*ਇਤਿਹਾਸ ਗਵਾਹ ਹੈ, ਜਿਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਕਦੇ ਕਾਮਯਾਬ ਨਹੀਂ ਹੋਏ: ਚੀਮਾ*

ਚੰਡੀਗੜ੍ਹ, 23 ਅਪ੍ਰੈਲ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਲੋਕ ਹਨ ਜੋ ਵਿਕਾਸ ਚਾਹੁੰਦੇ ਹਨ। ਇਤਿਹਾਸ ਗਵਾਹ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦੀ ਫਿਰਕੂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਹ ਕਦੇ ਵੀ ਆਪਣੇ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਇਆ। ਅੰਮ੍ਰਿਤਪਾਲ […]

Continue Reading

*ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ*

ਜਲੰਧਰ, 23 ਅਪ੍ਰੈਲ: (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਕੋਲ ਸ਼ਿਕਾਇਤ ਦਾਇਰਕੀਤੀ ਤੇ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਪੰਚਾਇਤੀ ਰਾਜ ਅਧਿਕਾਰੀਆਂ ਦੇ ਨਾਲ ਨਾਲ ਸਰਪੰਚਾਂ ਨੂੰ ਵੀ ਇਹ ਧਮਕੀਆਂ ਦੇ ਰਹੀਹੈ ਕਿ ਜੇਕਰ ਉਹਨਾਂ ਦੇ ਇਲਾਕਿਆਂ ਵਿਚੋਂ ਆਪ ਦੇ ਉਮੀਦਵਾਰ ਦੀ ਲੀਡ ਨਾਲ ਨਿਕਲੀ ਤਾਂ ਫਿਰ ਉਹ ਨਤੀਜੇ […]

Continue Reading

*ਅੰਮ੍ਰਿਤਪਾਲ ਨੇ ਆਪ ਨੂੰ ਪੁਲਿਸ ਹਵਾਲੇ ਕਰ ਦਿੱਤਾ’,ਪੁਲਸ ਵਲੋਂ ਡਿਬਰੂਗੜ੍ਹ ਜੇਲ੍ਹ ਭੇਜਣ ਦੀ ਤਿਆਰੀ*

ਮੋਗਾ (ਦਾ ਮਿਰਰ ਪੰਜਾਬ)-ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਨੇ ਸਰੰਡਰ ਕੀਤਾ ਹੈ। ਅੰਮ੍ਰਿਤਪਾਲ ਰਾਤ ਤੋਂ ਹੀ ਇਥੇ ਪਿੰਡ ਰੋਡੇ ਦੇ ਗੁਰੂ ਘਰ ਪਹੁੰਚਿਆ ਸੀ। ਉਸ ਨੇ ਇਸ਼ਨਾਨ ਕੀਤਾ, ਪੰਜਾਂ ਬਾਣੀਆਂ ਦਾ ਪਾਠ ਕੀਤਾ ਤੇ ਇਸ ਤੋਂ ਬਾਅਦ ਸੰਗਤ ਨੂੰ ਸੰਬੋਧਨ ਕੀਤਾ।ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਅੱਜ […]

Continue Reading