂ ਬਾਬਾ ਸਾਹਿਬ ਅੰਬੇਡਕਰ ਫੋਰਸ ਪੰਜਾਬ ਦੇ ਮੀਤ ਪ੍ਰਧਾਨ ਕਰਨ ਚੁੰਬਰ ਨੂੰ ਭਾਜਪਾ ਵਿੱਚ ਸ਼ਾਮਲ ਕਰਦੇ ਹੋਏ ਹਲਕਾ ਇਲੈਕਸ਼ਨ ਇੰਨਚਾਰਜ ਯੁਵਾ ਮੋਰਚਾ ਪੰਜਾਬ ਭਾਜਪਾ ਅੰਮ੍ਰਿਤਪਾਲ ਸਿੰਘ ਡੱਲੀ , ਨਿਪੁੰਨ ਸ਼ਰਮਾ , […]

Continue Reading

*ਇੰਨੋਸੈਂਟ ਹਾਰਟਸ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਅਤੇ ਲੋਹਾਰਾਂ ਬ੍ਰਾਂਚ ਨੇ ਸੈਸ਼ਨ 2023-24 ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇੱਕ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਰੋਲ ਨੰਬਰ ਅਤੇ ਟਾਈਮ ਟੇਬਲ ਦਿੱਤੇ ਗਏ। ਦਿਸ਼ਾ ਕਾਊਂਸਲਿੰਗ ਸੈਸ਼ਨ ਦੇ ਤਹਿਤ ਪ੍ਰੋਫੈਸਰ ਰਾਹੁਲ ਜੈਨ (ਡਿਪਟੀ ਡਾਇਰੈਕਟਰ, ਸਕੂਲ ਕਾਲਜ) ਨੇ ਮਾਪਿਆਂ […]

Continue Reading

*ਡਾ. ਸੁਖਵਿੰਦਰ ਕੁਮਾਰ ਸੁੱਖੀ ਅਕਾਲੀ ਦਲ – ਬਸਪਾ ਦੇ ਸਾਂਝੇ ਉਮੀਦਵਾਰ ਹੋਣਗੇ,ਸੁਖਬੀਰ ਬਾਦਲ ਨੇ ਕੀਤਾ ਐਲਾਨ*

ਜਲੰਧਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਨੇ ਅੱਜ ਪ੍ਰਮੱਖ ਸਮਾਜਿਕ ਕਾਰਕੁੰਨ, ਦੋ ਵਾਰ ਬੰਗਾ ਦੇ ਵਿਧਾਇਕ ਤੇ ਸੀਨੀਅਰ ਅਕਾਲੀ ਆਗੂ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਲਈ ਗਠਜੋੜ ਦਾ ਸਾਂਝਾ ਉਮੀਦਵਾਰ ਐਲਾਨਿਆ। ਇਸ ਗੱਲ ਦਾ ਐਲਾਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ […]

Continue Reading

*ਜਲੰਧਰ ਵਿਚ ਸਪਾ ਸੈਂਟਰ ਤੇ ਪੁਲਸ ਨੇ ਕੀਤੀ ਛਾਪੇਮਾਰੀ, ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਹੋ ਰਿਹਾ ਸੀ ਧੰਦਾ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਦੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਸਥਾਨਕ ਚੁਨਮੁਨ ਮਾਲ ਵਿਖੇ ਚੱਲ ਰਹੇ ਸਪਾ ਸੈਂਟਰ ਤੇ ਛਾਪੇਮਾਰੀ ਕਰਕੇ ਇਕ ਦਰਜਨ ਦੇ ਕਰੀਬ ਲੜਕੀਆਂ ਅਤੇ ਲੜਕਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਸ ਇਸ ਮਾਮਲੇ ਦੀ ਫ਼ਿਲਹਾਲ ਖਬਰ ਲਿਖੇ ਜਾਣ ਤੱਕ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰ 6 […]

Continue Reading

*ਅੱਜ ਹੋਵੇਗਾ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਦਾ ਐਲਾਨ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਵਿਖੇ ਲੋਕ ਸਭਾ ਦੇ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਦਾ ਅੱਜ ਐਲਾਨ ਹੋ ਸਕਦਾ ਹੈ। ਇਸੇ ਸੰਬੰਧ ਵਿੱਚ ਗਠਜੋੜ ਵੱਲੋਂ ਇੱਕ ਮੀਟਿੰਗ ਸਥਾਨਕ ਹੋਟਲ ਵਿੱਚ ਰੱਖੀ ਗਈ ਹੈ ਜਿਸ ਵਿਚ ਉਮੀਦਵਾਰ ਦਾ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰ ਦੱਸਦੇ ਹਨ ਕਿ ਡਾਕਟਰ […]

Continue Reading