*ਹਲਕਾ ਨਕੋਦਰ ਵਿਖੇ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ*

ਨਕੋਦਰ, 18 ਅਪਰੈਲ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਹਲਕਾ ਨਕੋਦਰ ਤੋਂ ਐਮਐਲਏ ਇੰਦਰਜੀਤ ਕੌਰ ਮਾਨ ਅਤੇ ਮੰਤਰੀ ਗੁਰਮੀਤ ਸਿੰਘ ਹੇਅਰ ਦੀ ਅਗਵਾਈ ਹੇਠ ਇਥੋਂ ਦੇ ਕਈ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚ ਅਤੇ ਪੰਚ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ […]

Continue Reading

*जालंधर लोकसभा चुनाव में भाजपा के पक्ष में माहौल: तरुण चुग*

जालंधर : 18 अप्रैल* (The Mirror Punjab)-भाजपा के राष्ट्रीय महासचिव श्री तरुण चुग ने बयान जारी करते हुए कहा कि जालंधर लोकसभा उपचुनाव में मजबूती से लड़ रही है भाजपा निश्चित रूप से विजय प्राप्त करेगी। लोगों में भाजपा के प्रति आकर्षण है और धरातल पर लोगों के बीच उसका प्रभाव साफ दिख रहा है। […]

Continue Reading

*ਭਾਜਪਾ ਨੂੰ ਵੱਡਾ ਝਟਕਾ ਮੌਂਟੀ ਸਹਿਗਲ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿੱਚ ਕਾਂਗਰਸ ‘ਚ ਹੋਏ ਸ਼ਾਮਿਲ*

ਜਲੰਧਰ 18 ਅਪ੍ਰੈਲ (ਦਾ ਮਿਰਰ ਪੰਜਾਬ)-: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿੱਚ ਆਪਣੀ ਪਾਰਟੀ ਦੀ ਉਮੀਦਵਾਰ ਪ੍ਰੋ. ਕਰਮਜੀਤ ਕੌਰ ਚੌਧਰੀ ਲਈ ਚੋਣ ਪ੍ਰਚਾਰ ਕੀਤਾ। ਵਾਲਮੀਕਿ ਚੌਂਕ ਤੋਂ ਰੌਣਕ ਬਜ਼ਾਰ ਰੋਡ ਤੱਕ ਪੈਦਲ ਮਾਰਚ ਕਰਨ ਉਪਰੰਤ ਸੂਬਾ ਪ੍ਰਧਾਨ ਨੇ ਪਾਰਟੀ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ […]

Continue Reading

*ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਸੌਦਾਨ ਸਿੰਘ, ਰੁਪਾਨੀ ਅਤੇ ਅਸ਼ਵਨੀ ਸ਼ਰਮਾ ਦੀ ਹਾਜ਼ਰੀ ਵਿੱਚ ਭਰੇ ਨਾਮਜ਼ਦਗੀ ਕਾਗਜ*

ਜਲੰਧਰ 18 ਅਪ੍ਰੈਲ (ਦਾ ਮਿਰਰ ਪੰਜਾਬ ), ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ ਦਾਖਲ ਕੀਤੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਜਲੰਧਰ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿਚ ਕਪੂਰਥਲਾ ਰੋਡ ਸਥਿਤ ਗਾਂਧੀ ਵਨੀਤਾ […]

Continue Reading

*ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਜਲੰਧਰ ਜ਼ਿਮਨੀ ਚੋਣ ਲਈ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ*

ਜਲੰਧਰ, 18 ਅਪ੍ਰੈਲ: (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਅਤੇ ਬੰਗਾ ਤੋਂ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਵੰਡ ਪਾਊ ਸਿਆਸਤ ਕਰਨ ਵਾਲੀਆਂ ਸਾਰੀਆਂ ਪਾਰਟੀਆਂ ਨੂੰ […]

Continue Reading

*ਇੰਨੋਸੈਂਟ ਹਾਰਟਸ ਸਕੂਲ ਵਿੱਚ ਹੈਰਿਟੇਜ ਕਲੱਬ ਦੇ ਵਿਦਿਆਰਥੀਆ ਨੇ ‘ਸਾਡਾ ਵਿਰਸਾ, ਸਾਡਾ ਸੱਭਿਆਚਾਰ’ ਥੀਮ ਦੇ ਤਹਿਤ ਮਨਾਇਆ ਵਰਲਡ ਹੈਰਿਟੇਜ ਡੇ*

ਜਲੰਧਰ( ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ-ਜੰਡਿਆਲਾ ਰੋਡ, ਕਪੂਰਥਲਾ ਰੋਡ ਅਤੇ ਨੂਰਪੁਰ) ਵਿਚ ਹੈਰਿਟੇਜ ਕਲਬ ਦੇ Çਞਦਿਆਰਥੀਆਂ ਨੇ’ ਞਰਲਡ ਹੈਰਿਟੇਜ ਡੇ’ ਧੂਮਧਾਮ ਨਾਲ ਮਨਾਇਆ। ਇਸ ਮੌਕੇ ਤੇ ਅਨੇਕ ਗਤੀਵਿਧੀਆ ਦਾ ਆਯੋਜਨ ਕੀਤਾ ਗਿਆ। ਹੈਰੀਟੇਜ ਕਲੱਬ ਦੇ ਅੰਬੈਸਡਰ ਵਿਦਿਆਰਥੀਆਂ ਨੇ ਦੱਸਿਆ ਕਿ ਇਹ ਗਤੀਵਿਧੀਆਂ ਕਰਵਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਮਨੁੱਖੀ […]

Continue Reading

*ਸਮਾਜਵਾਦੀ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ ਵਲੋਂ ਅੱਜ ਆਪਣੇ ਨਾਮਜਦਗੀ ਪੱਤਰ ਦਾਖਲ*

ਜਲੰਧਰ (ਦਾ ਮਿਰਰ ਪੰਜਾਬ)-ਸਮਾਜਵਾਦੀ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ ਵਲੋਂ ਅੱਜ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ।ਉੱਘੇ ਆਗੂ ਹਰਿਦਵਾਰੀ ਲਾਲ ਯਾਦਵ, ਸੋਹਣ ਲਾਲ ਸੁਲੱਖਣ ਦੀ ਦੇਖ-ਰੇਖ ਹੇਠ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਜੋ ਸੱਤਾ ਵਿੱਚ ਹਨ ਅਤੇ ਜਨਤਾ ਨਾਲ ਉਨ੍ਹਾਂ ਨਾਲ ਧੋਖਾ ਕੀਤਾ […]

Continue Reading