*ਪੰਜਾਬੀ ਜਲੰਧਰ ਜ਼ਿਮਨੀ ਚੋਣ ‘ਚ ਤਾਨਾਸ਼ਾਹ ਨੂੰ ਸਿਖਾਉਣਗੇ ਸਬਕ: ਚੀਮਾ*
ਜਲੰਧਰ, 16 ਅਪ੍ਰੈਲ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਕਾਰਨ ਖ਼ੌਫ਼ ਵਿੱਚ ਹਨ। ‘ਆਪ’ ਨੇਤਾ ਅਤੇ ਵਰਕਰ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਜਾਂਚ ਦੇ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕਰ ਰਹੇ […]
Continue Reading




