*ਭਾਰਗੋ ਕੈਂਪ ‘ਚ ਲੋਕਾਂ ਨੇ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ‘ਚ ਦਿੱਤਾ ਖੁੱਲਾ ਸਮਰਥਨ*

ਜਲੰਧਰ, 27 ਅਪ੍ਰੈਲ (ਦਾ ਮਿਰਰ ਪੰਜਾਬ ): ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਸਾਂਝੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਅੱਜ ਜਲੰਧਰ ਦੇ ਵੇਸਟ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਦਾ ਗੜ੍ਹ ਮੰਨੇ ਜਾਂਦੇ ਭਾਰਗੋ ਕੈਂਪ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। ਇਸ ਮੌਕੇ ਭਾਰਗੋ ਕੈਂਪ ਦੇ ਭਗਤ ਭਾਈਚਾਰਾ ਅਤੇ ਹੋਰ ਇਲਾਕਾ ਨਿਵਾਸੀਆਂ ਨੇ […]

Continue Reading

*ਵੋਟਰਾਂ ਨੂੰ ਲੁਭਾਉਣ ਲਈ ਆਮ ਆਦਮੀ ਪਾਰਟੀ ਦੀਆਂ ਕੋਝੀਆਂ ਚਾਲਾਂ ਦੀ ਨਿਖੇਧੀ ਕਰਦਿਆਂ ਪੰਜਾਬ ਕਾਂਗਰਸ ਨੇ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਿਰੁੱਧ ਕਾਰਵਾਈ ਦੀ ਕੀਤੀ ਮੰਗ*

ਜਲੰਧਰ, 27 ਅਪ੍ਰੈਲ, (ਦਾ ਮਿਰਰ ਪੰਜਾਬ)-: ਵੋਟਰਾਂ ਨੂੰ ਲੁਭਾਉਣ ਲਈ ਆਮ ਆਦਮੀ ਪਾਰਟੀ ਦੀਆਂ ਕੋਝੀਆਂ ਚਾਲਾਂ ਦੀ ਨਿਖੇਧੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਕੁਲਦੀਪ ਸਿੰਘ ਧਾਲੀਵਾਲ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਨੇ ਵੀਰਵਾਰ ਨੂੰ ਚੋਣ ਕਮਿਸ਼ਨ ਕੋਲ ਸ਼ਿਕਾਇਤ […]

Continue Reading

*ਰਾਕੇਸ਼ ਰਾਠੌਰ ਨੇ ਜੰਡੂ ਸਿੰਘਾ ਮੰਡਲ ਵਿਖੇ ਸ਼ਕਤੀ ਕੇਂਦਰ ਅਤੇ ਬੂਥ ਦੀਆਂ ਟੀਮਾਂ ਨਾਲ ਮੀਟਿੰਗ ਕਰਕੇ ਲਿਆ ਤਿਆਰੀਆਂ ਦਾ ਜਾਇਜ਼ਾ*

ਜਲੰਧਰ 27 ਅਪ੍ਰੈਲ (ਦਾ ਮਿਰਰ ਪੰਜਾਬ ), ਕਰਤਾਰਪੁਰ ਵਿਧਾਨ ਸਭਾ ਦੇ ਕੋਆਰਡੀਨੇਟਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਝੰਡੂ ਸਿੰਘਾ ਮੰਡਲ ਦੇ ਪ੍ਰਧਾਨ ਅਰਜੁਨ ਤਿਵਾੜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ, ਜਿਸ ਵਿਚ ਝੰਡੂ ਸਿੰਘਾ ਮੰਡਲ ਦੇ ਅਧੀਨ ਆਉਂਦੀਆਂ ਸਾਰੀਆਂ ਸ਼ਕਤੀ ਕੇਂਦਰਾਂ ਅਤੇ ਬੂਥਾਂ ਦੀਆਂ ਟੀਮਾਂ […]

Continue Reading

*ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ*

ਬਾਦਲ (ਦਾ ਮਿਰਰ ਪੰਜਾਬ)-ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਸੰਸਾਰ ਦੀ ਯਾਤਰਾ ਨੂੰ ਪੂਰੀ ਕਰਦੇ ਹੋਏ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਬਾਦਲ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਸਿਆਸੀ ਆਗੂ, ਪਰਿਵਾਰ, ਰਿਸ਼ਤੇਦਾਰ ਅਤੇ ਆਮ ਲੋਕ ਪੁੱਜੇ ਹੋਏ ਸਨ। ਪਿੰਡ ਦੇ ਸ਼ਮਸ਼ਾਨਘਾਟ ‘ਚ ਜਗ੍ਹਾ ਘੱਟ […]

Continue Reading

*ਕਲੋਨਾਈਜ਼ਰਾਂ ਅਤੇ ਪਲਾਟ ਮਾਲਕਾਂ ਨੂੰ ਜਲਦ ਰਾਹਤ ਮਿਲੇਗੀ ਇੰਦਰਬੀਰ ਸਿੰਘ -ਮਲਵਿੰਦਰ ਸਿੰਘ ਲੱਕੀ*

ਜਲੰਧਰ( ਦਾ ਮਿਰਰ ਪੰਜਾਬ)-ਮਲਵਿੰਦਰ ਸਿੰਘ ਲੱਕੀ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਨੇ ਡਾਕਟਰ ਇੰਦਰਬੀਰ ਸਿੰਘ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਨਾਲ ਅਹਿਮ ਮੁਲਾਕਾਤ ਕੀਤੀ ਇੰਦਰਬੀਰ ਸਿੰਘ ਜੀ ਨੇ ਦੱਸਿਆ ਕਿ ਜਲਦ ਹੀ ਪਲਾਟਾਂ ਦੀ ਐਨਓਸੀ ਵਾਸਤੇ ਸਰਲ ਨੀਤੀ ਲਿਆਂਦੀ ਜਾਵੇਗੀ ਅਤੇ ਕੋਈ ਵੀ ਕਲੋਨੀ ਪਾਸ ਕਰਾਣ ਦੀ ਫ਼ਾਈਲ 43 ਦਿਨ ਵਿਚ ਮੁਕੰਮਲ ਕੀਤੀ ਜਾਏਗੀ ਕੈਬਨਿਟ […]

Continue Reading