*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਜਲੰਧਰ ਨੇ ਬਾਬਾ ਸਾਹਿਬ ਅੰਬੇਡਕਰ ਜਯੰਤੀ ਅਤੇ ਵਿਸਾਖੀ ਮਨਾਈ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਨੇ ਬਸੰਤ ਵਾਢੀ ਦੇ ਤਿਉਹਾਰ ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਨੂੰ ‘ਸਮਾਨਤਾ ਦਿਵਸ’ ਵੱਜੋਂ ਮਨਾਇਆ ਤਾਂ ਜੋ ਭਵਿੱਖ ਦੇ ਅਧਿਆਪਕਾਂ ਵਿੱਚ ਟੀਮ ਵਰਕ, ਮਿਲਵਰਤਣ, ਜੋਸ਼, ਆਸ਼ਾਵਾਦ, ਏਕਤਾ ਅਤੇ ਸਮਾਨਤਾ ਦੀਆਂ ਕਦਰਾਂ ਕੀਮਤਾਂ ਨੂੰ ਉਜਾਗਰ ਕੀਤਾ ਜਾ ਸਕੇ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀ-ਅਧਿਆਪਕਾਵਾਂ ਅਨਾ ਅਤੇ […]

Continue Reading

*’ਆਪ’ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ*

ਜਲੰਧਰ, ਅਪ੍ਰੈਲ 13 (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਲਿਤ ਵਿਰੋਧੀ ਸਰਕਾਰ ਕਰਾਰ ਦਿੰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕਿਹਾ ਕਿ ਭਰੋਸੇ ਦੇ ਬਾਵਜੂਦ ‘ਆਪ’ ਸਰਕਾਰ ਦਲਿਤ ਭਾਈਚਾਰੇ ਵਿੱਚੋਂ ਡਿਪਟੀ ਸੀ ਐੱਮ ਨਿਯੁਕਤ ਕਰਨ ਵਿੱਚ ਅਸਫਲ ਰਹੀ ਹੈ। ਜਲੰਧਰ ਜ਼ਿਮਨੀ ਚੋਣਾਂ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ […]

Continue Reading

*ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ*

ਜਲੰਧਰ, 13 ਅਪ੍ਰੈਲ (ਦਾ ਮਿਰਰ ਪੰਜਾਬ): ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਵੀਰਵਾਰ ਨੂੰ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤਾ।  ਉਨ੍ਹਾਂ ਨਾਲ ਏ.ਆਈ.ਸੀ.ਸੀ. ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ […]

Continue Reading

*ਡੇਂਗੂ ਸੰਬੰਧੀ ਜਾਗਰੂਕਤਾ ਜਰੂਰੀ — ਡਾ. ਗੁਰਦਿਆਲ ਸਿੰਘ*

ਢਿੱਲਵਾਂ (ਦਾ ਮਿਰਰ ਪੰਜਾਬ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਡਾ. ਗੁਰਦਿਆਲ ਸਿੰਘ ਦੀ ਯੋਗ ਅਗਵਾਈ ਹੇਠ ਐਮ.ਐਨ.ਐਸ ਭਾਵ ਮਾਨਸਿਕ ਸਿਹਤ, ਉਪਚਾਰਕ ਅਤੇ ਬਜ਼ੁਰਗਾਂ ਦੀ ਦੇਖ—ਭਾਲ ਸੰਬੰਧੀ ਆਸ਼ਾ ਵਰਕਰਾਂ ਨੂੰ ਬਲਾਕ ਐਕਸਟੇਂਸ਼ਨ ਐਜੂਕੇਟਰ ਬਿਕਰਮਜੀਤ ਸਿੰਘ ਅਤੇ ਸੀ.ਐਚ.ਓ ਮਿਲਨ ਵੱਲੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸੰਬੰਧੀ […]

Continue Reading