*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਚੌਥੀ ਕਿਤਾਬ “ਖ਼ਾਕੀ, ਖਾੜਕੂ ਤੇ ਕਲਮ” ਰਿਲੀਜ਼*

ਚੰਡੀਗੜ੍ਹ, 18 ਅਪ੍ਰੈਲ: (ਦਾ ਮਿਰਰ ਪੰਜਾਬ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੀਨੀਅਰ ਪੱਤਰਕਾਰ ਅਤੇ ਲੇਖਕ ਜਗਤਾਰ ਸਿੰਘ ਭੁੱਲਰ ਦੀ ਪੰਜਾਬ ਦੇ ਸਾਲ 1978 ਤੋਂ 1995 ਦੇ ਚੁਣੌਤੀਆਂ ਭਰੇ ਦੌਰ, ਤਤਕਾਲੀ ਪੱਤਰਕਾਰੀ ਤੇ ਪੱਤਰਕਾਰਾਂ ਵੱਲੋਂ ਆਪਣੀ ਡਿਊਟੀ ਨਿਭਾਉਂਦਿਆਂ ਹੰਢਾਈਆਂ ਦੁਸ਼ਵਾਰੀਆਂ ਨੂੰ ਦਰਸਾਉਂਦੀ ਨਵੀਂ ਕਿਤਾਬ “ਖ਼ਾਕੀ, ਖਾੜਕੂ ਤੇ ਕਲਮ” ਰਿਲੀਜ਼ ਕੀਤੀ। ਪ੍ਰੈਸ […]

Continue Reading

*ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਵਿਖੇ ਸ. ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਹੋਏ ਨਤਮਸਤਕ, ਪ੍ਰਬੰਧਕ ਕਮੇਟੀ ਸਨਮਾਨ ਚਿੰਨ੍ਹ ਨੇ ਕੀਤਾ ਸਨਮਾਨ*

ਫਗਵਾੜਾ ( ਦਾ ਮਿਰਰ ਪੰਜਾਬ): ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਜੀ. ਟੀ. ਰੋਡ ਚੱਕ ਹਕੀਮ ਵਿਖੇ ਸ. ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੇ।ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਹਾਜਰੀ ਲਗਵਾਈ। ਇਸ ਮੌਕੇ ਸਰਬੱਤ ਦੇ ਭਲੇ […]

Continue Reading

*ਸੰਤ ਬਾਬਾ ਮਾਨ ਸਿੰਘ ਜੀ ਪਿਹੋਵੇ ਵਾਲੇ ਅਣਥੱਕ ਸੇਵਾਵਾਂ ਦੀ ਸਿਰਮੌਰ ਮੂਰਤ ਸਨ..ਸੰਤ ਬਾਬਾ ਬਲਬੀਰ ਸਿੰਘ ਜੀ 96 ਕ੍ਰੋੜੀ*

ਪਿਹੋਵਾ (ਦਾ ਮਿਰਰ ਪੰਜਾਬ)-ਇਸ ਸੰਸਾਰ ਵਿੱਚ ਮਨੁੱਖਤਾ ਦੇ ਭਲੇ ਲਈ ਸਮੇਂ ਸਮੇਂ ਤੇ ਪਰਮੇਸ਼ਰ ਸੰਤ ਮਹਾਂਪੁਰਸ਼ ਭੇਜਦਾ ਰਹਿੰਦਾ ਜੋ ਭੁਲੇ ਭਟਕੇ, ਕੁਰਾਹੇ ਪਏ ਲੋਕਾਂ ਨੂੰ ਸੰਭਾਲਦੇ ਹਨ। ਅਜਿਹੀ ਹੀ ਇਕ ਸਨਮਾਨਯੋਗ ਪੂਰੇ ਸੰਸਾਰ ਵਿੱਚ ਨਾਮਣਾ ਖੱਟਣ ਵਾਲੀ ਸੇਵਾ ਦੀ ਸਿਰਮੌਰ ਮੂਰਤ ਸਨ ਸੰਤ ਮਹਾਂਪੁਰਸ਼ ਸੰਤ ਬਾਬਾ ਮਾਨ ਸਿੰਘ ਜੀ ਪਿਹੋਵੇ ਵਾਲੇ। ਇਹਨਾ ਮਹਾਨ ਸ਼ਬਦਾਂ ਨਾਲ […]

Continue Reading

*ਪੀ.ਸੀ.ਪੀ.ਐਨ.ਡੀ.ਟੀ. ਐਕਟ 1994 ‘ਤੇ ਵਿਸ਼ੇਸ਼ ਲੋਕਾਂ `ਚ ਬੇਟੀ ਬਚਾਓ, ਬੇਟੀ ਪੜ੍ਹਾਓ ਸੰਬੰਧੀ ਜਾਗਰੂਕਤਾ ਜ਼ਰੂਰੀ – ਡਾ.ਗੁਰਦਿਆਲ ਸਿੰਘ*

ਢਿੱਲਵਾਂ (ਦਾ ਮਿਰਰ ਪੰਜਾਬ) ਸਿਵਲ ਸਰਜਨ ਕਪੂਰਥਲਾ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਦਿਆਲ ਸਿੰਘ ਦੀ ਯੋਗ ਅਗਵਾਈ ਹੇਠ “ਬੇਟੀ ਬਚਾਓ ਬੇਟੀ ਪੜਾਓ” ਸਬੰਧੀ ਬਲਾਕ ਢਿੱਲਵਾਂ ਅਧੀਨ ਆਓੁਦੀਆਂ ਸਮੂਹ ਆਸ਼ਾ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਲੋਕਾਂ ‘ਚ ਵਧੇਰੇ ਜਾਗਰੂਕਤਾ ਲਿਆਈ ਜਾ ਸਕੇ। ਇਸ ਮੌਕੇ ਆਇਆਂ ਸਮੂਹ ਆਸ਼ਾ […]

Continue Reading

*ਜਲੰਧਰ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਨੇ ਸੰਤ ਸੀਚੇਵਾਲ ਤੋਂ ਲਿਆ ਆਸ਼ੀਰਵਾਦ, ਕਾਂਗਰਸੀ ਉਮੀਦਵਾਰ ਨੂੰ ਸੌਂਪਿਆ ਵਾਤਾਵਰਣ ਦਾ ਏਜੰਡਾ*

ਜਲੰਧਰ,19 ਅਪ੍ਰੈਲ (ਦਾ ਮਿਰਰ ਪੰਜਾਬ)-ਲੋਕ ਸਭਾ ਹਲਕਾ ਜਲੰਧਰ ਤੋਂ ਉਪ ਚੋਣ ਲੜ ਰਹੇ ਕਾਂਗਰਸ ਦੀ ਦੇ ਉਮੀਦਵਾਰ ਕਰਮਜੀਤ ਕੌਰ ਨੇ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਨਤਮਸਤਕ ਹੋਕੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਆਸ਼ੀਰਵਾਦ ਲਿਆ।ਇਸ ਮੌਕੇ ਉਨ੍ਹਾਂ ਨਾਲ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ। ਸੰਤ ਬਲਬੀਰ ਸਿੰਘ ਸੀਚੇਵਾਲ […]

Continue Reading